Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 25, 2026

ਆਪ’ ਦੀ ਸਰਕਾਰ ਬਣਨ ਤੋਂ ਬਾਅਦ ਸਿਹਤ ਵਿਭਾਗ ਨੇ ਕਮਰ ਕਸੀ, ਡਾਇਰੈਕਟਰ ਨੇ ਪੰਜਾਬ ਦੇ ਸਿਵਲ ਸਰਜਨਾਂ ਨੂੰ ਸਮੇਂ ਦੀ ਪਾਬੰਦੀ ਤੇ ਸਾਫ ਸਫਾਈ ਸਬੰਧੀ ਦਿੱਤੇ ਆਦੇਸ਼

ਫ਼ਤਹਿਗੜ੍ਹ ਸਾਹਿਬ : ਪੰਜਾਬ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਸਿਹਤ ਵਿਭਾਗ ਹਰਕਤ ’ਚ ਆ ਗਿਆ ਹੈ। ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਪੰਜਾਬ ਨੇ ਪੰਜਾਬ ਦੇ ਸਮੂਹ ਸਿਵਲ ਸਰਜਨਾਂ ਨੂੰ ਇਕ ਪੱਤਰ ਜਾਰੀ ਕਰਕੇ ਉਨ੍ਹਾਂ ਦੇ ਜ਼ਿਲ੍ਹੇ ਅਧੀਨ ਆਉਂਦੀਆਂ ਸਿਹਤ ਸੰਸਥਾਵਾਂ ਤੇ ਦਫ਼ਤਰਾਂ ’ਚ ਸਮੇਂ ਦੀ ਪਾਬੰਦੀ ਅਤੇ ਸਾਫ ਸਫਾਈ ਰੱਖਣ ਦੇ ਆਦੇਸ਼ ਦਿੱਤੇ ਹਨ।

ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਨੇ ਸੂਬੇ ਦੇ ਸਿਵਲ ਸਰਜਨਾਂ ਅਤੇ ਮੈਡੀਕਲ ਸਪੁਰਡੈਂਟਾਂ ਨੂੰ ਹਦਾਇਤ ਕੀਤੀ ਹੈ ਕਿ ਉਹ ਆਪਣੇ ਅਧੀਨ ਆਉਂਦੇ ਸਾਰੇ ਅਧਿਕਾਰੀਆਂ ਤੇ ਕਰਮਚਾਰੀਆਂ ਵੱਲੋਂ ਪਾਬੰਦੀ ਯਕੀਨੀ ਬਣਾਈ ਜਾਵੇ। ਜੇਕਰ ਡਾਇਰੈਕਟਰ ਵੱਲੋਂ ਅਚਨਚੇਤ ਚੈਕਿੰਗ ਦੌਰਾਨ ਕੋਈ ਵੀ ਅਧਿਕਾਰੀ ਜਾਂ ਕਰਮਚਾਰੀ ਇਨ੍ਹਾਂ ਹਦਾਇਤਾਂ ਦੀ ਉਲੰਘਣਾ ਕਰਦਾ ਪਾਇਆ ਗਿਆ ਤਾਂ ਉਨ੍ਹਾਂ ’ਤੇ ਕਾਰਵਾਈ ਕੀਤੀ ਜਾਵੇਗੀ। ਜਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਦੇ ਸਾਰ ਹੀ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਅਮਲੋਹ ਹਲਕੇ ਦੇ ਨਵੇਂ ਚੁਣੇ ਵਿਧਾਇਕ ਗੈਰੀ ਬੜਿੰਗ ਨੇ ਪੰਜਾਬ ਦੇ ਪ੍ਰਮੁੱਖ ਉਦਯੋਗਿਕ ਨਗਰ ਮੰਡੀ ਗੋਬਿੰਦਗੜ੍ਹ ਸਥਿਤ ਸਿਵਲ ਹਸਪਤਾਲ ਦਾ ਜਾਇਜ਼ਾ ਲਿਆ। ਉਨ੍ਹਾਂ ਮਰੀਜ਼ਾਂ ਦਾ ਹਾਲ ਚਾਲ ਵੀ ਜਾਣਿਆ।

ਡਾਇਰੈਕਟਰ ਨੇ ਇਹ ਵੀ ਹਦਾਇਤ ਕੀਤੀ ਕਿ ਸਿਵਲ ਸਰਜਨ ਅਤੇ ਕੈਡੀਕਲ ਸੁਪਰਡੈਂਟ ਆਪਣੇ ਦਫ਼ਤਰ ਅਤੇ ਉਨ੍ਹਾਂ ਅਧੀਨ ਆਉਂਦੀਆਂ ਸਿਹਤ ਸੰਸਥਾਵਾਂ ਦੇ ਕਮਰਿਆਂ, ਬਰਾਂਡਿਆਂ, ਮਰੀਜ਼ਾਂ ਦੇ ਵਾਰਡਾਂ, ਓਪਰੇਸ਼ਨ ਥੀਏਟਰ, ਡਾਇਲਸਿਸ ਸੈਂਟਰ, ਲੈਬਾਰਟਰੀ,ਲਾਅਨ ਅਤੇ ਆਲੇ ਦੁਆਲੇ ਦੀ ਸਾਫ ਸਫਾਈ ਵੱਲ ਵਿਸ਼ੇਸ਼ ਧਿਆਨ ਦੇਣ।

Vinkmag ad
Share Our Daily Posts

News Desk

Read Previous

ਏਪੀਜੇ ਕਾਲਜ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ

Read Next

Paytm ਪੇਮੈਂਟਸ ਬੈਂਕ ਨਹੀਂ ਜੋੜ ਸਕੇਗਾ ਨਵੇਂ ਗਾਹਕ, RBI ਦੀ ਲਾਈ ਪਾਬੰਦੀ