Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 26, 2026

ਬਾਰ੍ਹਵੀਂ ਜਮਾਤ ਦੇ ਇਤਿਹਾਸ ਦੀ ਕਿਤਾਬ ਬਾਰੇ ਉੱਠੇ ਵਿਵਾਦ ‘ਤੇ ਸਿੱਖਿਆ ਮੰਤਰੀ ਪੰਜਾਬ ਨੇ ਮੰਗੀ ਰਿਪੋਰਟ

ਚੰਡੀਗਡ਼੍ਹ : 12ਵੀਂ ਜਮਾਤ ਦੀ ਇਤਿਹਾਸ ਦੀ ਕਿਤਾਬ ਨੂੰ ਲੈ ਕੇ ਉੱਠੇ ਵਿਵਾਦ ’ਤੇ ਸਿੱਖਿਆ ਮੰਤਰੀ ਪਰਗਟ ਸਿੰਘ ਨੇ ਕਿਹਾ ਹੈ ਕਿ ਸਕੂਲ ਸਿੱਖਿਆ ਬੋਰਡ ਵੱਲੋਂ ਇਸ ਦੀ ਜਾਂਚ ਕਰਵਾਈ ਜਾ ਰਹੀ ਹੈ। ਜਿਸ ਦੀ ਰਿਪੋਰਟ 5 ਮਾਰਚ ਤਕ ਆ ਜਾਵੇਗੀ। ਇਸ ਮਾਮਲੇ ’ਚ ਜੇਕਰ ਕੋਈ ਵੀ ਵਿਅਕਤੀ ਜਾਂ ਅਧਿਕਾਰੀ ਗ਼ੈਰ ਜ਼ਿੰਮੇਵਾਰ ਪਾਇਆ ਗਿਆ ਤਾਂ ਉਸਦੇ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਦੱਸਣਯੋਗ ਹੈ ਕਿ ਇਸ ਕਿਤਾਬ ’ਚ ਸਿੱਖਾਂ ਦੇ ਛੇਵੇਂ ਗੁਰੂ ਦੇ ਸਬੰਧ ’ਚ ਵਿਵਾਦਤ ਗੱਲਾਂ ਲਿਖੀਆਂ ਗਈਆਂ ਹਨ। ਜਿਸ ’ਚ ਕਿਹਾ ਗਿਆ ਕਿ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਨੇ ਮੁਗ਼ਲ ਫ਼ੌਜ ’ਚ ਨੌਕਰੀ ਕੀਤੀ। ਉਨ੍ਹਾਂ ਨੂੰ ਜੱਟਾਂ ਨੇ ਤਲਵਾਰ ਉਠਾਉਣ ਲਈ ਮਜਬੂਰ ਕੀਤਾ। ਆਮ ਆਦਮੀ ਪਾਰਟੀ ਪੰਜਾਬ ਦੇ ਤਰਜ਼ਮਾਨ ਕੁਲਤਾਰ ਸਿੰਘ ਸੰਧਵਾਂ ਨੇ ਇਸ ’ਤੇ ਸਖ਼ਤ ਇਤਰਾਜ਼ ਪ੍ਰਗਟਾਇਆ ਸੀ।

 

Vinkmag ad
Share Our Daily Posts

News Desk

Read Previous

ਯੂਕਰੇਨ ਤੇ ਰੂਸ ਦੇ ਪ੍ਰਤੀਨਿਧਾਂ ਵਿਚਕਾਰ ਗੱਲਬਾਤ ਸ਼ੁਰੂ, ਬੇਲਾਰੂਸ ਸਰਹੱਦ ‘ਤੇ ਮੀਟਿੰਗ, ਜਾਣੋ ਤਾਜ਼ਾ ਅਪਡੇਟਸ

Read Next

LPG ਸਿਲੰਡਰ ਫਿਰ ਹੋਇਆ ਮਹਿੰਗਾ, ਤੇਲ ਕੰਪਨੀਆਂ ਨੇ ਕੀਤਾ 105 ਰੁਪਏ ਦਾ ਵਾਧਾ