Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 25, 2026

ਪੰਜਾਬ ਸਰਕਾਰ ਨੇ 25 ਮਾਰਚ ਤਕ ਵਧਾਈਆਂ ਕੋਰੋਨਾ ਪਾਬੰਦੀਆਂ, ਸਕੂਲ-ਕਾਲਜਾਂ ਸਬੰਧੀ ਆਇਆ ਇਹ ਤਾਜ਼ਾ ਅਪਡੇਟ

ਚੰਡੀਗੜ੍ਹ : Covid 19 Restrictions : ਕੋਰੋਨਾ ਕੇਸਾਂ ‘ਚ ਆ ਰਹੀ ਕਮੀ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਸਰਕਾਰ ਨੇ ਕੋਵਿਡ ਪਾਬੰਦੀਆਂ 25 ਮਾਰਚ ਤਕ ਵਧਾ ਦਿੱਤੀਆਂ ਹਨ ਤੇ ਨਾਲ ਹੀ ਸਾਰੇ ਸਕੂਲ ਖੋਲ੍ਹਣ ਦਾ ਫੈਸਲਾ ਕੀਤਾ ਹੈ।

ਪ੍ਰਿੰਸੀਪਲ ਸਕੱਤਰ ਅਨੁਰਾਗ ਵਰਮਾ ਜਾਰੀ ਪੱਤਰ ਅਨੁਸਾਰ ਸਾਰੇ ਵਿਅਕਤੀਆਂ ਵੱਲੋਂ ਜਨਤਕ ਸਥਾਨਾਂ ਜਿਨ੍ਹਾਂ ਵਿੱਚ ਕੰਮ ਕਰਨ ਵਾਲੀਆਂ ਥਾਵਾਂ ਆਦਿ ਸ਼ਾਮਲ ਹਨ, ‘ਚ ਮਾਸਕ ਪਹਿਨਣਾ ਲਾਜ਼ਮੀ ਹੋਵੇਗਾ। ਇਸ ਦੀ ਸਖਤੀ ਨਾਲ ਪਾਲਣਾ ਤੇ ਲਾਗੂ ਕਰਨ ਦੀ ਹਦਾਇਤ ਦਿੱਤੀ ਗਈ ਹੈ। ਯੂਨੀਵਰਸਿਟੀਆਂ, ਕਾਲਜਾਂ (ਮੈਡੀਕਲ ਅਤੇ ਨਰਸਿੰਗ ਕਾਲਜਾਂ ਸਮੇਤ), ਸਕੂਲ, ਪੌਲੀਟੈਕਨਿਕ, ਆਈਟੀਆਈਐਸ, ਕੋਚਿੰਗ ਸੰਸਥਾਵਾਂ, ਲਾਇਬ੍ਰੇਰੀਆਂ ਤੇ ਸਿਖਲਾਈ ਸੰਸਥਾਵਾਂ ਨੂੰ ਲੋੜੀਂਦੇ ਸੋਸ਼ਲ ਡਿਸਟੈਂਸਿੰਗ ਨਿਯਮਾਂ, ਰੈਗੂਲਰ ਸੈਨੇਟਾਈਜ਼ੇਸ਼ਨ ਤੇ ਕੋਵਿਡ-19 ਨਿਯਮਾਂ ਨੂੰ ਅਪਣਾਉਂਦੇ ਹੋਏ ਸਰੀਰਕ ਕਲਾਸਾਂ ਲਗਾਉਣ ਦੀ ਇਜਾਜ਼ਤ ਹੈ। 15 ਸਾਲ ਤੋਂ ਵੱਧ ਉਮਰ ਦੇ ਵਿਦਿਆਰਥੀਆਂ ਨੂੰ ਫਿਜ਼ੀਕਲ ਕਲਾਸਾਂ ‘ਚ ਸ਼ਾਮਲ ਹੋਣ ਵੇਲੇ ਟੀਕਾਕਰਨ ਦੀ ਘੱਟੋ-ਘੱਟ ਪਹਿਲੀ ਖੁਰਾਕ ਲੈਣਾ ਲਾਜ਼ਮੀ ਹੈ। ਵਿਦਿਆਰਥੀਆਂ ਕੋਲ ਆਨਲਾਈਨ ਕਲਾਸਾਂ ‘ਚ ਸ਼ਾਮਲ ਹੋਣ ਦਾ ਬਦਲ ਹੋਵੇਗਾ। ਬਾਰ, ਸਿਨੇਮਾ ਹਾਲ, ਮਾਲ, ਜਿੰਮ, ਰੈਸਟੋਰੈਂਟ, ਸਪੋਰਟਸ ਕੰਪਲੈਕਸ, ਮਿਊਜ਼ੀਅਮ, ਚਿੜੀਆਘਰ ਆਦਿ 75 ਫ਼ੀਸਦ ਨਾਲ ਖੋਲ੍ਹੇ ਜਾ ਸਕਦੇ ਹਨ। ਏਸੀ ਬੱਸਾਂ ‘ਚ 50 ਫ਼ੀਸਦ ਸਵਾਰੀਆਂ ਬਿਠਾਈਆਂ ਜਾ ਸਕਦੀਆਂ ਹਨ। ਪ੍ਰਾਈਵੇਟ ਤੇ ਸਰਕਾਰੀ ਅਦਾਰਿਆਂ ‘ਚ ਮਾਸਕ ਪਾਉਣਾ ਲਾਜ਼ਮੀ ਹੈ। ਪੰਜਾਬ ‘ਚ ਐਂਟਰੀ ਲਈ ਵੈਕਸੀਨ ਤੇ ਕੋਰੋਨਾ ਦੀ ਨੈਗੇਟਿਵ ਰਿਪੋਰਟ ਹੋਣੀ ਲਾਜ਼ਮੀ ਹੈ।

Vinkmag ad
Share Our Daily Posts

News Desk

Read Previous

ਪੰਜਾਬੀ ਨੌਜਵਾਨ 550 ਕਿਲੋਮੀਟਰ ਸਫ਼ਰ ਕਰ ਯੂਕਰੇਨ ਤੋ ਪੋਲੈਂਡ ਪੁੱਜੇ, ਭੁੱਖੇ ਪੇਟ 20 ਕਿੱਲੋਮੀਟਰ ਪੈਦਲ ਚੱਲੇ, ਹੁਣ ਵਾਪਸੀ ਦੀ ਚਿੰਤਾ

Read Next

ਯੂਕਰੇਨ ‘ਚ ਫਸੇ ਭਾਰਤੀ ਵਿਦਿਆਰਥੀਆਂ ਨੂੰ ਮਿਲਿਆ ਵੱਡਾ ਹੌਸਲਾ, ਖ਼ਾਲਸਾ ਏਡ ਵੱਲੋਂ ਜੰਗ ਦੇ ਮੈਦਾਨ ‘ਚ ਲੰਗਰ ਸੇਵਾ ਸ਼ੁਰੂ