Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 23, 2026

ਨਹੀਂ ਬਾਜ਼ ਆ ਰਿਹੈ ਪਾਕਿਸਤਾਨ ! ‘ਮੋਦੀ ਸਾਡੇ ਨਾਲ ਜੰਗ ਕਰ’ ਲਿਖਿਆ ਗੁਬਾਰਾ BSF ਨੇ ਸਰਹੱਦ ਤੋਂ ਫੜਿਆ

ਕਲਾਨੌਰ : BSF ਦੇ ਸੈਕਟਰ ਗੁਰਦਾਸਪੁਰ ਦੀ ਬੀਓਪੀ ਪਹਾੜੀਪੁਰ ਦੇ ਦੇ ਜਵਾਨਾਂ ਵੱਲੋਂ Pakistan ਵਾਲੇ ਪਾਸੇ ਤੋਂ ਉੱਡਦੇ ਆਏ ਇਕ ਗੁਬਾਰੇ ਜਿਸ ‘ਤੇ ਲਿਖਿਆ ਹੋਇਆ ਸੀ ‘ਮੋਦੀ ਸਾਡੇ ਨਾਲ ਜੰਗ ਕਰ’, ਨੂੰ ਬਰਾਮਦ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਇਸ ਸਬੰਧੀ ਬੀਐਸਐਫ ਦੇ ਡੀਆਈਜੀ ਪ੍ਰਭਾਕਰ ਜੋਸ਼ੀ ਨੇ ਦੱਸਿਆ ਕਿ ਬੀਐਸਐਫ਼ ਸੈਕਟਰ ਗੁਰਦਾਸਪੁਰ ਅਧੀਨ ਆਉਂਦੀ ਓਪੀ ਨੰਬਰ 3 ਦੇ ਏਓਆਰ ਦੇ ਵਿਚਕਾਰ ਪਾਕਿ ਵਾਲੇ ਪਾਸੇ ਤੋਂ ਹਵਾ ਵਿੱਚ ਇੱਕ ਗੁਬਾਰੇ ਵਰਗੀ ਵਸਤੂ ਉੱਡਦੀ ਹੋਈ ਜਵਾਨਾਂ ਨੇ ਦੇਖੀ।

ਉਨ੍ਹਾਂ ਦੱਸਿਆ ਕਿ ਇਸ ਨੂੰ ਸਭ ਤੋਂ ਪਹਿਲਾਂ ਓਪੀ ਨੰਬਰ 3 ਬੀਓਪੀ ਪਹਾੜੀਪੁਰ ਦੇ ਐਚਸੀ ਰਾਮਲਾਲ ਅਤੇ ਸੀਟੀ ਦੀਪਕ ਕੁਮਾਰ ਨੇ ਦੇਖਿਆ। ਇਸ ਉਪਰੰਤ ਕੰਪਨੀ ਕਮਾਂਡਰ ਰਾਜੀਵ ਰੰਜਨ, ਏਸੀ ਏ ਅਤੇ ਸੀਟੀ ਵਿਜੇ ਕੁਮਾਰ ਪਾਂਡੇ ਵੀ ਮੌਕੇ ਤੇ ਪਹੁੰਚੇ । ਉਨ੍ਹਾਂ ਦੱਸਿਆ ਕਿ ਇਸ ਮੌਕੇ ਸੀਟੀ ਵਿਜੇ ਕੁਮਾਰ ਪਾਂਡੇ ਵੱਲੋਂ ਖੋਲ੍ਹਿਆ ਗਿਆ ਗੁਬਾਰਾ ਖਾਲੀ ਪਾਇਆ ਗਿਆ। ਇਸ ਤੇ ਉਰਦੂ ਵਿੱਚ ਹੇਠ ਲਿਖੀਆਂ ਲਾਈਨਾਂ ਲਿਖੀਆਂ ਗਈਆਂ ਸਨ ਜਿਸ ‘ਚ ਲਿਖਿਆ ਹੋਇਆ ਸੀ ਕਿ “ਮੋਦੀ ਮੋਦੀ___ਮਾਰਾ’ *ਮੋਦੀ ਸਾਡੇ ਨਾਲ ਜੰਗ ਕਰ” । ਡੀਆਈਜੀ ਪ੍ਰਭਾਕਰ ਜੋਸ਼ੀ ਨੇ ਦੱਸਿਆ ਕਿ ਬੀ ਐਸ ਐਫ ਜਵਾਨਾਂ ਵੱਲੋਂ ਗੁਬਾਰੇ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ ਅਤੇ ਇਲਾਕੇ ਦੀ ਛਾਣਬੀਣ ਕੀਤੀ ਜਾ ਰਹੀ ਹੈ ।

Vinkmag ad
Share Our Daily Posts

News Desk

Read Previous

ਲੁਧਿਆਣਾ ਦੇ ਈਸੇਵਾਲ ਗੈਂਗਰੇਪ ਮਾਮਲੇ ‘ਚ ਸਜ਼ਾ ਦਾ ਐਲਾਨ ਥੋੜ੍ਹੀ ਦੇਰ ‘ਚ, 6 ਵਿਅਕਤੀਆਂ ਦੋਸ਼ੀ ਕਰਾਰ

Read Next

ਯੂਕਰੇਨ ਦੀ ਮਦਦ ਲਈ ਨਾਟੋ ਨੇ ਆਪਣੀਆਂ ਫੌਜਾਂ ਨੂੰ ਕੀਤਾ ਅਲਰਟ, ਕੀ ਹੋਣ ਵਾਲੀ ਹੈ WWIII