Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 23, 2026

ਸ਼੍ਰੀ ਮਾਤਾ ਵੈਸ਼ਨੋ ਦੇਵੀ ਸ਼ਰਾਈਨ ਬੋਰਡ ਨੇ ਸ਼ਰਧਾਲੂਆਂ ਲਈ ਜਾਰੀ ਕੀਤੀ ਐਡਵਾਈਜ਼ਰੀ, ਕਿਹਾ- ਆਨਲਾਈਨ ਸੇਵਾਵਾਂ ਲਈ ਅਧਿਕਾਰਤ ਵੈੱਬਸਾਈਟ ਤੇ ਐਪ ਦੀ ਹੀ ਕਰੋ ਵਰਤੋਂ

ਕਟੜਾ : ਜੋ ਸ਼ਰਧਾਲੂ ਸ਼੍ਰੀ ਮਾਤਾ ਵੈਸ਼ਨੋ ਦੇ ਦਰਸ਼ਨਾਂ ਲਈ ਹੈਲੀਕਾਪਟਰ ਰਾਹੀਂ ਜਾਣਾ ਚਾਹੁੰਦੇ ਹਨ, ਉਹ ਸਾਵਧਾਨ ਰਹਿਣ। ਕੁਝ ਅਣਅਧਿਕਾਰਤ ਵੈੱਬਸਾਈਟਾਂ ‘ਤੇ ਪੋਸਟ ਕੀਤੇ ਇਸ਼ਤਿਹਾਰਾਂ ‘ਤੇ ਹੈਲੀਕਾਪਟਰ ਦੀਆਂ ਟਿਕਟਾਂ ਵੇਚ ਕੇ ਜਾਂ ਪ੍ਰਸ਼ਾਦ ਦੀ ਵਿਕਰੀ ਨੂੰ ਲੈ ਕੇ ਤਤੁਸੀਂ ਧੋਖਾਧੜੀ ਦਾ ਸ਼ਿਕਾਰ ਹੋ ਸਕਦੇ ਹੋ। ਇਸ ਲਈ, ਸ਼ਰਾਈਨ ਬੋਰਡ ਵੱਲੋਂ ਪ੍ਰਦਾਨ ਕੀਤੀਆਂ ਜਾਂਦੀਆਂ ਸਾਰੀਆਂ ਆਨਲਾਈਨ ਸੇਵਾਵਾਂ ਕੇਵਲ ਸ਼ਰਾਈਨ ਬੋਰਡ ਦੀ ਅਧਿਕਾਰਤ ਵੈੱਬਸਾਈਟ ਜਾਂ ਐਪ ਤੋਂ ਪ੍ਰਾਪਤ ਕਰੋ।

ਮਾਤਾ ਵੈਸ਼ਨੋ ਦੇਵੀ ਦੇ ਸ਼ਰਧਾਲੂਆਂ ਵੱਲੋਂ ਆਨਲਾਈਨ ਧੋਖਾਧੜੀ ਦੀਆਂ ਸ਼ਿਕਾਇਤਾਂ ਦਾ ਨੋਟਿਸ ਲੈਂਦਿਆਂ ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਜਾਰੀ ਕੀਤੀ ਹੈ। ਬੋਰਡ ਦੇ ਮੁੱਖ ਕਾਰਜਕਾਰੀ ਅਧਿਕਾਰੀ ਰਮੇਸ਼ ਕੁਮਾਰ ਨੇ ਸ਼ਰਧਾਲੂਆਂ ਨੂੰ ਧੋਖੇਬਾਜ਼ਾਂ ਤੋਂ ਸੁਚੇਤ ਰਹਿਣ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਸ਼ਰਧਾਲੂਆਂ ਨੂੰ ਸਿਰਫ਼ ਟਿਕਟਾਂ ਦੀ ਬੁਕਿੰਗ ਲਈ ਸ਼ਰਾਈਨ ਬੋਰਡ ਦੀ ਅਧਿਕਾਰਤ ਵੈੱਬਸਾਈਟ www.maa vaishno devi.org ਅਤੇ ਮਾਤਾ ਵੈਸ਼ਨੋ ਦੇਵੀ ਐਪ ਦੀ ਵਰਤੋਂ ਕਰਨ ਦੀ ਸਲਾਹ ਦਿੱਤੀ ਹੈ।

ਰਮੇਸ਼ ਕੁਮਾਰ ਨੇ ਦੱਸਿਆ ਕਿ ਧੋਖੇਬਾਜ਼ਾਂ ਵੱਲੋਂ ਸ਼ਰਧਾਲੂਆਂ ਨਾਲ ਠੱਗੀ ਮਾਰਨ ਦੀਆਂ ਸ਼ਿਕਾਇਤਾਂ ਜੰਮੂ-ਕਸ਼ਮੀਰ ਪੁਲਿਸ ਦੀ ਕ੍ਰਾਈਮ ਬ੍ਰਾਂਚ ਅਤੇ ਸਾਈਬਰ ਬ੍ਰਾਂਚ ਕੋਲ ਪਹਿਲਾਂ ਹੀ ਦਰਜ ਕਰਵਾਈਆਂ ਜਾ ਚੁੱਕੀਆਂ ਹਨ, ਜੋ ਮਾਮਲੇ ਦੀ ਜਾਂਚ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕਟੜਾ ਤੋਂ ਸਾਂਝੀਛੱਤ ਅਤੇ ਵਾਪਸ ਜਾਣ ਵਾਲੇ ਸ਼ਰਧਾਲੂਆਂ ਲਈ ਹੈਲੀਕਾਪਟਰ ਟਿਕਟਾਂ ਦੀ ਵਿਕਰੀ ਸ਼ਰਾਈਨ ਬੋਰਡ ਦਾ ਇਕਮਾਤਰ ਅਧਿਕਾਰ ਹੈ।

ਬੋਰਡ ਨੇ ਸਾਡੀ ਵੈੱਬਸਾਈਟ ਦੀ ਵਰਤੋਂ ਕਰਨ ਲਈ ਕਿਸੇ ਏਜੰਟ, ਏਜੰਸੀ ਜਾਂ ਵਿਅਕਤੀ ਨੂੰ ਅਧਿਕਾਰਤ ਨਹੀਂ ਕੀਤਾ ਹੈ। ਸਾਰੀਆਂ ਆਨਲਾਈਨ ਸੇਵਾਵਾਂ ਸ਼ਰਾਈਨ ਬੋਰਡ ਵੱਲੋਂ ਅਧਿਕਾਰਤ ਵੈੱਬਸਾਈਟ ਤੇ ਐਪ ਰਾਹੀਂ ਹੀ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਇਸ ਦੇ ਨਾਲ ਹੀ ਸ਼ਰਧਾਲੂਆਂ ਨੂੰ ਸੁਚੇਤ ਕਰਨ ਲਈ ਬੋਰਡ ਨੇ ਸਾਰੀਆਂ ਪ੍ਰਮੁੱਖ ਥਾਵਾਂ ‘ਤੇ ਹੋਰਡਿੰਗ ਵੀ ਲਗਾਏ ਹਨ।

Vinkmag ad
Share Our Daily Posts

News Desk

Read Previous

ਯੂਕਰੇਨ ਦੀ ਮਦਦ ਲਈ ਨਾਟੋ ਨੇ ਆਪਣੀਆਂ ਫੌਜਾਂ ਨੂੰ ਕੀਤਾ ਅਲਰਟ, ਕੀ ਹੋਣ ਵਾਲੀ ਹੈ WWIII

Read Next

ਭਾਰਤ-ਪਾਕਿ ਸਰਹੱਦ ‘ਤੇ ਘੁਸਪੈਠ ਦੀ ਕੋਸ਼ਿਸ਼, BSF ਜਵਾਨਾਂ ਨੇ ਪਾਕਿਸਤਾਨੀ ਡਰੋਨ ਨੂੰ ਫਾਇਰਿੰਗ ਕਰ ਕੇ ਖਦੇੜਿਆ