Breaking News :

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

ਮਧੁਵਨ ਕਾਲੋਨੀ ਵਿੱਚ ਸ਼ੱਕੀ ਹਾਲਾਤਾਂ ‘ਚ ਵਿਅਕਤੀ ਦੀ ਮੌਤ, ਘੰਟੇ ਭਰ ਸੜਕ ‘ਤੇ ਪਿਆ ਰਿਹਾ ਲਾਸ਼ ਵਰਗਾ ਸ਼ਰੀਰ

ਜਲੰਧਰ ‘ਚ ਪੀਐਨਬੀ ਬੈਂਕ ਲੁੱਟ ਮਾਮਲਾ ਸੁਲਝਿਆ: ਸਾਬਕਾ DSP ਦਾ ਪੁੱਤਰ ਗ੍ਰਿਫਤਾਰ, ਨਸ਼ੇ ਲਈ ਕੀਤਾ ਸੀ 6.27 ਲੱਖ ਦਾ ਲੁੱਟਕਾਂਡ

ਹਿਮਾਚਲ ਸਰਕਾਰ ਦਾ ਵੱਡਾ ਫੈਸਲਾ: ਪੰਜਾਬੀਆਂ ਦੇ ਵਿਰੋਧ ਤੋਂ ਬਾਅਦ ਐਂਟਰੀ ਟੈਕਸ ਦਾ ਫੈਸਲਾ ਲਿਆ ਵਾਪਸ

ਐਸਐਸਪੀ ਜਲੰਧਰ ਦਿਹਾਤੀ ਨੇ ਸਤਿਗੁਰੂ ਲਾਲ ਨਾਥ ਮਹਾਰਾਜ ਜੀ ਦੀ 29ਵੀਂ ਬਰਸੀ ਸਮਾਗਮ ਵਿੱਚ ਕੀਤੀ ਸ਼ਿਰਕਤ, ਅਮਨ-ਕਾਨੂੰਨ ਅਤੇ ਨਸ਼ਾ ਮੁਕਤੀ ਦਾ ਦਿੱਤਾ ਸੰਦੇਸ਼

ਜਲੰਧਰ ”ਚ ਵੱਡਾ ਐਨਕਾਊਂਟਰ! ਬਦਮਾਸ਼ ਤੇ ਪੁਲਸ ਵਿਚਾਲੇ ਚੱਲੀਆਂ ਤਾੜ-ਤਾੜ ਗੋਲ਼ੀਆਂ

May 3, 2026

ਭਗਵੰਤ ਮਾਨ ਸਰਕਾਰ ਦਾ ਵੱਡਾ ਐਕਸ਼ਨ, ਕਾਂਗਰਸ ਦੇ ਸਾਬਕਾ ਮੰਤਰੀਆਂ ਤੇ ਵਿਧਾਇਕਾਂ ਨੂੰ ਸਰਕਾਰੀ ਕੋਠੀਆਂ ਖ਼ਾਲੀ ਕਰਨ ਦੇ ਹੁਕਮ

ਚੰਡੀਗੜ੍ਹ : ਆਮ ਆਦਮੀ ਪਾਰਟੀ ਦੀ ਪੰਜਾਬ ‘ਚ ਸ਼ਾਨਦਾਰ ਜਿੱਤ ਤੋਂ ਬਾਅਦ ਭਗਵੰਤ ਮਾਨ (Bhagwant Mann) ਭਲਕੇ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕਣਗੇ। ਪੰਜਾਬ ਵਿੱਚ ਸਹੁੰ ਚੁੱਕ ਸਮਾਗਮ ਤੋਂ ਪਹਿਲਾਂ ਹੀ ਕਈ ਵੱਡੇ ਫੈਸਲੇ ਹੋਣੇ ਸ਼ੁਰੂ ਹੋ ਗਏ ਹਨ। ਪਤਾ ਲੱਗਾ ਹੈ ਕਿ ਕਾਂਗਰਸ ਦੇ 17 ਸਾਬਕਾ ਮੰਤਰੀਆਂ ਨੂੰ ਆਲੀਸ਼ਾਨ ਬੰਗਲੇ ਖਾਲੀ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਇਸ ਦੇ ਨਾਲ ਹੀ 40 ਸਾਬਕਾ ਵਿਧਾਇਕਾਂ ਨੂੰ ਵੀ ਲਗਜ਼ਰੀ ਫਲੈਟ ਖਾਲੀ ਕਰਨ ਲਈ ਕਿਹਾ ਗਿਆ ਹੈ।

ਜ਼ਿਕਰਯੋਗ ਹੈ ਕਿ 15ਵੀਂ ਵਿਧਾਨ ਸਭਾ ਨੂੰ ਰਾਜਪਾਲ ਨੇ 11 ਮਾਰਚ ਨੂੰ ਭੰਗ ਕਰ ਦਿੱਤਾ ਸੀ। ਇਸ ਦੇ ਨਾਲ ਹੀ 17 ਸਾਬਕਾ ਮੰਤਰੀਆਂ ਨੂੰ 26 ਮਾਰਚ ਤਕ ਆਲੀਸ਼ਾਨ ਬੰਗਲੇ ਖਾਲੀ ਕਰਨ ਦਾ ਸਮਾਂ ਦਿੱਤਾ ਗਿਆ ਤੇ ਸਾਰੇ ਵਿਧਾਇਕਾਂ ਨੂੰ ਵੀ ਫਲੈਟ ਖਾਲੀ ਕਰਨ ਦੇ ਹੁਕਮ ਦਿੱਤੇ ਗਏ ਹਨ। ਜੇਕਰ ਸਾਬਕਾ ਮੰਤਰੀਆਂ ਅਤੇ ਸਾਬਕਾ ਵਿਧਾਇਕਾਂ ਵੱਲੋਂ ਬੰਗਲੇ ਅਤੇ ਫਲੈਟ ਖਾਲੀ ਨਾ ਕੀਤੇ ਗਏ ਤਾਂ ਉਨ੍ਹਾਂ ਨੂੰ 160 ਗੁਣਾ ਜ਼ਿਆਦਾ ਕਿਰਾਇਆ ਦੇਣਾ ਪਵੇਗਾ।

ਦਰਅਸਲ ਵਿਧਾਨ ਸਭਾ ਚੋਣਾਂ ਜਿੱਤ ਕੇ ਆਉਣ ਵਾਲਿਆਂ ਨੂੰ ਚੰਡੀਗੜ੍ਹ ਦੇ ਸੈਕਟਰ 2 ਤੇ 4 ‘ਚ ਰਹਿਣ ਲਈ ਸਰਕਾਰੀ ਫਲੈਟ ਦਿੱਤੇ ਜਾਂਦੇ ਹਨ, ਜਿਨ੍ਹਾਂ ਦਾ ਮਾਮੂਲੀ ਕਿਰਾਇਆ ਵੀ ਲਿਆ ਜਾਂਦਾ ਹੈ। ਇਸ ਦੇ ਨਾਲ ਹੀ ਸੱਤਾ ‘ਚ ਬੈਠੇ ਮੰਤਰੀਆਂ ਨੂੰ ਬੰਗਲੇ ਅਲਾਟ ਕੀਤੇ ਜਾਂਦੇ ਹਨ, ਜਿਨ੍ਹਾਂ ਦਾ ਕੋਈ ਕਿਰਾਇਆ ਨਹੀਂ ਹੁੰਦਾ। ਇਸ ਵਾਰ ਕਈ ਵੱਡੇ ਲੀਡਰਾਂ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ, ਇਸ ਲਈ ਹੁਣ ਉਨ੍ਹਾਂ ਨੂੰ ਬੰਗਲੇ ਤੇ ਫਲੈਟ ਖਾਲੀ ਕਰਨ ਲਈ ਕਿਹਾ ਗਿਆ ਹੈ।

 

Vinkmag ad
Share Our Daily Posts

News Desk

Read Previous

ਲੁਧਿਆਣਾ ‘ਚ ਜਬਰ ਜਨਾਹ ਪੀੜਤ 11 ਸਾਲਾ ਬੱਚੀ ਨੇ ਦਿੱਤਾ ਬੱਚੇ ਨੂੰ ਜਨਮ, ਸਿਵਲ ਹਸਪਤਾਲ ‘ਚ ਜਣੇਪੇ ਤੋਂ ਬਾਅਦ ਮਾਮਲਾ ਹੋਇਆ ਪਰਦਾਫਾਸ਼

Read Next

ਸੋਨੀਆ ਗਾਂਧੀ ਦੀ ਮੰਗ ’ਤੇ ਨਵਜੋਤ ਸਿੰਘ ਸਿੱਧੂ ਨੇ ਪ੍ਰਧਾਨਗੀ ਤੋਂ ਦਿੱਤਾ ਅਸਤੀਫ਼ਾ