Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

October 14, 2026

ਸੁਖਬੀਰ ਬੋਲੇ-ਉਸਾਰੂ ਕੰਮਾਂ ਲਈ ਭਗਵੰਤ ਮਾਨ ਨੂੰ ਪੂਰਾ ਸਹਿਯੋਗ ਦੇਵਾਂਗੇ, ਕੋਰ ਕਮੇਟੀ ਦੀ ਮੀਟਿੰਗ 14 ਨੂੰ

ਚੰਡੀਗਡ਼੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸੂਬੇ ਦੇ ਵਿਕਾਸ ਤੇ ਉਸਾਰੂ ਕੰਮਾਂ ਲਈ ਪਾਰਟੀ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਪੂਰਾ ਸਹਿਯੋਗ ਦੇਵੇਗੀ। ਬਾਦਲ ਨੇ ਕਿਹਾ ਕਿ ਅਕਾਲੀ ਦਲ ਪੰਥਕ ਪਾਰਟੀ ਵਜੋਂ ਪੰਜਾਬ, ਪੰਜਾਬੀ ਤੇ ਪੰਜਾਬੀਅਤ ਪ੍ਰਤੀ ਵਚਨਬੱਧ ਹਾਂ। ਪੰਜਾਬੀਆਂ ਦੀ ਭਲਾਈ, ਖੁਸ਼ਹਾਲੀ ਅਤੇ ਸੂਬੇ ਦੇ ਧਾਰਮਿਕ, ਆਰਥਿਕ, ਖੇਤਰੀ ਤੇ ਦਰਿਆਈ ਪਾਣੀਆਂ ਦੇ ਮਾਮਲਿਆਂ ਵਿਚ ਹਿੱਤਾਂ ਦੀ ਰਾਖੀ ਵਾਸਤੇ ਨਵੇਂ ਮੁੱਖ ਮੰਤਰੀ ਦੀ ਹਮਾਇਤ ਵਾਸਤੇ ਇਕ ਹੋਰ ਵਾਧੂ ਕਦਮ ਚੁੱਕਣ ਵਾਸਤੇ ਤਿਆਰ ਹਾਂ।

ਉਨ੍ਹਾਂ ਕਿਹਾ ਕਿ ਭਾਵੇਂ ਅਸੀਂ ਸੱਤਾ ਵਿਚ ਹਾਂ ਜਾਂ ਫਿਰ ਸੱਤਾ ਤੋਂ ਬਾਹਰ ਹਾਂ, ਅਕਾਲੀ ਦਲ ਹਮੇਸ਼ਾ ਖਾਲਸਾ ਪੰਥ ਅਤੇ ਪੰਜਾਬ ਦੀ ਚਡ਼੍ਹਦੀਕਲਾ ਵਾਸਤੇ ਅਤੇ ਸੂਬੇ ਵਿਚ ਸ਼ਾਂਤੀ ਤੇ ਫਿਰਕੂ ਸਦਭਾਵਨਾ ਵਾਸਤੇ ਕੰਮ ਕਰਦੇ ਰਹੇ ਹਾਂ ਤੇ ਕਰਦੇ ਰਹਾਂਗੇ। ਉਨ੍ਹਾਂ ਭਗਵੰਤ ਮਾਨ ’ਤੇ ਉਨ੍ਹਾਂ ਦੀ ਪਾਰਟੀ ਨੂੰ ਮੁਬਾਰਕ ਦਿੰਦਿਆਂ ਕਿਹਾ ਕਿ ਅਸੀਂ ਸੰਜੀਦਗੀ ਨਾਲ ਆਪਣੀ ਜ਼ਿੰਮੇਵਾਰੀ ਨਿਭਾਵਾਂਗੇ। ਉਨ੍ਹਾਂ ਦੱਸਿਆ ਕਿ ਪਾਰਟੀ ਦੀ ਕੋਰ ਕਮੇਟੀ ਦੀ ਮੀਟਿੰਗ ਸੱਦ ਲਈ ਹੈ, ਜਿਸ ਵਿਚ ਚੋਣ ਨਤੀਜਿਆਂ ਦਾ ਵਿਸ਼ਲੇਸ਼ਣ ਕੀਤਾ ਜਾਵੇਗਾ।

Vinkmag ad
Share Our Daily Posts

News Desk

Read Previous

ਕੈਨੇਡਾ ਦੇ ਪੀਐੱਮ ਨੇ ਕਿਹਾ – ਜੀ 7 ਦੇਸ਼ ਵੀ ਰੂਸ ‘ਤੇ ਲਗਾਉਣਗੇ ਸਖ਼ਤ ਪਾਬੰਦੀਆਂ

Read Next

ਸਾਬਕਾ ਵਿਧਾਇਕ ਸਿਮਰਜੀਤ ਬੈਂਸ ਨੂੰ ਫੜਨ ਲਈ ਛਾਪੇਮਾਰੀ, ਨਹੀਂ ਆਏ ਹੱਥ