Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 22, 2026

ਸ਼ੱਕੀ ਹਾਲਾਤ ‘ਚ ਨੌਜਵਾਨ ਝੁਲਸਿਆ

ਫਗਵਾੜਾ : ਫਗਵਾੜਾ ਦੇ ਮੁਹੱਲਾ ਪ੍ਰਰੇਮਪੁਰਾ ਵਾਸੀ ਇਕ ਨੌਜਵਾਨ ਵੱਲੋਂ ਸ਼ੱਕੀ ਹਾਲਾਤ ‘ਚ ਖ਼ੁਦ ਨੂੰ ਅੱਗ ਲਾ ਲਈ, ਜਿਸ ਨੂੰ ਪਰਿਵਾਰਕ ਮੈਂਬਰਾਂ ਵੱਲੋਂ ਇਲਾਜ ਲਈ ਸਿਵਲ ਹਸਪਤਾਲ ਲਿਆਂਦਾ ਗਿਆ, ਜਿੱਥੇ ਡਿਊਟੀ ‘ਤੇ ਤਾਇਨਾਤ ਡਾਕਟਰ ਵੱਲੋਂ ਮੁੱਢਲੀ ਸਹਾਇਤਾ ਦੇਣ ਤੋਂ ਬਾਅਦ ਜਲੰਧਰ ਰੈਫਰ ਕਰ ਦਿੱਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੀੜਤ ਵਿਅਕਤੀ ਅਮਿਤ ਨੇ ਦੱਸਿਆ ਕਿ ਉਸ ਦੀਆਂ 2 ਲੜਕੀਆਂ ਹਨ ਤੇ ਉਸ ਦੀ ਪਤਨੀ ਦਾ ਛੱਡ-ਛਡੱਈਆ ਹੋ ਚੁੱਕਾ ਹੈ। ਬੀਤੀ ਰਾਤ ਕੁਝ ਲੋਕ ਉਸ ਨੂੰ ਮਾਰਨ ਦੀ ਨੀਅਤ ਨਾਲ ਤੇਜ਼ਧਾਰ ਹਥਿਆਰ ਲੈ ਕੇ ਉਸ ਨੂੰ ਲੱਭ ਰਹੇ ਸੀ, ਜਿਸ ਤੋਂ ਡਰ ਕਾਰਨ ਉਸ ਨੇ ਆਪਣੇ ਆਪ ਨੂੰ ਅੱਗ ਲਾ ਲਈ। ਇਸ ਸਬੰਧੀ ਗੱਲਬਾਤ ਕਰਦਿਆਂ ਡਿਊਟੀ ‘ਤੇ ਤਾਇਨਾਤ ਡਾਕਟਰ ਹਿਮਾਂਕ ਪ੍ਰਭਾਕਰ ਨੇ ਦੱਸਿਆ ਕਿ ਉਨ੍ਹਾਂ ਦੀ ਡਿਊਟੀ ਦੌਰਾਨ ਇਕ ਵਿਅਕਤੀ, ਜੋ ਕਿ ਬੁਰੀ ਤਰ੍ਹਾਂ ਅੱਗ ਨਾਲ ਝੁਲਸਿਆ ਹੋਇਆ ਸੀ, ਜਿਸ ਨੂੰ ਇਲਾਜ ਲਈ ਸਿਵਲ ਹਸਪਤਾਲ ਲਿਆਂਦਾ ਗਿਆ, ਜਿੱਥੇ ਉਸ ਦੀ ਹਾਲਤ ਨੂੰ ਸੀਰੀਅਸ ਦੇਖਦੇ ਹੋਏ ਮੁੱਢਲੀ ਸਹਾਇਤਾ ਦੇ ਕੇ ਜਲੰਧਰ ਰੈਫਰ ਕਰ ਦਿੱਤਾ। ਉਨ੍ਹਾਂ ਦੱਸਿਆ ਕਿ ਵਿਅਕਤੀ ਦੀ ਪਛਾਣ ਅਮਿਤ ਕੁਮਾਰ ਪੁੱਤਰ ਮਹਿੰਦਰ ਪਾਲ ਵਾਸੀ ਮੁਹੱਲਾ ਪ੍ਰਰੇਮਪੁਰਾ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਬਾਰੇ ਪੁਲਿਸ ਨੂੰ ਸੂਚਨਾ ਦੇ ਦਿੱਤੀ ਗਈ।

Vinkmag ad
Share Our Daily Posts

News Desk

Read Previous

ਤਹਿ ਬਾਜ਼ਾਰੀ ਰੋਜ਼ਾਨਾ ਚਾਲਾਨ ਕਰ ਕੇ ਅਦਾਲਤ ‘ਚ ਭੇਜੇਗੀ ਕੇਸ

Read Next

ਸ਼੍ਰੀ ਮੁਕਤਸਰ ਤੋਂ ਚੱਲਿਆ ਨਗਰ ਕੀਰਤਨ ਪਾਕਿਸਤਾਨ ਲਈ ਹੋਇਆ ਰਵਾਨਾ