Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 25, 2026

ਯੂਕਰੇਨ ਤੋਂ ਭਾਰਤੀ ਵਿਦਿਆਰਥੀਆਂ ਨੂੰ ਲੈ ਕੇ ਦਿੱਲੀ ਪਹੁੰਚਿਆ ਵਿਸ਼ੇਸ਼ ਜਹਾਜ਼, ਆਪਣੇ ਦੇਸ਼ ਪਰਤ ਕੇ ਲਿਆ ਸੁੱਖ ਦਾ ਸਾਹ

ਨਵੀਂ ਦਿੱਲੀ, ਏਐੱਨਆਈ: ਰੂਸੀ ਫੌਜ ਦੇ ਹਮਲੇ ਕਾਰਨ ਯੂਕਰੇਨ ਦੇ ਹਾਲਾਤ ਲਗਾਤਾਰ ਵਿਗੜਦੇ ਜਾ ਰਹੇ ਹਨ। ਭਾਰਤ ਸਰਕਾਰ ਵੀ ਇੱਥੇ ਫਸੇ ਆਪਣੇ ਨਾਗਰਿਕਾਂ ਨੂੰ ਬਚਾਉਣ ਦੀ ਲਗਾਤਾਰ ਕੋਸ਼ਿਸ਼ ਕਰ ਰਹੀ ਹੈ। ਇਸ ਦੌਰਾਨ ਯੂਕਰੇਨ ਤੋਂ ਭਾਰਤੀ ਵਿਦਿਆਰਥੀਆਂ ਨੂੰ ਲੈ ਕੇ ਇਕ ਵਿਸ਼ੇਸ਼ ਜਹਾਜ਼ ਦਿੱਲੀ ਹਵਾਈ ਅੱਡੇ ‘ਤੇ ਪਹੁੰਚ ਗਿਆ ਹੈ। ਦੱਸ ਦੇਈਏ ਕਿ ਯੂਕਰੇਨ ‘ਚ ਸੰਕਟ ਦੀ ਸਥਿਤੀ ਨੂੰ ਦੇਖਦੇ ਹੋਏ ਇੱਥੇ ਫਸੇ ਭਾਰਤੀਆਂ ਦੇ ਪਰਿਵਾਰ ਕਾਫੀ ਚਿੰਤਤ ਹਨ।

Vinkmag ad
Share Our Daily Posts

News Desk

Read Previous

ਮੇਲਾ ਚੋਲਾ ਸਾਹਿਬ : ਸਰਹੱਦ ’ਤੇ ਆਇਆ ਸ਼ਰਧਾਲੂਆਂ ਦਾ ਹੜ੍ਹ, ਦਰਸ਼ਨ ਸਥਲ ’ਤੇ ਦੂਰਬੀਨਾਂ ਨਾ ਲੱਗੀਆਂ ਹੋਣ ਕਾਰਨ ਸ਼ਰਧਾਲੂ ਪਰੇਸ਼ਾਨ

Read Next

ਯੂਕਰੇਨ ਤੇ ਰੂਸ ਦੇ ਪ੍ਰਤੀਨਿਧਾਂ ਵਿਚਕਾਰ ਗੱਲਬਾਤ ਸ਼ੁਰੂ, ਬੇਲਾਰੂਸ ਸਰਹੱਦ ‘ਤੇ ਮੀਟਿੰਗ, ਜਾਣੋ ਤਾਜ਼ਾ ਅਪਡੇਟਸ