Breaking News :

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

ਮਧੁਵਨ ਕਾਲੋਨੀ ਵਿੱਚ ਸ਼ੱਕੀ ਹਾਲਾਤਾਂ ‘ਚ ਵਿਅਕਤੀ ਦੀ ਮੌਤ, ਘੰਟੇ ਭਰ ਸੜਕ ‘ਤੇ ਪਿਆ ਰਿਹਾ ਲਾਸ਼ ਵਰਗਾ ਸ਼ਰੀਰ

ਜਲੰਧਰ ‘ਚ ਪੀਐਨਬੀ ਬੈਂਕ ਲੁੱਟ ਮਾਮਲਾ ਸੁਲਝਿਆ: ਸਾਬਕਾ DSP ਦਾ ਪੁੱਤਰ ਗ੍ਰਿਫਤਾਰ, ਨਸ਼ੇ ਲਈ ਕੀਤਾ ਸੀ 6.27 ਲੱਖ ਦਾ ਲੁੱਟਕਾਂਡ

ਹਿਮਾਚਲ ਸਰਕਾਰ ਦਾ ਵੱਡਾ ਫੈਸਲਾ: ਪੰਜਾਬੀਆਂ ਦੇ ਵਿਰੋਧ ਤੋਂ ਬਾਅਦ ਐਂਟਰੀ ਟੈਕਸ ਦਾ ਫੈਸਲਾ ਲਿਆ ਵਾਪਸ

ਐਸਐਸਪੀ ਜਲੰਧਰ ਦਿਹਾਤੀ ਨੇ ਸਤਿਗੁਰੂ ਲਾਲ ਨਾਥ ਮਹਾਰਾਜ ਜੀ ਦੀ 29ਵੀਂ ਬਰਸੀ ਸਮਾਗਮ ਵਿੱਚ ਕੀਤੀ ਸ਼ਿਰਕਤ, ਅਮਨ-ਕਾਨੂੰਨ ਅਤੇ ਨਸ਼ਾ ਮੁਕਤੀ ਦਾ ਦਿੱਤਾ ਸੰਦੇਸ਼

ਜਲੰਧਰ ”ਚ ਵੱਡਾ ਐਨਕਾਊਂਟਰ! ਬਦਮਾਸ਼ ਤੇ ਪੁਲਸ ਵਿਚਾਲੇ ਚੱਲੀਆਂ ਤਾੜ-ਤਾੜ ਗੋਲ਼ੀਆਂ

ਜਲੰਧਰ ਦੇ ਸਰਦਾਰ ਮਨਮੋਹਨ ਸਿੰਘ ਮਰਵਾਹਾ ਐਡਵੋਕੇਟ ਨੇ ਨੈਸ਼ਨਲ ਮਾਸਟਰਜ਼ ਐਥਲੈਟਿਕਸ ਵਿੱਚ ਲਹਿਰਾਇਆ ਪਰਚਮ, 2 ਮੈਡਲ ਜਿੱਤ ਕੇ ਬਣੇ ਮਾਣ

ਐਮਐਸਪੀ ਅਤੇ ਕਰਜ਼ਾ ਮੁਕਤੀ ਦੀ ਮੰਗ ਨੂੰ ਲੈ ਕੇ ਕੰਨਿਆਕੁਮਾਰੀ ਤੋਂ ਕਸ਼ਮੀਰ ਤੱਕ ਕਿਸਾਨ ਜਾਗਰੂਕਤਾ ਯਾਤਰਾ, ਭੋਗਪੁਰ ਵਿੱਚ ਮਹਾਪੰਚਾਇਤ

May 2, 2026

ਬਸੰਤੀ ਰੰਗ ‘ਚ ਰੰਗੇਗਾ ਖਟਕੜਕਲਾਂ, ਭਗਵੰਤ ਮਾਨ ਦੀ ਅਪੀਲ- ਨੌਜਵਾਨ ਬਸੰਤੀ ਪੱਗ ਤੇ ਔਰਤਾਂ ਦੁਪੱਟੇ ਲੈ ਕੇ ਆਉਣ

ਚੰਡੀਗੜ੍ਹ : ਪੰਜਾਬ ‘ਚ ਪਹਿਲੀ ਵਾਰ ਬਣਨ ਜਾ ਰਹੀ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਯਾਦਗਾਰ ਬਣਾਉਣ ਲਈ ਕੰਮ ਸ਼ੁਰੂ ਹੋ ਗਿਆ ਹੈ। 16 ਮਾਰਚ ਨੂੰ ਸ਼ਹੀਦ ਭਗਤ ਸਿੰਘ ਦੀ ਧਰਤੀ ਨੂੰ ਬਸੰਤੀ ਦੇ ਰੰਗ ਵਿੱਚ ਰੰਗਣ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਮੁੱਖ ਮੰਤਰੀ ਬਣਨ ਜਾ ਰਹੇ ਭਗਵੰਤ ਮਾਨ (Bhagwant Mann) ਨੇ ਸਮਾਗਮ ਵਿੱਚ ਆਉਣ ਵਾਲੇ ਸਾਰੇ ਨੌਜਵਾਨਾਂ ਨੂੰ ਬਸੰਤੀ ਪੱਗਾਂ ਅਤੇ ਔਰਤਾਂ ਨੂੰ ਬਸੰਤੀ ਦੁਪੱਟਾ ਪਹਿਨਣ ਲਈ ਕਿਹਾ ਹੈ। ਭਗਵੰਤ ਮਾਨ ਨੇ ਅੱਜ ਆਪਣੇ ਟਵਿੱਟਰ ਹੈਂਡਲ ‘ਤੇ ਵੀਡੀਓ ਸ਼ੇਅਰ ਕਰਦੇ ਹੋਏ ਇਹ ਅਪੀਲ ਕੀਤੀ ਹੈ।

Vinkmag ad
Share Our Daily Posts

News Desk

Read Previous

ਪੰਜਾਬ ਦੇ ਨਾਮਜ਼ਦ ਸੀਐੱਮ ਭਗਵੰਤ ਮਾਨ ਅੱਜ ਲੋਕ ਸਭਾ ਮੈਂਬਰ ਵਜੋਂ ਦੇਣਗੇ ਅਸਤੀਫ਼ਾ

Read Next

ਚੰਡੀਗਡ਼੍ਹ ‘ਚ ਪਾਣੀ ਤੇ ਸ਼ਰਾਬ ਮਹਿੰਗੀ, ਪ੍ਰਸ਼ਾਸਕ ਨਹੀਂ ਦੇ ਰਹੇ ਮੇਅਰ ਤੇ ਕੌਂਸਲਰਾਂ ਨੂੰ ਮਿਲਣ ਦਾ ਸਮਾਂ