Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 9, 2026

ਯੂਕਰੇਨ ‘ਚ ਫਸੇ ਭਾਰਤੀ ਵਿਦਿਆਰਥੀਆਂ ਨੂੰ ਮਿਲਿਆ ਵੱਡਾ ਹੌਸਲਾ, ਖ਼ਾਲਸਾ ਏਡ ਵੱਲੋਂ ਜੰਗ ਦੇ ਮੈਦਾਨ ‘ਚ ਲੰਗਰ ਸੇਵਾ ਸ਼ੁਰੂ

ਅੰਮ੍ਰਿਤਸਰ : ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਲੰਗਰ ਪ੍ਰਥਾ ਹੁਣ ਯੂਕਰੇਨ ਦੇ ਜੰਗ ਦੇ ਮੈਦਾਨ ਵਿੱਚ ਵੀ ਖਾਲਸਾ ਏਡ ਵੱਲੋਂ ਸ਼ੁਰੂ ਕਰ ਦਿੱਤੀ ਗਈ ਹੈ। ਸਿੱਖਾਂ ਨੂੰ ਜਿੱਥੇ ਦੁਨੀਆਂ ਭਰ ਵਿਚ ਸੇਵਾ ਦਾ ਵੱਡਾ ਸਨਮਾਨ ਪ੍ਰਾਪਤ ਹੋ ਚੁੱਕਾ ਹੈ ਉਥੇ ਹੁਣ ਯੂਕਰੇਨ ਵਿੱਚ ਰੂਸ ਵੱਲੋਂ ਕੀਤੇ ਗਏ ਹਮਲੇ ਦੌਰਾਨ ਖ਼ਾਲਸਾ ਏਡ ਵੱਲੋਂ ਲੰਗਰ ਸੇਵਾ ਸ਼ੁਰੂ ਕਰ ਦਿੱਤੀ ਗਈ ਹੈ। ਯੂਕਰੇਨ ਵਿੱਚ ਫਸੇ ਭਾਰਤੀ ਵਿਦਿਆਰਥੀ ਜੋ ਕਿ ਰੇਲ ਗੱਡੀ ਵਿੱਚ ਸਫਰ ਕਰ ਰਹੇ ਹਨ, ਜਿਨ੍ਹਾਂ ਨੂੰ ਖ਼ਾਲਸਾ ਏਡ ਵੱਲੋਂ ਗੁਰੂ ਕਾ ਲੰਗਰ ਵਰਤਾਇਆ ਜਾ ਰਿਹਾ ਹੈ। ਲੰਗਰ ਵਰਤਾਉਣ ਦੀਆਂ ਵੀਡੀਓ ਖ਼ਾਲਸਾ ਏਡ ਦੇ ਮੁਖੀ ਭਾਈ ਰਵੀ ਸਿੰਘ ਵੱਲੋਂ ਸੋਸ਼ਲ ਮੀਡੀਆ ਅਤੇ ਆਪਣੇ ਫੇਸਬੁੱਕ ਪੇਜ ਤੇ ਸ਼ੇਅਰ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ਵੀਡੀਓ ਦੀ ਪ੍ਰਸੰਸਾ ਵੀਡੀਓ ਨੂੰ ਵੇਖ ਕੇ ਜਿੱਥੇ ਦੁਨੀਆਂ ਭਰ ਦੇ ਲੋਕ ਕਰ ਰਹੇ ਹਨ, ਉੱਥੇ ਯੂਕਰੇਨ ‘ਚ ਫਸਿਆ ਭਾਰਤੀ ਵਿਦਿਆਰਥੀਆਂ ਦਾ ਹੌਸਲਾ ਵੀ ਬੁਲੰਦ ਹੋਇਆ। ਇਨ੍ਹਾਂ ਵਿਦਿਆਰਥੀਆਂ ਦੇ ਮਾਪੇ ਵੀ ਹੁਣ ਕੁਝ ਰਾਹਤ ਮਹਿਸੂਸ ਕਰ ਰਹੇ ਹਨ। ਇਹ ਟਰੇਨ ਲੋਕਾਂ ਨੂੰ ਲੇਵੀਵ ਸ਼ਹਿਰ ਲੈ ਕੇ ਜਾ ਰਹੀ ਹੈ।

 

Vinkmag ad
Share Our Daily Posts

News Desk

Read Previous

ਪੰਜਾਬ ਸਰਕਾਰ ਨੇ 25 ਮਾਰਚ ਤਕ ਵਧਾਈਆਂ ਕੋਰੋਨਾ ਪਾਬੰਦੀਆਂ, ਸਕੂਲ-ਕਾਲਜਾਂ ਸਬੰਧੀ ਆਇਆ ਇਹ ਤਾਜ਼ਾ ਅਪਡੇਟ

Read Next

ਰੂਸੀ ਮਿਜ਼ਾਈਲ ਨੇ ਯੂਕਰੇਨ ਦੀ ਰਾਜਧਾਨੀ ਕੀਵ ‘ਚ ਉੱਚੀ ਰਿਹਾਇਸ਼ੀ ਇਮਾਰਤ ਨੂੰ ਢਾਹਿਆ, ਦੇਖੋ ਦਿਲ ਦਹਿਲਾ ਦੇਣ ਵਾਲੀ ਵੀਡੀਓ