Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 26, 2026

ਪੰਜਾਬ ‘ਚ ਵੇਰਕਾ ਨੇ ਵਧਾਈਆਂ ਦੁੱਧ ਦੀਆਂ ਕੀਮਤਾਂ, ਇਕ ਮਾਰਚ ਤੋਂ 2 ਰੁਪਏ ਪ੍ਰਤੀ ਲੀਟਰ ਮਹਿੰਗਾ ਮਿਲੇਗਾ ਦੁੱਧ

ਚੰਡੀਗੜ੍ਹ : Milk Price : ਮੰਗਲਵਾਰ ਤੋਂ ਪੰਜਾਬ ‘ਚ ਵੇਰਕਾ ਅਤੇ ਅਮੂਲ ਦਾ ਦੁੱਧ ਮਹਿੰਗਾ ਹੋ ਜਾਵੇਗਾ। ਵੇਰਕਾ ਅਤੇ ਅਮੂਲ ਨੇ ਦੁੱਧ ਦੀਆਂ ਕੀਮਤਾਂ ‘ਚ ਕੀਤਾ ਵਾਧਾ ਦੁੱਧ ਦੀ ਕੀਮਤ ਵਿੱਚ ਵਾਧਾ ਕਿਸਾਨਾਂ ਦੀ ਲਾਗਤ ਵਧਣ ਕਾਰਨ ਹੋਇਆ ਦੱਸਿਆ ਜਾ ਰਿਹਾ ਹੈ। ਹੁਣ ਖਪਤਕਾਰਾਂ ਨੂੰ ਵੇਰਕਾ ਡਬਲ ਟੋਨ ਦੁੱਧ 42 ਦੀ ਬਜਾਏ 44 ਰੁਪਏ ਪ੍ਰਤੀ ਲੀਟਰ, ਫੁੱਲ ਕਰੀਮ 58 ਦੀ ਬਜਾਏ 60 ਰੁਪਏ ਪ੍ਰਤੀ ਲੀਟਰ ਅਤੇ ਗ੍ਰੀਨ ਪੈਕੇਟ 52 ਦੀ ਬਜਾਏ 54 ਰੁਪਏ ਪ੍ਰਤੀ ਲੀਟਰ ਦੇ ਹਿਸਾਬ ਨਾਲ ਮਿਲੇਗਾ।

ਵੇਰਕਾ ਆਉਣ ਵਾਲੇ ਦਿਨਾਂ ਵਿੱਚ ਆਪਣੇ ਹੋਰ ਦੁੱਧ ਉਤਪਾਦਾਂ ਦੀਆਂ ਕੀਮਤਾਂ ਵਿੱਚ ਵੀ ਵਾਧਾ ਕਰ ਸਕਦਾ ਹੈ। ਮਿਲਕਫੈੱਡ ਦੇ ਐਮਡੀ ਕਮਲਦੀਪ ਸਿੰਘ ਸੰਘਾ ਨੇ ਕਿਹਾ ਕਿ ਕਿਸਾਨਾਂ ਦੀ ਦੁੱਧ ਉਤਪਾਦਨ ਦੀ ਲਾਗਤ ਲਗਾਤਾਰ ਵਧ ਰਹੀ ਹੈ। ਪਸ਼ੂ ਖੁਰਾਕ ਜਿਵੇਂ ਕਿ ਸੋਇਆਬੀਨ, ਪ੍ਰੋਟੀਨ ਅਤੇ ਹੋਰ ਸਾਰੀਆਂ ਵਸਤਾਂ ਦੀਆਂ ਕੀਮਤਾਂ ਲਗਾਤਾਰ ਵਧ ਰਹੀਆਂ ਹਨ। ਇਸ ਕਾਰਨ ਕਿਸਾਨਾਂ ਦਾ ਖਰਚਾ ਵਧ ਰਿਹਾ ਹੈ।

ਸੰਘਾ ਨੇ ਦੱਸਿਆ ਕਿ ਜੇਕਰ ਕਿਸਾਨਾਂ ਨੂੰ ਦੁੱਧ ਦਾ ਸਹੀ ਮੁੱਲ ਨਾ ਮਿਲਿਆ ਤਾਂ ਉਹ ਪਸ਼ੂਆਂ ਨੂੰ ਵਧੀਆ ਖੁਰਾਕ ਨਹੀਂ ਦੇਣਗੇ। ਜਿਸ ਕਾਰਨ ਆਉਣ ਵਾਲੇ ਸਮੇਂ ਵਿੱਚ ਬਰੀਡਿੰਗ ਵਿੱਚ ਦਿੱਕਤ ਆਵੇਗੀ। ਡੇਅਰੀ ਫਾਰਮਿੰਗ ਦੇ ਧੰਦੇ ਨੂੰ ਨੁਕਸਾਨ ਹੋਵੇਗਾ। ਪਿਛਲੇ ਡੇਢ ਸਾਲ ‘ਚ ਕੋਵਿਡ ਕਾਰਨ ਕਿਸਾਨਾਂ ਦਾ ਵੀ ਨੁਕਸਾਨ ਹੋਇਆ ਹੈ, ਇਸ ਲਈ ਕਿਸਾਨਾਂ ਨੂੰ ਰਾਹਤ ਦੇਣ ਲਈ ਦੁੱਧ ਦੀਆਂ ਕੀਮਤਾਂ ‘ਚ ਵਾਧਾ ਕੀਤਾ ਗਿਆ ਹੈ।

Vinkmag ad
Share Our Daily Posts

News Desk

Read Previous

LPG ਸਿਲੰਡਰ ਫਿਰ ਹੋਇਆ ਮਹਿੰਗਾ, ਤੇਲ ਕੰਪਨੀਆਂ ਨੇ ਕੀਤਾ 105 ਰੁਪਏ ਦਾ ਵਾਧਾ

Read Next

ਪਿੱਛੇ ਚਲੇ ਜਾਓ, ਜੇ ਰੌਲਾ ਪਾਇਆ ਤਾਂ ਗੋਲੀ ਮਾਰ ਦਿਆਂਗੇ’, ਪੋਲੈਂਡ ਦੀ ਸਰਹੱਦ ’ਤੇ ਫਸੇ ਭਾਰਤੀ ਨਾਗਰਿਕਾਂ ਨੇ ਦੱਸਿਆ ਹਾਲ