Breaking News :

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

ਮਧੁਵਨ ਕਾਲੋਨੀ ਵਿੱਚ ਸ਼ੱਕੀ ਹਾਲਾਤਾਂ ‘ਚ ਵਿਅਕਤੀ ਦੀ ਮੌਤ, ਘੰਟੇ ਭਰ ਸੜਕ ‘ਤੇ ਪਿਆ ਰਿਹਾ ਲਾਸ਼ ਵਰਗਾ ਸ਼ਰੀਰ

ਜਲੰਧਰ ‘ਚ ਪੀਐਨਬੀ ਬੈਂਕ ਲੁੱਟ ਮਾਮਲਾ ਸੁਲਝਿਆ: ਸਾਬਕਾ DSP ਦਾ ਪੁੱਤਰ ਗ੍ਰਿਫਤਾਰ, ਨਸ਼ੇ ਲਈ ਕੀਤਾ ਸੀ 6.27 ਲੱਖ ਦਾ ਲੁੱਟਕਾਂਡ

ਹਿਮਾਚਲ ਸਰਕਾਰ ਦਾ ਵੱਡਾ ਫੈਸਲਾ: ਪੰਜਾਬੀਆਂ ਦੇ ਵਿਰੋਧ ਤੋਂ ਬਾਅਦ ਐਂਟਰੀ ਟੈਕਸ ਦਾ ਫੈਸਲਾ ਲਿਆ ਵਾਪਸ

ਐਸਐਸਪੀ ਜਲੰਧਰ ਦਿਹਾਤੀ ਨੇ ਸਤਿਗੁਰੂ ਲਾਲ ਨਾਥ ਮਹਾਰਾਜ ਜੀ ਦੀ 29ਵੀਂ ਬਰਸੀ ਸਮਾਗਮ ਵਿੱਚ ਕੀਤੀ ਸ਼ਿਰਕਤ, ਅਮਨ-ਕਾਨੂੰਨ ਅਤੇ ਨਸ਼ਾ ਮੁਕਤੀ ਦਾ ਦਿੱਤਾ ਸੰਦੇਸ਼

ਜਲੰਧਰ ”ਚ ਵੱਡਾ ਐਨਕਾਊਂਟਰ! ਬਦਮਾਸ਼ ਤੇ ਪੁਲਸ ਵਿਚਾਲੇ ਚੱਲੀਆਂ ਤਾੜ-ਤਾੜ ਗੋਲ਼ੀਆਂ

May 3, 2026

ਮਜੀਠੀਆ ਦੀ ਵਧੀ ਰਿਮਾਂਡ ; 22 ਮਾਰਚ ਤਕ ਨਿਆਂਇਕ ਹਿਰਾਸਤ ‘ਚ ਮਜੀਠੀਆ, ਕਿਹਾ – ਮੈਂ ਹਮੇਸ਼ਾ ਚੜ੍ਹਦੀਕਲਾ ‘ਚ ਹਾਂ

ਮੋਹਾਲੀ : NDPS ਕੇਸ ‘ਚ ਫਸੇ ਅਕਾਲੀ ਨੇਤਾ ਬਿਕਰਮਜੀਤ ਮਜੀਠੀਆ ਮੋਹਾਲੀ ਕੋਰਟ ‘ਚ ਪੇਸ਼ ਹੋਏ ਹਨ। ਉਨ੍ਹਾਂ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਹਮੇਸ਼ਾ ਚੜ੍ਹਦੀਕਲਾ ‘ਚ ਹਨ। ਉਨ੍ਹਾਂ ਕਿਹਾ ਕਿ ਉਹ ਕਾਨੂੰਨ ਦੇ ਦਾਇਰੇ ‘ਚ ਰਹਿ ਕੇ ਸਾਰੇ ਕੰਮ ਕਰ ਰਹੇ ਹਨ। ਇਸ ਤੋਂ ਇਲਾਵਾ ਐਗਜ਼ਿਟ ਪੋਲ ‘ਤੇ ਗੱਲ ਕਰਦਿਆਂ ਅਕਾਲੀ ਨੇਤਾ ਮਜੀਠੀਆ ਨੇ ਕਿਹਾ ਕਿ ਪਿਛਲੀ ਵਾਰ ਵੀ ਆਪ ਨੂੰ 100 ਸੀਟਾਂ ਮਿਲ ਰਹੀਆਂ ਸਨ, ਪਰ ਹੋਇਆ ਕੁਝ ਵੀ ਨਹੀਂ। ਉਨ੍ਹਾਂ ਕਿਹਾ ਕਿ ਸਾਨੂੰ ਕਾਨੂੰਨ ‘ਤੇ ਪੂਰਾ ਭਰੋਸਾ ਹੈ। ਤਾਜ਼ਾ ਜਾਣਕਾਰੀ ਅਨੁਸਾਰ ਅਕਾਲੀ ਨੇਤਾ ਬਿਕਰਮਜੀਤ ਮਜੀਠੀਆ 22 ਮਾਰਚ ਤਕ ਨਿਆਂਇਕ ਹਿਰਾਸਤ ‘ਚ ਰਹਿਣਗੇ। ਉਨ੍ਹਾਂ ਦੀ 22 ਮਾਰਚ ਤਕ ਮਜੀਠੀਆ ਦੀ ਰਿਮਾਂਡ ਵਧ ਗਈ ਹੈ।

 

Vinkmag ad
Share Our Daily Posts

News Desk

Read Previous

ਕਦੋਂ ਹਨ ਚੇਤ ਦੇ ਨਰਾਤੇ? ਜਾਣੋ- ਤਰੀਕ, ਪੂਜਾ ਵਿਧੀ ਤੇ ਕਲਸ਼ ਸਥਾਪਨਾ ਦਾ ਸ਼ੁੱਭ ਮਹੂਰਤ

Read Next

ਯੁੱਧ ਬਣਿਆ ਜਰਮਨੀ-ਆਸਟ੍ਰੀਆ ‘ਚ ਵੱਸਣ ਦਾ ਮੌਕਾ, ਖੁੱਲ੍ਹੇ ਬਾਰਡਰ ਦਾ ਫਾਇਦਾ ਉਠਾਉਂਦੇ ਹੋਏ ਵੱਡੀ ਗਿਣਤੀ ‘ਚ ਭਾਰਤੀ ਯੂਕਰੇਨ ਤੋਂ ਪੋਲੈਂਡ ਪਹੁੰਚੇ