Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 16, 2026

ਸੰਮਤ ਨਾਨਕਸ਼ਾਹੀ 554 ਕੈਲੰਡਰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਰਿਲੀਜ਼,ਸਾਕਾ ਪੰਜਾ ਸਾਹਿਬ ਨੂੰ ਹੈ ਸਮਰਪਿਤ

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਤਿਆਰ ਸੰਮਤ ਨਾਨਕਸ਼ਾਹੀ 554 ਕੈਲੰਡਰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਰਿਲੀਜ਼ ਕੀਤਾ ਗਿਆ। ਕੈਲੰਡਰ ਰਿਲੀਜ਼ ਕਰਨ ਸਮੇਂ ਪੰਜ ਸਿੰਘ ਸਾਹਿਬਾਨਾਂ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ, ਸ੍ਰੀ ਅਕਾਲ ਤਖਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਮਲਕੀਤ ਸਿੰਘ ਆਦਿ ਸ਼ਾਮਲ ਸਨ। ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਇਸ ਵਾਰ ਕੈਲੰਡਰ ਵਿੱਚ ਸਾਕਾ ਪੰਜਾ ਸਾਹਿਬ ਨੂੰ ਸਮਰਪਿਤ ਕਰਦਿਆਂ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਵਿਆਹ ਪੁਰਬ ਅਤੇ ਸ੍ਰੀ ਆਨੰਦਪੁਰ ਸਾਹਿਬ ਦਾ ਕਿਲ੍ਹਾ ਛੱਡਣ ਸਮੇਂ ਦੇ ਪੂਰਬ ਵੀ ਇਸ ਕੈਲੰਡਰ ਵਿੱਚ ਵਿਸ਼ੇਸ਼ ਤੌਰ ਤੇ ਸ਼ਾਮਲ ਕੀਤੇ ਗਏ ਹਨ ।ਉਨ੍ਹਾਂ ਦੇਸ਼ ਵਿਦੇਸ਼ ਦੀਆਂ ਸੰਗਤਾਂ ਨੂੰ ਸੰਮਤ ਨਾਨਕਸ਼ਾਹੀ 554 ਦੇ ਮੁਤਾਬਕ ਦਿਨ ਤਿਉਹਾਰ ਮਨਾਉਣ ਦੀ ਅਪੀਲ ਕੀਤੀ।

Vinkmag ad
Share Our Daily Posts

News Desk

Read Previous

ਸਾਬਕਾ ਵਿਧਾਇਕ ਸਿਮਰਜੀਤ ਬੈਂਸ ਨੂੰ ਫੜਨ ਲਈ ਛਾਪੇਮਾਰੀ, ਨਹੀਂ ਆਏ ਹੱਥ

Read Next

ਖੰਨਾ ਮੰਡੀ ‘ਚ ਮੱਝਾਂ ਵੇਚ ਕੇ ਘਰ ਵਾਪਸ ਆ ਰਹੇ ਵਪਾਰੀ ਤੋਂ ਲੁੱਟੇ 2 ਲੱਖ ਰੁਪਏ