Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 10, 2026

ਭਗਵਾਨ ਵਾਲਮੀਕਿ ਬਾਰੇ ਗ਼ਲਤ ਪ੍ਰਚਾਰ ਕਰਨ ‘ਤੇ ਸਵਾਮੀ ਅਨਿਰੁਧਾਚਾਰੀਆ ਖਿਲਾਫ਼ ਪੰਜਾਬ ‘ਚ ਕੇਸ ਦਰਜ

ਲੁਧਿਆਣਾ : ਭਗਵਾਨ ਵਾਲਮੀਕੀ ਜੀ ਸਬੰਧੀ ਸੋਸ਼ਲ ਮੀਡੀਆ ‘ਤੇ ਗ਼ਲਤ ਪ੍ਰਚਾਰ ਕਰ ਕੇ ਵਾਲਮੀਕਿ ਸਮਾਜ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਚੱਲਦੇ ਥਾਣਾ ਕੋਤਵਾਲੀ ਦੀ ਪੁਲਿਸ ਨੇ ਉੱਤਰ ਪ੍ਰਦੇਸ਼ ਦੇ ਵਰਿੰਦਾਵਨ ਮਥੁਰਾ ਦੇ ਰਹਿਣ ਵਾਲੇ ਅਨੀਰੁੱਧਾਚਾਰੀਆ ਖਿਲਾਫ਼ ਕੇਸ ਦਰਜ ਕੀਤਾ ਹੈ।

ਜਾਣਕਾਰੀ ਦਿੰਦਿਆਂ ਨਾਲੀ ਮੁਹੱਲਾ ਲੁਧਿਆਣਾ ਦੇ ਰਹਿਣ ਵਾਲੇ ਅਰਜੁਨ ਨੇ ਦਸਿਆ ਕਿ 21 ਜੁਲਾਈ 2021 ਨੂੰ ਸੋਚੀ ਸਮਝੀ ਸਾਜ਼ਿਸ਼ ਤਹਿਤ ਦੇਸ਼ ਦਾ ਮਾਹੌਲ ਖਰਾਬ ਕਰਨ ਲਈ ਫੇਸਬੁੱਕ ਅਤੇ ਹੋਰ ਸੋਸ਼ਲ ਮੀਡੀਆ ਉਪਰ ਭਗਵਾਨ ਵਾਲਮੀਕਿ ਮਹਾਰਾਜ ਦੇ ਖਿਲਾਫ਼ ਗਲਤ ਵੀਡੀਓ ਅਪਲੋਡ ਕੀਤੀ ਗਈ। ਇਸ ਵੀਡੀਓ ਕਾਰਨ ਅਰਜੁਨ ਸਮੇਤ ਵਾਲਮੀਕਿ ਸਮਾਜ ਦੇ ਹਰ ਇਕ ਵਿਅਕਤੀ ਦੀਆਂ ਧਾਰਮੀਕ ਭਾਵਨਾਵਾਂ ਨੂੰ ਠੇਸ ਪਹੁੰਚੀ। ਇਸ ਮਾਮਲੇ ਸਬੰਧੀ ਵਰਿੰਦਾਵਨ ਮਥੁਰਾ ਦੇ ਵਾਸੀ ਅਨੀਰੁਧਾਚਾਰੀਆ ਖਿਲਾਫ਼ ਪੁਲਿਸ ਅਧਿਕਾਰੀਆਂ ਨੂੰ ਸ਼ਿਕਾਇਤ ਦਿੱਤੀ ਗਈ। ਕਈ ਮਹੀਨਿਆਂ ਦੀ ਚੱਲੀ ਪੜਤਾਲ ਤੋਂ ਬਾਅਦ ਥਾਣਾ ਕੋਤਵਾਲੀ ਦੀ ਪੁਲਿਸ ਨੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਚੱਲਦੇ ਅਨੀਰੁਧਾਚਾਰੀਆ ਖਿਲਾਫ਼ ਐੱਫਆਈਆਰ ਦਰਜ ਕਰ ਕੇ ਅਗਲੀ ਤਫਤੀਸ਼ ਲਈ ਕੇਸ ਮੁਤੱਕਲਾ ਥਾਣਾ ਵਰਿੰਦਾਵਨ ਜ਼ਿਲ੍ਹਾ ਮਥੁਰਾ ਉੱਤਰ ਪ੍ਰਦੇਸ਼ ਭੇਜ ਦਿੱਤਾ ਹੈ।

 

Vinkmag ad
Share Our Daily Posts

News Desk

Read Previous

SYL ਨੂੰ ਲੈ ਕੇ ਮੁੜ ਛਿੜੀ ਜੰਗ, ਮਨੋਹਰ ਲਾਲ ਨੇ ਮੰਗਿਆ ਹੱਕ, ਭਗਵੰਤ ਮਾਨ ਦੀ ਚੁੱਪ ‘ਤੇ ਸੁਖਬੀਰ ਨੇ ਚੁੱਕੇ ਸਵਾਲ

Read Next

ਪੰਜਾਬ ਦੇ ‘ਆਪ’ ਵਿਧਾਇਕਾਂ ਨੂੰ ਅਰਵਿੰਦ ਕੇਜਰੀਵਾਲ ਦੀ ਨਸੀਹਤ, ਕਿਹਾ – ਹੰਕਾਰ ਨਾ ਕਰਿਓ, ਜਿਸ ਜਨਤਾ ਨੇ ਚੁਣ ਕੇ ਕੁਰਸੀ ‘ਤੇ ਬਿਠਾਇਆ ਉਹ ਲਾਹੁਉਣਾ ਵੀ ਜਾਣਦੀ