Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 22, 2026

ਕੋਰਟ ਦਾ ਅਹਿਮ ਫੈਸਲਾ, ਰੋਜ਼ਾਨਾ ਝਗੜਣ ਵਾਲੀ ਨੂੰਹ ਖ਼ਿਲਾਫ਼ ਸੱਸ-ਸਹੁਰਾ ਚੁੱਕ ਸਕਦੇ ਹਨ ਇਹ ਕਦਮ

ਨਵੀਂ ਦਿੱਲੀ : ਝਗੜੇ ਹਰ ਘਰ ਵਿਚ ਹੁੰਦੇ ਹਨ, ਪਰ ਕਿਤੇ-ਕਿਤੇ ਗੱਲ ਏਨੀ ਜ਼ਿਆਦਾ ਵੱਦ ਜਾਂਦੀ ਹੈ ਕਿ ਘਰ ਦੇ ਬਾਰੀ ਮੈਂਬਰਾਂ ਦਾ ਜਾਣਾ ਮੁਸ਼ਕਲ ਹੋ ਜਾਂਦਾ ਹੈ। ਦਿੱਲੀ ਹਾਈ ਕੋਰਟ ਨੇ ਇਸ ਸਬੰਧ ਵਿਚ ਇਕ ਮਹੱਤਵਪੂਰਣ ਫੈਸਲਾ ਸੁਣਾਇਆ ਹੈ। ਕੋਰਟ ਨੇ ਕਿਹਾ ਕਿ ਝਗੜੇ ਦੌਰਾਨ ਨੂੰਹ ਨੂੰ ਘਰ ਵਿਚ ਰਹਿਣ ਦਾ ਕੋਈ ਅਧਿਕਾਰ ਨਹੀਂ ਤੇ ਸੰਪਤੀ ਦੇ ਮਾਲਿਕ ਉਸ ਘਰ ਤੋਂ ਬੇਦਖਲ ਕਰ ਸਕਦੇ ਹਨ। ਹਾਈ ਕੋਰਟ ਨੇ ਕਿਹਾ ਕਿ ਬਜ਼ੁਰਗ ਮਾਂ-ਬਾਪ ਨੂੰ ਸ਼ਾਂਤੀਪੂਰਣ ਜ਼ਿੰਦਗੀ ਜੀਣ ਦਾ ਅਧਿਕਾਰ ਹੈ। ਜੇ ਨੂੰਹ ਰੋਜ਼ਾਨਾ ਚਿਕ-ਚਿਕ ਦੀ ਆਦਤ ਛੱਡਣ ਨੂੰ ਤਿਆਰ ਨਹੀਂ ਹੈ ਤਾਂ ਉਸ ਨੂੰ ਘਰ ਤੋਂ ਕੱਢਿਆ ਜਾ ਸਕਦਾ ਹੈ।

ਦਿੱਲੀ ਹਾਈ ਕੋਰਟ ਨੇ ਸਾਫ਼ ਕਿਹਾ ਹੈ ਕਿ ਘਰੇਲੂ ਹਿੰਸਾ ਦੇ ਤਹਿਤ ਕਿਸੇ ਨੂੰਹ ਨੂੰ ਸੰਯੁਕਤ ਘਰ ਵਿਚ ਰਹਿਣ ਦਾ ਅਧਿਕਾਰ ਨਹੀਂ ਹੈ ਤੇ ਸਹੁਰਿਆਂ ਵੱਲੋ ਬੇਦਖਲ ਕੀਤਾ ਜਾ ਸਕਦਾ ਹੈ, ਕਿਉਂਕਿ ਉਹ ਸ਼ਾਂਤੀਪੂਰਣ ਜੀਵਨ ਜੀਣ ਦੇ ਹੱਕਦਾਰ ਹਨ। ਯੋਗੇਸ਼ ਖੰਨਾ ਇਕ ਨੂੰਹ ਦੁਆਰਾ ਹੇਠਲੀ ਅਦਾਲਤ ਦੇ ਆਦੇਸ਼ਾਂ ਖਿਲਾਫ਼ ਦਾਇਰ ਪਟੀਸ਼ਨ ਉੱਤੇ ਸੁਣਵਾਈ ਕਰ ਰਹੇ ਸੀ, ਜਿਸ ਦੇ ਤਹਿਤ ਉਸ ਨੂੰ ਆਪਣੇ ਸਹੁਰੇ ਰਹਿਣ ਦਾ ਅਧਿਕਾਰ ਨਹੀਂ ਦਿੱਤਾ ਗਿਆ।

ਜਾਣੋ ਕੀ ਹੈ ਪੂਰਾ ਮਾਮਲਾ

ਸੱਸ-ਸਹੁਰਾ ਆਪਣੇ ਬੇਟੇ ਤੇ ਨੂੰਹ ਦਾ ਰੋਜ਼-ਰੋਜ਼ ਦੇ ਝਗੜੇ ਤੋਂ ਪਰੇਸ਼ਾਨ ਹੋ ਗਏ ਸੀ, ਕੁਝ ਸਮੇਂ ਬਾਅਦ ਬੇਟਾ ਘਰ ਛੱਡ ਕੇ ਕਿਰਾਏ ਦੇ ਮਕਾਨ ਵਿਚ ਰਹਿਣ ਲੱਗਾ, ਪਰ ਨੂੰਹ ਆਪਣੇ ਬਜ਼ੁਰਗ ਸੱਸ-ਸਹੁਰੇ ਦੇ ਨਾਲ ਹੀ ਰਹਿ ਰਹੀ। ਉਹ ਘਰ ਛੱਡ ਕੇ ਜਾਣ ਨਹੀਂ ਸੀ ਚਾਹੁੰਦੀ ਸੀ, ਜਦਕਿ ਸੱਸ-ਸਹੁਰਾ ਨੂੰਹ ਨੂੰ ਘਰ ਵਿਚੋ ਕੱਢਣਾ ਚਾਹੁੰਦੇ ਸੀ। ਇਸ ਲਈ ਸਹੁਰਿਆਂ ਨੇ ਅਦਾਲਤ ਵਿਚ ਪਟੀਸ਼ਨ ਦਾਇਰ ਕੀਤੀ ਸੀ।

Vinkmag ad
Share Our Daily Posts

News Desk

Read Previous

ਸ਼੍ਰੀ ਮੁਕਤਸਰ ਤੋਂ ਚੱਲਿਆ ਨਗਰ ਕੀਰਤਨ ਪਾਕਿਸਤਾਨ ਲਈ ਹੋਇਆ ਰਵਾਨਾ

Read Next

Cyber Crime : ਸਾਈਬਰ ਠੱਗਾਂ ਤੋਂ ਸਾਵਧਾਨ, ਗੂਗਲ ਤੋਂ ਨਾ ਲਓ ਕਸਟਮਰ ਕੇਅਰ ਨੰਬਰ, ਲੋਕਾਂ ਹੋ ਰਹੇ ਠੱਗੀ ਦਾ ਸ਼ਿਕਾਰ