Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 26, 2026

ਰੂਸ ਦਾ ਯੂਕਰੇਨ ‘ਤੇ ਜ਼ੋਰਦਾਰ ਹਮਲਾ, ਸ਼ਕਤੀਸ਼ਾਲੀ ਧਮਾਕਿਆਂ ਨਾਲ ਦਹਲਿਆ ਯੂਕਰੇਨ ਦਾ ਖਾਰਕੀਵ ਸ਼ਹਿਰ

ਮਾਸਕੋ ਏਜੰਸੀਆ: ਰੂਸ ਤੇ ਯੂਕਰੇਨ ‘ਚ ਜੰਗ ਦਾ ਅੱਜ ਸੱਤਵਾਂ ਦਿਨ ਹੈ। ਦੋਵਾਂ ਦੇਸ਼ਾਂ ‘ਚ ਹਾਲਾਤ ਲਗਾਤਾਰ ਵਿਗਡ਼ਦੇ ਜਾ ਰਹੇ ਹਨ।ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਨੇ ਰੂਸੀ ਹਮਲਿਆਂ ਦੇ ਵਿਚਕਾਰ ਅਮਰੀਕੀ ਸੰਸਦ ਵਿੱਚ ਸਟੇਟ ਆਫ ਦ ਯੂਨੀਅਨ ਨੂੰ ਸੰਬੋਧਨ ਕੀਤਾ। ਆਪਣੇ ਸਟੇਟ ਆਫ ਦ ਯੂਨੀਅਨ ਸੰਬੋਧਨ ਦੌਰਾਨ ਜੋਅ ਬਾਇਡਨ ਨੇ ਕਿਹਾ ਕਿ ਅਮਰੀਕਾ ਯੂਕਰੇਨ ਦੇ ਨਾਲ ਖੜ੍ਹਾ ਹੈ। ਸੰਯੁਕਤ ਰਾਜ ਤੇ ਸਾਡੇ ਸਹਿਯੋਗੀ ਸਮੂਹਿਕ ਤਾਕਤ ਨਾਲ ਨਾਟੋ ਖੇਤਰ ਦੇ ਹਰ ਇੰਚ ਦੀ ਰੱਖਿਆ ਕਰਨਗੇ। ਉਨ੍ਹਾਂ ਕਿਹਾ ਕਿ ਯੂਕਰੇਨ ਦੇ ਲੋਕ ਹਿੰਮਤ ਨਾਲ ਲੜ ਰਹੇ ਹਨ। ਪੁਤਿਨ ਨੂੰ ਜੰਗ ਦੇ ਮੈਦਾਨ ‘ਤੇ ਫਾਇਦਾ ਹੋ ਸਕਦਾ ਹੈ, ਪਰ ਇਹ ਲੰਬੇ ਸਮੇਂ ਲਈ ਉਸ ਨੂੰ ਮਹਿੰਗਾ ਪਵੇਗਾ, ਦਰਅਸਲ ਜੰਗ ਦੇ ਛੇਵੇਂ ਦਿਨ ਰੂਸ ਨੇ ਯੂਕਰੇਨ ਦੀ ਰਾਜਧਾਨੀ ਕੀਵ ਵਿੱਚ ਜ਼ੋਰਦਾਰ ਹਮਲੇ ਕੀਤੇ। ਖਾਰਕੀਵ ਵਿੱਚ ਰੂਸੀ ਹਮਲੇ ਦਾ ਸ਼ਿਕਾਰ ਹੋਏ ਭਾਰਤੀ ਵਿਦਿਆਰਥੀ ਨਵੀਨ ਸ਼ੇਖਰੱਪਾ ਦੀ ਮੌਤ ਹੋ ਗਈ ਹੈ।

ਖਾਰਕੀਵ, ਯੂਕਰੇਨ ਵਿੱਚ ਧਮਾਕਿਆਂ ਦੀ ਆਵਾਜ਼ ਸੁਣਾਈ ਦਿੱਤ

ਨਿਊਜ਼ ਏਜੰਸੀ ਏਐਨਆਈ ਨੇ ਦ ਕੀਵ ਇੰਡੀਪੈਂਡੈਂਟ ਦੇ ਹਵਾਲੇ ਨਾਲ ਕਿਹਾ ਕਿ ਯੂਕਰੇਨ ਦੇ ਖਾਰਕੀਵ ‘ਚ ਸ਼ਕਤੀਸ਼ਾਲੀ ਧਮਾਕਿਆਂ ਦੀ ਆਵਾਜ਼ ਸੁਣੀ ਗਈ ਹੈ।

Vinkmag ad
Share Our Daily Posts

News Desk

Read Previous

ਅੰਮ੍ਰਿਤਸਰ ਏਅਰਪੋਰਟ ‘ਤੇ ਵਿਦੇਸ਼ ਤੋਂ ਲਿਆਂਦਾ ਕਰੋੜਾਂ ਰੁਪਏ ਦਾ ਸੋਨਾ ਬਰਾਮਦ, DRI ਨੇ 3 ਲੋਕ ਕੀਤੇ ਗ੍ਰਿਫਤਾਰ

Read Next

ਯੂਕਰੇਨ ‘ਚ ਫਸੇ ਬਰਨਾਲਾ ਦੇ ਚੰਦਲ ਜਿੰਦਲ ਦੀ ਹੋਈ ਮੌਤ, 2018 ‘ਚ ਐਮਬੀਬੀਐੱਸ ਕਰਨ ਗਿਆ ਸੀ ਯੂਕਰੇਨ