Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

September 1, 2026

ਅੰਮ੍ਰਿਤਸਰ ਪੂਰਬੀ ਤੋਂ ਨਵਜੋਤ ਸਿੰਘ ਸਿੱਧੂ ਤੇ ਮਜੀਠੀਆ ਹਾਰੇ, ਆਪ ਦੀ ਜੀਵਨਜੋਤ ਕੌਰ ਦੀ ਇਤਿਹਾਸਕ ਜਿੱਤ

ਅੰਮ੍ਰਿਤਸਰ: ਪੰਜਾਬ ਵਿੱਚ ਨਵੀਂ ਸਰਕਾਰ ਲਈ ਜਨਤਾ ਦਾ ਫੈਸਲਾ ਤਕਰੀਬਨ ਸਾਫ ਹੋ ਚੁੱਕਾ ਹੈ। ਅੰਮ੍ਰਿਤਸਰ ਜ਼ਿਲੇ ਦੀਆਂ 11 ਵਿਧਾਨ ਸਭਾ ਸੀਟਾਂ ‘ਤੇ 20 ਫਰਵਰੀ ਨੂੰ ਵੋਟਿੰਗ ਹੋਈ ਸੀ, ਜਿਸ ਦੌਰਾਨ ਕੁੱਲ 65.87 ਫੀਸਦੀ ਵੋਟਿੰਗ ਹੋਈ ਸੀ। 117 ਉਮੀਦਵਾਰਾਂ ਦੀ ਕਿਸਮਤ ਈਵੀਐਮ ਵਿੱਚ ਬੰਦ ਹੈ ।ਅੰਮ੍ਰਿਤਸਰ ਦੇ 19,79,932 ਵੋਟਰਾਂ ਵਿੱਚੋਂ 13,04,178 ਵੋਟਰਾਂ ਨੇ 11 ਲੋਕਾਂ ਨੂੰ ਆਪਣਾ ਵਿਧਾਇਕ ਚੁਣਿਆ ਹੈ, ਇਸ ਦੀ ਤਸਵੀਰ ਜਲਦੀ ਹੀ ਸਪੱਸ਼ਟ ਹੋ ਜਾਵੇਗੀ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੋਟਾਂ ਦੀ ਗਿਣਤੀ ਲਈ ਕੁੱਲ 11 ਕੇਂਦਰ ਬਣਾਏ ਗਏ ਹਨ, ਜਿੱਥੇ 1100 ਮੁਲਾਜ਼ਮਾਂ ਦੀ ਡਿਊਟੀ ਲਗਾਈ ਗਈ ਸੀ। ਇਸ ਦੇ ਨਾਲ ਹੀ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਬਚਿਆ ਜਾ ਸਕੇ।

2:04 PM

ਜੀਵਨ ਜੋਤ ਕੌਰ ਨੂੰ 31196 , ਕਾਂਗਰਸੀ ਉਮੀਦਵਾਰ ਨਵਜੋਤ ਸਿੰਘ ਸਿੱਧੂ ਨੂੰ 26327, ਬਿਕਰਮ ਸਿੰਘ ਮਜੀਠੀਆ ਨੂੰ 20274 ਵੋਟਾਂ ਮਿਲੀਆਂ ਹਨ। ਨਵਜੋਤ ਸਿੱਧੂ ਨੇ ‘ਆਪ’ ਦੀ ਜੀਵਨ ਜੋਤ ਕੌਰ ਨੂੰ ਜਿੱਤ ਦੀ ਵਧਾਈ ਦਿੱਤੀ ਹੈ।

Vinkmag ad
Share Our Daily Posts

News Desk

Read Previous

ਕਾਂਗਰਸ 11 ਤੇ ‘ਆਪ’ 71 ਸੀਟਾਂ ‘ਤੇ ਅੱਗੇ, ਚੰਨੀ-ਬਾਦਲ-ਸਿੱਧੂ ਤੇ ਕੈਪਟਨ ਪਿੱਛੇ

Read Next

ਪੰਜਾਬ ‘ਚ ਸਿੱਧੂ ਦਾ ਹੰਕਾਰੀ ਸੁਭਾਅ ਕਾਂਗਰਸ ਨੂੰ ਲੈ ਡੁੱਬਿਆ