Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

October 16, 2026

HDFC ਬੈਂਕ ਦੇ ਗਾਹਕਾਂ ਨੂੰ ਹੁਣ ਮਿਲਣਗੀਆਂ ਹੋਰ ਸ਼ਾਨਦਾਰ ਸੇਵਾਵਾਂ, RBI ਨੇ ਹਟਾਈ ਪਾਬੰਦੀ

ਨਵੀਂ ਦਿੱਲੀ, ਬਿਜ਼ਨੈੱਸ ਡੈਸਕ : ਭਾਰਤੀ ਰਿਜ਼ਰਵ ਬੈਂਕ (RBI) ਨੇ ਆਪਣੇ ਡਿਜੀਟਲ 2.0 ਪ੍ਰੋਗਰਾਮ ਤਹਿਤ ਪ੍ਰਾਈਵੇਟ ਬੈਂਕ HDFC ਬੈਂਕ ਦੀਆਂ ਨਵੀਆਂ ਡਿਜੀਟਲ ਕਾਰੋਬਾਰ-ਉਤਪਾਦਨ ਗਤੀਵਿਧੀਆਂ ‘ਤੇ ਪਾਬੰਦੀਆਂ ਹਟਾ ਦਿੱਤੀਆਂ ਹਨ। ਇਕ ਐਕਸਚੇਂਜ ਫਾਈਲਿੰਗ ‘ਚ ਬੈਂਕ ਨੇ ਕਿਹਾ, ‘ਆਰਬੀਆਈ ਨੇ 11 ਮਾਰਚ, 2022 ਨੂੰ ਇਕ ਪੱਤਰ ਰਾਹੀਂ ਬੈਂਕ ਦੇ ਡਿਜੀਟਲ 2.0 ਪ੍ਰੋਗਰਾਮ ਤਹਿਤ ਵਪਾਰਕ ਤਰੱਕੀ ਦੀਆਂ ਗਤੀਵਿਧੀਆਂ ‘ਤੇ ਪਾਬੰਦੀ ਹਟਾ ਦਿੱਤੀ ਹੈ। ਬੋਰਡ ਆਫ਼ ਡਾਇਰੈਕਟਰਜ਼ ਦੇ ਮੈਂਬਰਾਂ ਨੇ ਆਰਬੀਆਈ ਦੇ ਪੱਤਰ ਦਾ ਨੋਟਿਸ ਲਿਆ ਹੈ।’

Vinkmag ad
Share Our Daily Posts

News Desk

Read Previous

ਕਾਂਗਰਸ ਕਰਵਾ ਗਈ ਮੁਫ਼ਤ ਯਾਤਰਾ, ਪੰਜਾਬ ਰੋਡਵੇਜ਼ ਦੇ ਕੋਲ ਡੀਜਲ ਦੇ ਪੈਸੇ ਨਹੀਂ, 57 ਕਰੋਡ਼ ਸਰਕਾਰ ਦੇ ਕੋਲ ਫਸੇ

Read Next

ਇਨ੍ਹਾਂ ਮੁਲਾਜ਼ਮਾਂ ਦੀ ਤਨਖਾਹ ‘ਚ 1000 ਤੋਂ 8000 ਰੁਪਏ ਤਕ ਦਾ ਵਾਧਾ, ਹੋਲੀ ਤੋਂ ਪਹਿਲਾਂ ਖੁਸ਼ਖਬਰੀ