Breaking News :

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

ਮਧੁਵਨ ਕਾਲੋਨੀ ਵਿੱਚ ਸ਼ੱਕੀ ਹਾਲਾਤਾਂ ‘ਚ ਵਿਅਕਤੀ ਦੀ ਮੌਤ, ਘੰਟੇ ਭਰ ਸੜਕ ‘ਤੇ ਪਿਆ ਰਿਹਾ ਲਾਸ਼ ਵਰਗਾ ਸ਼ਰੀਰ

ਜਲੰਧਰ ‘ਚ ਪੀਐਨਬੀ ਬੈਂਕ ਲੁੱਟ ਮਾਮਲਾ ਸੁਲਝਿਆ: ਸਾਬਕਾ DSP ਦਾ ਪੁੱਤਰ ਗ੍ਰਿਫਤਾਰ, ਨਸ਼ੇ ਲਈ ਕੀਤਾ ਸੀ 6.27 ਲੱਖ ਦਾ ਲੁੱਟਕਾਂਡ

ਹਿਮਾਚਲ ਸਰਕਾਰ ਦਾ ਵੱਡਾ ਫੈਸਲਾ: ਪੰਜਾਬੀਆਂ ਦੇ ਵਿਰੋਧ ਤੋਂ ਬਾਅਦ ਐਂਟਰੀ ਟੈਕਸ ਦਾ ਫੈਸਲਾ ਲਿਆ ਵਾਪਸ

ਐਸਐਸਪੀ ਜਲੰਧਰ ਦਿਹਾਤੀ ਨੇ ਸਤਿਗੁਰੂ ਲਾਲ ਨਾਥ ਮਹਾਰਾਜ ਜੀ ਦੀ 29ਵੀਂ ਬਰਸੀ ਸਮਾਗਮ ਵਿੱਚ ਕੀਤੀ ਸ਼ਿਰਕਤ, ਅਮਨ-ਕਾਨੂੰਨ ਅਤੇ ਨਸ਼ਾ ਮੁਕਤੀ ਦਾ ਦਿੱਤਾ ਸੰਦੇਸ਼

ਜਲੰਧਰ ”ਚ ਵੱਡਾ ਐਨਕਾਊਂਟਰ! ਬਦਮਾਸ਼ ਤੇ ਪੁਲਸ ਵਿਚਾਲੇ ਚੱਲੀਆਂ ਤਾੜ-ਤਾੜ ਗੋਲ਼ੀਆਂ

May 3, 2026

ਧੀ-ਪੁੱਤ ਵੀ ਅਮਰੀਕਾ ਤੋਂ ਪੁੱਜੇ ਭਗਵੰਤ ਮਾਨ ਦੇ ਸਹੁੰ ਚੁੱਕ ਸਮਾਗਮ ‘ਚ, ਪਿਤਾ ਦੇ ਨਾਲ ਬਸੰਤੀ ਰੰਗ ‘ਚ ਰੰਗੇ ਗਏ

ਚੰਡੀਗੜ੍ਹ : ਭਗਵੰਤ ਮਾਨ ਨੇ ਪੰਜਾਬ ਦੇ 17ਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਲਈ ਹੈ। ਗਾਰਡ ਆਫਨ ਆਨਰ ਤੋਂ ਬਾਅਦ ਉਨ੍ਹਾਂ ਪੰਜਾਬ ਸਕੱਤਰੇਤ ‘ਚ ਮੁੱਖ ਮੰਤਰੀ ਵਜੋਂ ਕਾਰਜ ਭਾਰ ਸੰਭਾਲ ਲਿਆ ਹੈ। ਜ਼ਿਕਰਯੋਗ ਹੈ ਕਿ ਸਹੁੰ ਚੁੱਕ ਸਮਾਗਮ ‘ਚ ਉਨ੍ਹਾਂ ਦੇ ਅਮਰੀਕਾ ਤੋਂ ਆਏ ਪੁੱਤਰ ਦਿਲਸ਼ਾਨ ਮਾਨ (17 ਸਾਲ) ਤੇ ਧੀ ਸੀਰਤ ਮਾਨ (21 ਸਾਲ) ਵੀ ਖਿੱਚ ਦਾ ਕੇਂਦਰ ਰਹੇ। ਦੋਵੇਂ ਬੱਚੇ ਕਾਫੀ ਖੁਸ਼ ਨਜ਼ਰ ਆਏ ਤੇ ਪਿਤਾ ਦੇ ਨਾਲ ਬਸੰਤੀ ਰੰਗ ‘ਚ ਰੰਗੇ ਗਏ। ਭਗਵੰਤ ਮਾਨ ਦੀ ਪਤਨੀ ਇੰਦਰਪ੍ਰੀਤ ਕੌਰ ਪੰਜਾਬ ਨਹੀਂ ਆਏ ਪਰ ਭਗਵੰਤ ਮਾਨ ਦੇ ਮੁੱਖ ਮੰਤਰੀ ਬਣਨ ਸਬੰਧੀ ਉਨ੍ਹਾਂ ਦਾ ਬਿਆਨ ਜ਼ਰੂਰ ਸਾਹਮਣੇ ਆਇਆ। ਉਨ੍ਹਾਂ ਕਿਹਾ ਕਿ ਉਹ ਹਮੇਸ਼ਾ ਮਾਨ ਦੀ ਜਿੱਤ ਲਈ ਅਰਦਾਸ ਕਰਦੇ ਰਹੇ ਹਨ। ਇੰਦਰਪ੍ਰੀਤ ਨਾਲ ਭਗਵੰਤ ਮਾਨ ਦਾ ਸਾਲ 2015 ‘ਚ ਤਲਾਕ ਹੋ ਗਿਆ ਸੀ ਜਿਸ ਤੋਂ ਬਾਅਦ ਦੋਵੇਂ ਬੱਚੇ ਤੇ ਉਹ ਅਮਰੀਕਾ ਚਲੇ ਗਏ ਸਨ।

Vinkmag ad
Share Our Daily Posts

News Desk

Read Previous

ਅਨੰਦਪੁਰ ਸਾਹਿਬ ਜਾ ਰਹੇ ਦੋ ਸਕੇ ਭਰਾਵਾਂ ਸਮੇਤ ਤਿੰਨ ਜਣਿਆਂ ਦੀ ਸੜਕ ਹਾਦਸੇ ‘ਚ ਮੌਤ

Read Next

16ਵੀਂ ਵਿਧਾਨ ਸਭਾ ਦਾ ਪਹਿਲਾ ਸੈਸ਼ਨ ਸ਼ੁਰੂ, ਪ੍ਰੋਟੈਮ ਸਪੀਕਰ ਵਿਧਾਇਕਾਂ ਨੂੰ ਚੁਕਾ ਰਹੇ ਹਨ ਸਹੁੰ