Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 17, 2026

ਮੋਹਾਲੀ ‘ਚ ਪੰਜਾਬੀ ਕਾਮੇਡੀਅਨ ਜਸਵਿੰਦਰ ਭੱਲਾ ਦੇ ਘਰੋਂ ਲੱਖਾਂ ਰੁਪਏ ਚੋਰੀ, ਮਾਂ ਨੂੰ ਬੰਧਕ ਬਣਾ ਕੇ ਨੌਕਰ ਨੇ ਕੀਤੀ ਵਾਰਦਾਤ

ਮੋਹਾਲੀ : ਮੋਹਾਲੀ ‘ਚ ਪੰਜਾਬੀ ਦੇ ਮਸ਼ਹੂਰ ਕਾਮੇਡੀਅਨ ਜਸਵਿੰਦਰ ਭੱਲਾ ਦੇ ਘਰ ਲੱਖਾਂ ਰੁਪਏ ਦੀ ਚੋਰੀ ਹੋ ਗਈ ਹੈ। ਕਲਾਕਾਰ ਜਸਵਿੰਦਰ ਭੱਲਾ ਦੀ ਮਾਤਾ ਨੂੰ ਬੰਧਕ ਬਣਾ ਕੇ ਮੋਹਾਲੀ ਫੇਜ਼-7 ਸਥਿਤ ਕੋਠੀ ਦੇ ਲੁਟੇਰੇ ਲੱਖਾਂ ਰੁਪਏ ਚੋਰੀ ਕਰ ਕੇ ਫਰਾਰ ਹੋ ਗਏ। ਚੋਰੀ ਦੀ ਇਸ ਵਾਰਦਾਤ ਨੂੰ ਘਰ ਦੇ ਨੌਕਰ ਨੇ ਹੀ ਅੰਜਾਮ ਦਿੱਤਾ ਹੈ। ਨੌਕਰ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਵਾਰਦਾਤ ਨੂੰ ਅੰਜਾਮ ਦਿੱਤਾ ਅਤੇ ਮੌਕੇ ਤੋਂ ਫਰਾਰ ਹੋ ਗਿਆ। ਜਸਵਿੰਦਰ ਭੱਲਾ ਦੀ ਮਾਂ ਦੀ ਸ਼ਿਕਾਇਤ ਤੋਂ ਬਾਅਦ ਥਾਣਾ ਮਟੌਰ ਦੀ ਪੁਲਸ ਨੇ ਮਾਮਲਾ ਦਰਜ ਕਰਕੇ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

ਪੁਲਿਸ ਅਨੁਸਾਰ ਚੋਰਾਂ ਨੇ ਘਰ ਵਿੱਚੋਂ ਸੋਨੇ ਦੇ ਗਹਿਣੇ, ਜਸਵਿੰਦਰ ਭੱਲਾ ਦਾ .32 ਬੋਰ ਦਾ ਰਿਵਾਲਵਰ ਅਤੇ ਲੱਖਾਂ ਰੁਪਏ ਦੀ ਨਕਦੀ ਚੋਰੀ ਕਰ ਲਈ। ਫਿਲਹਾਲ ਘਰ ‘ਚੋਂ ਹੋਰ ਕੀ ਚੋਰੀ ਹੋਇਆ ਹੈ, ਇਸ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਟੀਮ ਦੇ ਨਾਲ ਫੋਰੈਂਸਿਕ ਟੀਮ ਨੂੰ ਵੀ ਮੌਕੇ ‘ਤੇ ਬੁਲਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਸਾਥੀਆਂ ਨਾਲ ਮਿਲ ਕੇ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਨੌਕਰ ਨੂੰ 10 ਮਹੀਨੇ ਪਹਿਲਾਂ ਨੌਕਰੀ ‘ਤੇ ਰੱਖਿਆ ਗਿਆ ਸੀ। ਫਿਲਹਾਲ ਪੁਲਿਸ ਫਰਾਰ ਹੋਏ ਨੌਕਰ ਅਤੇ ਉਸਦੇ ਸਾਥੀਆਂ ਦੀ ਭਾਲ ਵਿੱਚ ਛਾਪੇਮਾਰੀ ਕਰ ਰਹੀ ਹੈ।

Vinkmag ad
Share Our Daily Posts

News Desk

Read Previous

ਬਸੰਤੀ ਪੱਗਾਂ ਬੰਨ੍ਹ ਕੇ AAP ਕੈਬਨਿਟ ਦੇ ਮੰਤਰੀਆਂ ਨੇ ਚੁੱਕੀ ਸਹੁੰ,ਬੈਂਸ ਸਭ ਤੋਂ ਛੋਟੇ ਤੇ ਧਾਲੀਵਾਲ ਸਭ ਤੋਂ ਬਜ਼ੁਰਗ ਮੰਤਰੀ

Read Next

ਭਗਵੰਤ ਮਾਨ ਦੀ ਪਹਿਲੀ ਕੈਬਨਿਟ ਮੀਟਿੰਗ ‘ਚ ਵੱਡਾ ਫੈਸਲਾ, 25 ਹਜ਼ਾਰ ਸਰਕਾਰੀ ਪੋਸਟਾਂ ਭਰਨ ਦਾ ਕੀਤਾ ਐਲਾਨ