Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 26, 2026

ਕਾਂਗਰਸ ਦਾ ਯੂਪੀ ਤੇ ਬਿਹਾਰ ਦੇ ਲੋਕਾਂ ਬਾਰੇ ਦਿੱਤੇ ਚੰਨੀ ਦੇ ਬਿਆਨ ਨੇ ਕੀਤਾ ਵੱਡਾ ਨੁਕਸਾਨ

ਨਵੀਂ ਦਿੱਲੀ: ਕਾਂਗਰਸ ਦੀ ਹਾਰ ‘ਚ ਇਸ ਦੇ ਨੇਤਾਵਾਂ ਦੇ ਬੇਤੁੱਕੇ ਬਿਆਨਾਂ ਨੇ ਵੱਡੀ ਭੂਮਿਕਾ ਨਿਭਾਈ ਹੈ। ਮੁੱਖਮੰਤਰੀ ਚਰਨਜੀਤ ਸਿੰਘ ਚੰਨੀ ਨੇ ਚੋਣਾਂ ਤੋਂ ਕੁਝ ਦਿਨ ਪਹਿਲਾਂ ਉੱਤਰ ਪ੍ਰਦੇਸ਼ ਤੇ ਬਿਹਾਰ ਦੇ ਲੋਕਾਂ ਦੇ ਬਾਰੇ ‘ਚ ਇਕ ਅਪਮਾਨ ਜਨਕ ਟਿੱਪਣੀ ਕੀਤੀ ਸੀ ਜਿਸ ਨੂੰ ਪੰਜਾਬ ਦੇ ਲੋਕਾਂ ਨੇ ਵੀ ਨਾਪਸੰਦ ਕੀਤਾ ਸੀ।

ਚੰਨੀ ਦੇ ਬਿਆਨ ਦਾ ਪੰਜਾਬ ‘ਚ ਹੋਇਆ ਸੀ ਵਿਰੋਧ, ਪਟਨਾ ‘ਚ ਵੀ ਦਰਜ ਹੋਇਆ ਸੀ ਕੇਸ

ਜ਼ਿਕਰਯੋਗ ਹੈ ਕਿ 15 ਫਰਵਰੀ ਨੂੰ ਰੂਪਨਗਰ ‘ਚ ਇਕ ਰੋਡ ਸ਼ੋਅ ਦੌਰਾਨ ਚੰਨੀ ਨੇ ਇਹ ਟਿੱਪਣੀ ਕੀਤੀ ਸੀ ਤੇ ਉਸ ਸਮੇਂ ਪ੍ਰਿਯੰਕਾ ਗਾਂਧੀ ਵੀ ਉਸਦੇ ਨਾਲ ਹੀ ਸੀ। ਚੰਨੀ ਨੇ ਕਿਹਾ ਸੀ ਕਿ ਪ੍ਰਿਯੰਕਾ ਗਾਂਧੀ ਪੰਜਾਬ ਦੀ ਨੂੰਹ ਹੈ। ਉਤਰ ਪ੍ਰਦੇਸ਼, ਬਿਹਾਰ, ਦਿੱਲੀ ਦੇ ਭਈਏ, ਜੋ ਪੰਜਾਬ ‘ਚ ਰਾਜ ਕਰਨਾ ਚਾਹੁੰਦੇ ਹਨ ਉਨ੍ਹਾਂ ਨੂੰ ਅਸੀਂ ਪੰਜਾਬ ‘ਚ ਵਡ਼ਨ ਨਹੀਂ ਦੇਵੇਗੇ। ਜਿਸ ਸਮੇਂ ਚੰਨੀ ਇਹ ਗੱਲ ਕਹਿ ਰਹੇ ਸੀ ਉਸ ਸਮੇਂ ਪ੍ਰਿਯੰਕਾ ਗਾਂਧੀ ਕੋਲ ਖਡ਼ੇ ਹੋ ਕੇ ਤਾਡ਼ੀਆਂ ਵਜਾ ਰਹੀ ਸੀ।

ਕਾਂਗਰਸ ਦੀ ਹਾਰ ਦੇ ਪੰਜ ਕਾਰਨ

– ਕਾਂਗਰਸ ‘ਚ ਕੋਈ ਵੀ ਮੁਖੀਆ ਨਹੀਂ ਸੀ ਜੋ ਕਾਂਗਰਸ ਨੂੰ ਇਕਜੁੱਟ ਰੱਖ ਸਕੇ।

– ਚਰਨਜੀਤ ਸਿੰਘ ਚੰਨੀ ਦੀ ਆਮ ਆਦਮੀ ਦੀ ਇਮੇਜ ਬਣਾਉਣ ਦੀ ਕੋਸ਼ਿਸ਼ ਨੂੰ ਪੰਜਾਬ ਦੇ ਲੋਕਾਂ ਵਲੋਂ ਸਵੀਕਾਰ ਨਹੀਂ ਕੀਤਾ ਗਿਆ।

– ਨਵਜੋਤ ਸਿੰਘ ਸਿੱਧੂ ਇਕਤਰਫਾ ਪ੍ਰਚਾਰ ਕਰਦੇ ਰਹੇ। ਉਨ੍ਹਾਂ ਦਾ ਸਿੱਧੂ ਮਾਡਲ ਲੋਕਾਂ ਨੂੰ ਪਸੰਦ ਨਹੀਂ ਆਇਆ।

ਸੋਨੂੰ ਸੂਦ ਤੇ ਸਿੱਧੂ ਮੂਸੇਵਾਲਾ ਦੀ ਕਾਂਗਰਸ ਸਹੀ ਤਰ੍ਹਾਂ ਵਰਤੋਂ ਹੀ ਨਹੀਂ ਕਰ ਸਕੀ।

-ਹਿੰਦੂਆਂ ਦੀ ਨਾਰਾਜ਼ਗੀ, ਚੰਨੀ ਦਾ ਯੂਪੀ ਬਿਹਾਰ ਦੇ ਭਈਆ ਨੂੰ ਪੰਜਾਬ ‘ਚ ਵਡ਼ਨ ਨਹੀਂ ਦੇਣ ਵਾਲਾ ਬਿਆਨ ਭਾਰੀ ਪਿਆ।

Vinkmag ad
Share Our Daily Posts

News Desk

Read Previous

ਚੰਨੀ CM ਤੋਂ ਬਣੇ ਸਾਬਕਾ CM, ਰਾਜਪਾਲ ਨੂੰ ਸੌਂਪਿਆ ਅਸਤੀਫ਼ਾ, 15ਵੀਂ ਵਿਧਾਨ ਸਭਾ ਭੰਗ ਕਰਨ ਦੀ ਕੀਤੀ ਸਿਫ਼ਾਰਸ਼

Read Next

ਏਪੀਜੇ ਕਾਲਜ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ