Breaking News :

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

ਮਧੁਵਨ ਕਾਲੋਨੀ ਵਿੱਚ ਸ਼ੱਕੀ ਹਾਲਾਤਾਂ ‘ਚ ਵਿਅਕਤੀ ਦੀ ਮੌਤ, ਘੰਟੇ ਭਰ ਸੜਕ ‘ਤੇ ਪਿਆ ਰਿਹਾ ਲਾਸ਼ ਵਰਗਾ ਸ਼ਰੀਰ

ਜਲੰਧਰ ‘ਚ ਪੀਐਨਬੀ ਬੈਂਕ ਲੁੱਟ ਮਾਮਲਾ ਸੁਲਝਿਆ: ਸਾਬਕਾ DSP ਦਾ ਪੁੱਤਰ ਗ੍ਰਿਫਤਾਰ, ਨਸ਼ੇ ਲਈ ਕੀਤਾ ਸੀ 6.27 ਲੱਖ ਦਾ ਲੁੱਟਕਾਂਡ

ਹਿਮਾਚਲ ਸਰਕਾਰ ਦਾ ਵੱਡਾ ਫੈਸਲਾ: ਪੰਜਾਬੀਆਂ ਦੇ ਵਿਰੋਧ ਤੋਂ ਬਾਅਦ ਐਂਟਰੀ ਟੈਕਸ ਦਾ ਫੈਸਲਾ ਲਿਆ ਵਾਪਸ

ਐਸਐਸਪੀ ਜਲੰਧਰ ਦਿਹਾਤੀ ਨੇ ਸਤਿਗੁਰੂ ਲਾਲ ਨਾਥ ਮਹਾਰਾਜ ਜੀ ਦੀ 29ਵੀਂ ਬਰਸੀ ਸਮਾਗਮ ਵਿੱਚ ਕੀਤੀ ਸ਼ਿਰਕਤ, ਅਮਨ-ਕਾਨੂੰਨ ਅਤੇ ਨਸ਼ਾ ਮੁਕਤੀ ਦਾ ਦਿੱਤਾ ਸੰਦੇਸ਼

ਜਲੰਧਰ ”ਚ ਵੱਡਾ ਐਨਕਾਊਂਟਰ! ਬਦਮਾਸ਼ ਤੇ ਪੁਲਸ ਵਿਚਾਲੇ ਚੱਲੀਆਂ ਤਾੜ-ਤਾੜ ਗੋਲ਼ੀਆਂ

May 3, 2026

ਅਨੰਦਪੁਰ ਸਾਹਿਬ ਜਾ ਰਹੇ ਦੋ ਸਕੇ ਭਰਾਵਾਂ ਸਮੇਤ ਤਿੰਨ ਜਣਿਆਂ ਦੀ ਸੜਕ ਹਾਦਸੇ ‘ਚ ਮੌਤ

ਨੂਰਪੁਰ ਬੇਦੀ : ਹੋਲੇ ਮਹੱਲੇ ਮੌਕੇ ਅਨੰਦਪੁਰ ਸਾਹਿਬ ਜਾ ਰਹੇ ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਦੀ ਸੜਕ ਹਾਦਸੇ ਵਿਚ ਦਰਦਨਾਕ ਮੌਤ ਹੋ ਗਈ। ਇਹ ਸੜਕ ਹਾਦਸਾ ਰਾਤ ਡੇਢ ਵਜੇ ਨੂਰਪੁਰ ਬੇਦੀ- ਗੜ੍ਹਸ਼ੰਕਰ ਸੜਕ ’ਤੇ ਪਿੰਡ ਕਲਵਾਂ ਨਜ਼ਦੀਕ ਵਾਪਰਿਆ ਹੈ।

ਜਾਣਕਾਰੀ ਮੁਤਾਬਕ ਇਨ੍ਹਾਂ ਨੌਜਵਾਨਾਂ ਦੇ ਮੋਟਰਸਾਈਕਲ ਨੂੰ ਕਿਸੇ ਅਣਪਛਾਤੇ ਵਾਹਨ ਨੇ ਟੱਕਰ ਮਾਰੀ ਸੀ ਤੇ ਮੋਟਰਸਾਈਕਲ ਬੁਰੀ ਤਰ੍ਹਾਂ ਚਕਨਾਚੂਰ ਹੋ ਗਿਆ। ਮ੍ਰਿਤਕ ਨੌਜਵਾਨਾਂ ਦੀ ਪਛਾਣ ਹਰਪ੍ਰੀਤ ਸਿੰਘ (18) ਲਵਪ੍ਰੀਤ ਸਿੰਘ (16) ਦੋਵੇਂ ਸਕੇ ਭਰਾ ਤੇ ਪ੍ਰਿੰਸਪ੍ਰੀਤ ਸਿੰਘ (17) ਵਜੋਂ ਹੋਈ ਹੈ ਜੋ ਆਪਣੇ ਸਪਲੈਂਡਰ ਮੋਟਰਸਾਈਕਲ ’ਤੇ ਸਵਾਰ ਹੋ ਕੇ ਸ੍ਰੀ ਅਨੰਦਪੁਰ ਸਾਹਿਬ ਜਾ ਰਹੇ ਸਨ ਜੋ ਪਿੰਡ ਕਲਵਾਂ ਨੇੜੇ ਹਾਦਸੇ ਦਾ ਸ਼ਿਕਾਰ ਹੋ ਗਏ। ਲਾਸ਼ਾਂ ਨੂੰ ਪੋਸਟਮਾਰਟਮ ਲਈ ਭਾਈ ਜੈਤਾ ਜੀ ਸਿਵਲ ਹਸਪਤਾਲ ਅਨੰਦਪੁਰ ਸਾਹਿਬ ਭੇਜਿਆ ਗਿਆ ਹੈ। ਕਲਵਾਂ ਮੌੜ ਪੁਲਿਸ ਚੌਕੀ ਦੇ ਇੰਚਾਰਜ ਰਜਿੰਦਰ ਕੁਮਾਰ ਏਐੱਸਆਈ ਨੇ ਦੱਸਿਆ ਕਿ ਅਣਪਛਾਤੇ ਵਾਹਨ ਚਾਲਕ ਵਿਰੁੱਧ ਮਾਮਲਾ ਦਰਜ ਕਰ ਲਿਆ ਗਿਆ ਹੈ। ਮ੍ਰਿਤਕਾਂ ਦੀ ਪਛਾਣ ਪਿੰਡ ਸੱਗਰਾਂਵਾਲੀ ਥਾਣਾ ਭੋਗਪੁਰ ਜਲੰਧਰ ਦੇ ਵਸਨੀਕਾਂ ਵਜੋਂ ਹੋਈ ਹੈ।

 

Vinkmag ad
Share Our Daily Posts

News Desk

Read Previous

PM ਮੋਦੀ ਨੇ ਪੰਜਾਬ ਦੇ ਨਵੇਂ ਬਣੇ ਸੀਐੱਮ ਭਗਵੰਤ ਮਾਨ ਨੂੰ ਦਿੱਤੀ ਵਧਾਈ, ਕਿਹਾ-ਪੰਜਾਬ ਦੇ ਵਿਕਾਸ ਲਈ ਦੇਵਾਂਗੇ ਪੂਰਾ ਸਾਥ

Read Next

ਧੀ-ਪੁੱਤ ਵੀ ਅਮਰੀਕਾ ਤੋਂ ਪੁੱਜੇ ਭਗਵੰਤ ਮਾਨ ਦੇ ਸਹੁੰ ਚੁੱਕ ਸਮਾਗਮ ‘ਚ, ਪਿਤਾ ਦੇ ਨਾਲ ਬਸੰਤੀ ਰੰਗ ‘ਚ ਰੰਗੇ ਗਏ