Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 16, 2026

ਖੰਨਾ ਮੰਡੀ ‘ਚ ਮੱਝਾਂ ਵੇਚ ਕੇ ਘਰ ਵਾਪਸ ਆ ਰਹੇ ਵਪਾਰੀ ਤੋਂ ਲੁੱਟੇ 2 ਲੱਖ ਰੁਪਏ

ਖਮਾਣੋਂ : ਥਾਣਾ ਖੇੜੀ ਨੌਧ ਸਿੰਘ ਅਧੀਨ ਪੈਂਦੇ ਪਿੰਡ ਮੋਹਨਮਾਜਰਾ ਨਿਵਾਸੀ ਮੱਝਾਂ ਦੇ ਵਾਪਰੀ ਦਰਸ਼ਨ ਸਿੰਘ ਕੋਲੋਂ 2 ਲੱਖ ਦੇ ਕਰੀਬ ਨਗਦੀ ਲੁੱਟ ਲਏ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਪੀੜਤ ਅਨੁਸਾਰ ਖੰਨਾ ਮੰਡੀ ਤੋਂ ਮੱਝਾਂ ਵੇਚ ਕੇ ਵਾਪਸ ਘਰ ਪਰਤ ਰਿਹਾ ਸੀ, ਜਿਸ ਦੌਰਾਨ ਪਿੰਡ ਸੋਹਾਵੀ-ਹਰਗਣਾ ਵਿਚਕਾਰ ਅਗਿਆਤ ਸਵਿਫਟ ਕਾਰ ਸਵਾਰ 6-7 ਨੌਜਵਾਨਾਂ ਨੇ ਮਹਿੰਦਰਾ ਜੀਪ ਨੂੰ ਘੇਰ ਲਿਆ ਅਤੇ ਸ਼ੀਸ਼ੇ ਤੋੜ ਦਿੱਤੇ। ਉਪਰੰਤ ਗੁਰਪ੍ਰੀਤ ਸਿੰਘ ਕੋਲੋਂ 2 ਲੱਖ ਦੇ ਕਰੀਬ ਨਗਦੀ, ਮੋਬਾਈਲ, ਏਟੀਐਮ ਆਦਿ ਖੋਹ ਲਏ ਅਤੇ ਫਰਾਰ ਹੋ ਗਏ। ਇਸ ਦੌਰਾਨ ਗੱਡੀ ‘ਚ ਸਵਾਰ ਸਾਥੀ ਸਤਨਾਮ ਸਿੰਘ ਦਾ ਪਰਸ, ਮੋਬਾਈਲ ਆਦਿ ਲੈ ਗਏ। ਪੀੜਤਾਂ ਵਲੋਂ ਪੁਲਸ ਨੂੰ ਸੂਚਨਾ ਦਿੱਤੀ ਗਈ। ਜਿਸ ‘ਤੇ ਡੀਐਸਪੀ ਖਮਾਣੋਂ ਜਸਪਿੰਦਰ ਸਿੰਘ ਗਿੱਲ, ਥਾਣਾ ਮੁਖੀ ਖੇੜੀ ਨੌਧ ਸਿੰਘ ਕੇਵਲ ਸਿੰਘ ਪੁਲਸ ਪਾਰਟੀ ਸਮੇਤ ਮੌਕੇ ‘ਤੇ ਪਹੁੰਚੇ ਅਤੇ ਮਾਮਲੇ ਦੀ ਪੜਤਾਲ ਸ਼ੁਰੂ ਕਰ ਦਿੱਤੀ ਹੈ।

Vinkmag ad
Share Our Daily Posts

News Desk

Read Previous

ਸੰਮਤ ਨਾਨਕਸ਼ਾਹੀ 554 ਕੈਲੰਡਰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਰਿਲੀਜ਼,ਸਾਕਾ ਪੰਜਾ ਸਾਹਿਬ ਨੂੰ ਹੈ ਸਮਰਪਿਤ

Read Next

ਕਾਂਗਰਸ ਕਰਵਾ ਗਈ ਮੁਫ਼ਤ ਯਾਤਰਾ, ਪੰਜਾਬ ਰੋਡਵੇਜ਼ ਦੇ ਕੋਲ ਡੀਜਲ ਦੇ ਪੈਸੇ ਨਹੀਂ, 57 ਕਰੋਡ਼ ਸਰਕਾਰ ਦੇ ਕੋਲ ਫਸੇ