Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 25, 2026

ਸ੍ਰੀ ਹਰਮੰਦਿਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਦੀ ਸਹੂਲਤ ਲਈ SGPC ਪ੍ਰਧਾਨ ਨੇ ਦਿੱਤੇ ਇਹ ਹੁਕਮ

ਅੰਮ੍ਰਿਤਸਰ : ਸ੍ਰੀ ਹਰਮਿੰਦਰ ਸਾਹਿਬ ’ਚ ਦੇਸ਼ ਵਿਦੇਸ਼ ਤੋਂ ਆਉਣ ਵਾਲੀ ਸੰਗਤ ਨੂੰ SGPC ਵੱਲੋਂ ਬਣਾਈਆਂ ਸਰਾਵਾਂ ’ਚ ਠਹਿਰਣ ਲਈ ਕਮਰੇ ਲੈਣ ’ਚ ਮੁਸ਼ਕਲਾਂ ਆ ਰਹੀਆਂ ਹਨ। ਇਸ ਨੂੰ ਲੈ ਕੇ ਕਈ ਸ਼ਿਕਾਇਤਾਂ ਵੀ ਐੱਸਜੀਪੀਸੀ ਕੋਲ ਆਉਂਦੀਆਂ ਰਹਿੰਦੀਆਂ ਹਨ। ਸ਼ਿਕਾਇਤਾਂ ਮਿਲਣ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਾਰੇ ਸੇਵਾਦਾਰਾਂ ਤੇ ਸਰਾਵਾਂ ਦੇ ਪ੍ਰਬੰਧਕਾਂ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਹਨ ਕਿ ਬਾਹਰ ਤੋਂ ਆਉਣ ਵਾਲੇ ਸ਼ਰਧਾਲੂਆਂ ਨੂੰ ਸਰਾਂ ’ਚ ਕਮਰੇ ਲੈਣ ’ਚ ਕਿਸੇ ਵੀ ਤਰ੍ਹਾਂ ਦੀ ਕੋਈ ਮੁਸ਼ਕਲ ਨਹੀਂ ਆਉਣੀ ਚਾਹੀਦੀ।

ਐੱਸਜੀਪੀਸੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ (Bibi Jagir Kaur) ਦੇ ਕਾਰਜਕਾਲ ਦੇ ਦੌਰਾਨ ਵੀ ਸ਼ਰਧਾਲੂਆਂ ਦੀ ਸੁਵਿਧਾ ਲਈ ਸਖਤ ਆਦੇਸ਼ ਦਿੱਤੇ ਗਏ ਸੀ। ਐੱਸਜੀਪੀਸੀ ਪ੍ਰਧਾਨ ਵੱਲੋਂ ਮਿਲੇ ਆਦੇਸ਼ਾਂ ਨੂੰ ਮੁੱਖ ਰੱਖ ਹੁਣ ਪ੍ਰਬੰਧਾਂ ’ਚ ਸੁਧਾਰ ਨਜ਼ਰ ਆਉਣਾ ਸ਼ੁਰੂ ਹੋ ਗਏ ਹਨ। ਪ੍ਰਧਾਨ ਦੇ ਨਿਰਦੇਸ਼ਾਂ ’ਤੇ ਸੰਗਤ ਦੀ ਸੁਵਿਧਾ ਲਈ ਅਧਿਕਾਰੀਆਂ ਨੇ ਵੀ ਮੋਰਚਾ ਸੰਭਾਲ ਲਿਆ ਹੈ। ਸ਼ਿਕਾਇਤਾਂ ਤੋਂ ਪਰੇਸ਼ਾਨ ਪ੍ਰਬੰਧਕਾਂ ਨੇ ਸਾਰੀਆਂ ਸਰਾਵਾਂ ’ਚ ਗੰਭੀਰਤਾ ਨਾਲ ਡਿਊਟੀ ਨਿਭਾਉਣੀ ਸ਼ੁਰੂ ਕਰ ਦਿੱਤੀ ਹੈ। ਸਰਾਵਾਂ ਦੇ ਮੈਨੇਜਰਾਂ ਨੇ ਵੀ ਦੇਰ ਰਾਤ ਤਕ ਅਲਗ ਅਲਗ ਸਰਾਵਾਂ ’ਚ ਪਹੁੰਚੇ ਕੇ ਕੰਮਾਂ ਦਾ ਜਾਇਜ਼ਾ ਲੈਣਾ ਸ਼ੁਰੂ ਕਰ ਦਿੱਤਾ ਹੈ। ਮੈਨੇਜਰ ਖੁਦ ਸੇਵਾਦਾਰਾਂ ਦੀ ਟੀਮ ਨਾਲ ਉੱਥੇ ਬੁਕਿੰਗ ਕਾਊਂਟਰ ’ਤੇ ਪਹੁੰਚਣ ਵਾਲੇ ਹਰ ਸ਼ਰਧਾਲੂ ਦੀ ਸਮੱਸਿਆ ਦਾ ਹੱਲ ਕਰਨ ਲੱਗ ਗਏ ਹਨ।

ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨ ਕਰਨ ਉਪਰੰਤ ਸਰਾਵਾਂ ’ਚ ਠਹਿਰਣ ਲਈ ਪੁੱਜੇ ਸ਼ਰਧਾਲੂਆਂ ਨੂੰ ਬੁਕਿੰਗ ਦੇ ਬਾਅਦ ਸਬੰਧਿਤ ਕਮਰੇ ਤਕ ਪਹੁੰਚਾਉਣ ਲਈ ਸੇਵਾਦਾਰਾਂ ਦੀ ਡਿਊਟੀ ਲਾਈ ਜਾ ਰਹੀ ਹੈ। ਸ਼ਰਧਾਲੂਆਂ ਨੂੰ ਕਮਰੇ ਤਕ ਪਹੁੰਚਾਉਣਾ ਉਨ੍ਹਾਂ ਦੀ ਜ਼ਿੰਮੇਦਾਰੀ ’ਚ ਸ਼ਾਮਲ ਹੈ।

Vinkmag ad
Share Our Daily Posts

News Desk

Read Previous

ਚੰਡੀਗੜ੍ਹ ‘ਚ ਇਕ ਤੋਂ ਬਾਅਦ ਇਕ ਸੈਕਟਰ ‘ਚ ਬੰਦ ਹੋ ਰਹੀ ਹੈ ਬਿਜਲੀ, ਇੰਡਸਟਰੀਅਲ ਏਰੀਆ ‘ਚ ਪ੍ਰੋਡਕਸ਼ਨ ਠੱਪ, ਸ਼ਹਿਰ ‘ਚ ਹਾਹਾਕਾਰ

Read Next

Mahashivratri 2022 : ਮਹਾਸ਼ਿਵਰਾਤਰੀ ਕਦੋਂ ਹੈ? ਜਾਣੋ ਤਰੀਕ ਤੇ ਭਗਵਾਨ ਸ਼ਿਵ ਦੀ ਪੂਜਾ ਦੇ ਸ਼ੁਭ ਮਹੂਰਤ ਬਾਰੇ