Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 9, 2026

ਰੂਸੀ ਹਮਲੇ ‘ਚ ਇਕ ਭਾਰਤੀ ਵਿਦਿਆਰਥੀ ਦੀ ਮੌਤ, ਵਿਦੇਸ਼ ਮੰਤਰਾਲੇ ਨੇ ਕੀਤੀ ਪੁਸ਼ਟੀ

ਜੇਐੱਨਐੱਨ : ਯੂਕਰੇਨ ‘ਤੇ ਰੂਸ ਦੇ ਹਮਲੇ ਦਾ ਅੱਜ ਛੇਵਾਂ ਦਿਨ ਹੈ। ਰੂਸੀ ਫੌਜ ਨੇ ਯੂਕਰੇਨ ਦੇ ਕਈ ਇਲਾਕਿਆਂ ਵਿੱਚ ਹਮਲੇ ਤੇਜ਼ ਕਰ ਦਿੱਤੇ ਹਨ। ਰੂਸੀ ਹਮਲੇ ਵਿੱਚ ਕਈ ਯੂਕਰੇਨੀਆਂ ਦੀ ਜਾਨ ਜਾ ਚੁੱਕੀ ਹੈ। ਦੂਜੇ ਪਾਸੇ ਰੂਸੀ ਫੌਜ ਦੀ ਗੋਲੀਬਾਰੀ ਵਿੱਚ ਇੱਕ ਭਾਰਤੀ ਵਿਦਿਆਰਥੀ ਦੀ ਵੀ ਮੌਤ ਹੋ ਗਈ ਹੈ। ਵਿਦੇਸ਼ ਮੰਤਰਾਲੇ ਨੇ ਇਸ ਦੀ ਪੁਸ਼ਟੀ ਕੀਤੀ ਹੈ। ਵਿਦੇਸ਼ ਮੰਤਰਾਲੇ ਨੇ ਦੱਸਿਆ ਕਿ ਮੰਗਲਵਾਰ ਸਵੇਰੇ ਯੂਕਰੇਨ ਦੇ ਖਾਰਕਿਵ ਵਿੱਚ ਗੋਲੀਬਾਰੀ ਵਿੱਚ ਇੱਕ ਭਾਰਤੀ ਵਿਦਿਆਰਥੀ ਦੀ ਜਾਨ ਚਲੀ ਗਈ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਕਿਹਾ ਕਿ ਅਸੀਂ ਪਰਿਵਾਰ ਪ੍ਰਤੀ ਡੂੰਘੀ ਸੰਵੇਦਨਾ ਪ੍ਰਗਟ ਕਰਦੇ ਹਾਂ। ਵਿਦੇਸ਼ ਮੰਤਰਾਲਾ ਮ੍ਰਿਤਕ ਵਿਦਿਆਰਥੀ ਦੇ ਪਰਿਵਾਰ ਦੇ ਸੰਪਰਕ ‘ਚ ਹੈ।

ਬਾਗਚੀ ਨੇ ਕਿਹਾ ਕਿ ਵਿਦੇਸ਼ ਸਕੱਤਰ ਫਿਰ ਤੋਂ ਰੂਸ ਅਤੇ ਯੂਕਰੇਨ ਦੇ ਰਾਜਦੂਤਾਂ ਤੋਂ ਭਾਰਤੀ ਨਾਗਰਿਕਾਂ ਲਈ ਤੁਰੰਤ ਸੁਰੱਖਿਅਤ ਲਾਂਘੇ ਦੀ ਮੰਗ ਕਰ ਰਹੇ ਹਨ। ਜੋ ਅਜੇ ਵੀ ਖਾਰਕੀਵ ਅਤੇ ਹੋਰ ਸੰਘਰਸ਼ ਖੇਤਰਾਂ ਵਿੱਚ ਹਨ। ਉਨ੍ਹਾਂ ਕਿਹਾ ਕਿ ਰੂਸ ਅਤੇ ਯੂਕਰੇਨ ਵਿੱਚ ਸਾਡੇ ਰਾਜਦੂਤਾਂ ਵੱਲੋਂ ਵੀ ਅਜਿਹੀ ਹੀ ਕਾਰਵਾਈ ਕੀਤੀ ਜਾ ਰਹੀ ਹੈ।

ਕੀਵ ਨੂੰ ਤੁਰੰਤ ਛੱਡਣ ਦੀ ਸਲਾਹ 

 

Vinkmag ad
Share Our Daily Posts

News Desk

Read Previous

ਪਿੱਛੇ ਚਲੇ ਜਾਓ, ਜੇ ਰੌਲਾ ਪਾਇਆ ਤਾਂ ਗੋਲੀ ਮਾਰ ਦਿਆਂਗੇ’, ਪੋਲੈਂਡ ਦੀ ਸਰਹੱਦ ’ਤੇ ਫਸੇ ਭਾਰਤੀ ਨਾਗਰਿਕਾਂ ਨੇ ਦੱਸਿਆ ਹਾਲ

Read Next

ਅੰਮ੍ਰਿਤਸਰ ਏਅਰਪੋਰਟ ‘ਤੇ ਵਿਦੇਸ਼ ਤੋਂ ਲਿਆਂਦਾ ਕਰੋੜਾਂ ਰੁਪਏ ਦਾ ਸੋਨਾ ਬਰਾਮਦ, DRI ਨੇ 3 ਲੋਕ ਕੀਤੇ ਗ੍ਰਿਫਤਾਰ