Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 10, 2026

ਏਪੀਜੇ ਕਾਲਜ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ

ਜਲੰਧਰ : ਏਪੀਜੇ ਕਾਲਜ ਆਫ ਫਾਈਨ ਆਰਟਸ ਜਲੰਧਰ ਦੇ ਬੀ.ਵੋਕ (ਈ-ਕਾਮਰਸ ਐਂਡ ਡਿਜੀਟਲ ਮਾਰਕੀਟਿੰਗ ਤੀਜੇ ਸਮੈਸਟਰ) ਦੇ ਵਿਦਿਆਰਥੀਆਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਫਾਈਨਲ ਪ੍ਰਰੀਖਿਆਵਾਂ ‘ਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਕਾਲਜ ਦੇ ਮਾਣ ‘ਚ ਵਾਧਾ ਕੀਤਾ। ਪਿ੍ਰੰਸੀਪਲ ਡਾ. ਨੀਰਜਾ ਢੀਂਗਰਾ ਨੇ ਵਿਦਿਆਰਥੀਆਂ ਦੀ ਇਸ ਉਪਲੱਬਧੀ ‘ਤੇ ਉਨ੍ਹਾਂ ਨੂੰ ਵਧਾਈ ਦਿੰਦਿਆਂ ਭਵਿੱਖ ‘ਚ ਵੀ ਨਿਰੰਤਰ ਮਿਹਨਤ ਕਰਦੇ ਰਹਿਣ ਲਈ ਪ੍ਰਰੇਰਿਤ ਕੀਤਾ। ਵਿਦਿਆਰਥੀਆਂ ਨੂੰ ਇਸ ਮੁਕਾਮ ਤਕ ਪਹੁੰਚਾਉਣ ਲਈ ਉਨ੍ਹਾਂ ਨੇ ਕੰਪਿਊਟਰ ਵਿਭਾਗ ਦੀ ਮੁਖੀ ਡਾ. ਰੁਪਾਲੀ ਸੂਦ ਤੇ ਕਾਮਰਸ ਵਿਭਾਗ ਦੀ ਮੁਖੀ ਡਾ. ਮੋਨਿਕਾ ਮੋਗਲਾ ਦੇ ਯਤਨਾਂ ਦੀ ਸ਼ਲਾਘਾ ਕੀਤੀ। ਕਿਰਨ ਜੋਤ ਨੇ 94.35 ਫ਼ੀਸਦੀ, ਅਕਸ਼ਿਤਾ ਨੇ 93.1 ਫ਼ੀਸਦੀ, ਮੋਹਿਤ ਨੇ 92.7 ਫ਼ੀਸਦੀ, ਮੀਮਾਂਸਾ ਨੇ 89.41 ਫ਼ੀਸਦੀ, ਸਾਚੀ ਨੇ 89.41 ਫ਼ੀਸਦੀ, ਸਾਹਿਬਜੀਤ ਕੌਰ ਨੇ 86.82 ਫ਼ੀਸਦੀ, ਪ੍ਰਣਵ ਨੇ 86.35 ਫ਼ੀਸਦੀ, ਹਰਸ਼ ਖੰਨਾ ਨੇ 86.11 ਫ਼ੀਸਦੀ, ਅਹਿਸਾਸ 86.11 ਫ਼ੀਸਦੀ ਤੇ ਸਾਂਚੀ ਮੇਹਨ ਨੇ 85.41 ਫ਼ੀਸਦੀ ਅੰਕ ਹਾਸਲ ਕਰ ਕੇ ਕਾਲਜ ਦੇ ਨਾਲ-ਨਾਲ ਮਾਪਿਆਂ ਦਾ ਨਾਂ ਰੋਸ਼ਨ ਕੀਤਾ ਹੈ

 

Vinkmag ad
Share Our Daily Posts

News Desk

Read Previous

ਕਾਂਗਰਸ ਦਾ ਯੂਪੀ ਤੇ ਬਿਹਾਰ ਦੇ ਲੋਕਾਂ ਬਾਰੇ ਦਿੱਤੇ ਚੰਨੀ ਦੇ ਬਿਆਨ ਨੇ ਕੀਤਾ ਵੱਡਾ ਨੁਕਸਾਨ

Read Next

ਆਪ’ ਦੀ ਸਰਕਾਰ ਬਣਨ ਤੋਂ ਬਾਅਦ ਸਿਹਤ ਵਿਭਾਗ ਨੇ ਕਮਰ ਕਸੀ, ਡਾਇਰੈਕਟਰ ਨੇ ਪੰਜਾਬ ਦੇ ਸਿਵਲ ਸਰਜਨਾਂ ਨੂੰ ਸਮੇਂ ਦੀ ਪਾਬੰਦੀ ਤੇ ਸਾਫ ਸਫਾਈ ਸਬੰਧੀ ਦਿੱਤੇ ਆਦੇਸ਼