Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 10, 2026

ਰਾਧਾ ਸੁਆਮੀ ਡੇਰਾ ਬਿਆਸ ਤੋਂ ਦੇਸ਼-ਵਿਦੇਸ਼ ਦੀ ਸੰਗਤ ਲਈ ਆਈ ਚੰਗੀ ਖ਼ਬਰ, ਪੜ੍ਹੋ

ਬਿਆਸ : ਰਾਧਾ ਸੁਆਮੀ ਸਤਿਸੰਗ ਡੇਰਾ ਬਿਆਸ ਦੇ ਸ਼ਰਧਾਲੂਆਂ ਲਈ ਚੰਗੀ ਖ਼ਬਰ ਆਈ ਹੈ। ਡੇਰੇ ਵਲੋਂ ਕੋਵਿਡ ਦੌਰਾਨ ਸ਼ਰਧਾਲੂਆਂ ਦੀ ਸੁਰੱਖਿਆ ਨੂੰ ਅਹਿਮੀਅਤ ਦਿੰਦੇ ਹੋਏ ਕਈ ਵਾਰ ਪ੍ਰੋਗਰਾਮਾਂ ’ਤੇ ਰੋਕ ਲਗਾਈ ਗਈ ਸੀ ਪਰ ਹੁਣ ਡੇਰੇ ਵਲੋਂ ਸਤਿਸੰਗ ਸ਼ੁਰੂ ਕਰਨ ਦੀ ਗੱਲ ਕਹੀ ਗਈ ਹੈ। ਡੇਰੇ ਵਲੋਂ ਸਾਲ 2022 ਦੇ ਅਖੀਰ ਤਕ ਅਤੇ 2023 ਦੇ ਨਵੇਂ ਸਾਲ ਵਾਲੇ ਦਿਨ ਹੋਣ ਵਾਲੇ ਪ੍ਰੋਗਰਾਮਾਂ ਦਾ ਦੁਬਾਰਾ ਸ਼ਡਿਊਲ ਜਾਰੀ ਕਰ ਦਿੱਤਾ ਗਿਆ ਹੈ।

ਸਤਿਸੰਗ ਸੈਂਟਰ ਆਫ ਇੰਡੀਆ ਦੇ ਰਿਟਾਇਰਡ ਕਰਨਲ ਜੀ. ਐੱਸ. ਭੁੱਲਰ ਵੱਲੋਂ ਜਾਰੀ ਪੱਤਰ ਜ਼ਰੀਏ ਜ਼ੋਨਲ ਸੈਕਟਰੀ, ਕੋ–ਆਰਡੀਨੇਟਰ, ਏਰੀਆ ਸੈਕਟਰੀ, ਸੈਕਟਰੀ ਨੂੰ ਸੂਚਿਤ ਕਰਕੇ ਕਿਹਾ ਗਿਆ ਹੈ ਕਿ ਉਹ ਇਨ੍ਹਾਂ ਤਰੀਕਾਂ ਬਾਰੇ ਸੰਗਤ ਤਕ ਸੂਚਨਾ ਪਹੁੰਚਾਉਣ। ਪੱਤਰ ਮੁਤਾਬਕ ਪਹਿਲਾਂ ਤੈਅ ਸਤਸੰਗ ਤੋਂ ਬਾਅਦ ਬਿਆਸ ‘ਚ ਨਾਮਦਾਨ ਦਿੱਤਾ ਜਾਵੇਗਾ, ਜਦੋਂਕਿ ਮਾਰਚ ਅਤੇ ਜੁਲਾਈ ‘ਚ ਨਾਮਦਾਨ ਨਹੀਂ ਦਿੱਤਾ ਜਾਵੇਗਾ। ਰਿਟਾਇਰਡ ਕਰਨਲ ਭੁੱਲਰ ਦੁਆਰਾ ਜਾਰੀ ਪੱਤਰ ‘ਚ ਦੱਸਿਆ ਗਿਆ ਕਿ ਅਕਤੂਬਰ ਮਹੀਨੇ ਸਭ ਤੋਂ ਜ਼ਿਆਦਾ ਪ੍ਰੋਗਰਾਮ ਕਰਵਾਏ ਜਾਣਗੇ। ਇਸ ਲੜੀ ‘ਚ 20 ਅਤੇ 27 ਮਾਰਚ ਨੂੰ ਡੇਰਾ ਬਿਆਸ ‘ਚ ਸਵੇਰੇ 9 ਵਜੇ ਤੋਂ ਸਤਿਸੰਗ ਸ਼ੁਰੂ ਹੋਵੇਗਾ। ਇਸ ਖ਼ਬਰ ਤੋਂ ਬਾਅਦ ਡੇਰੇ ਦੀਆਂ ਸੰਗਤਾਂ ਦੇ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ।

Vinkmag ad
Share Our Daily Posts

News Desk

Read Previous

ਪੰਜਾਬ ਦੇ ‘ਆਪ’ ਵਿਧਾਇਕਾਂ ਨੂੰ ਅਰਵਿੰਦ ਕੇਜਰੀਵਾਲ ਦੀ ਨਸੀਹਤ, ਕਿਹਾ – ਹੰਕਾਰ ਨਾ ਕਰਿਓ, ਜਿਸ ਜਨਤਾ ਨੇ ਚੁਣ ਕੇ ਕੁਰਸੀ ‘ਤੇ ਬਿਠਾਇਆ ਉਹ ਲਾਹੁਉਣਾ ਵੀ ਜਾਣਦੀ

Read Next

ਦੋਸਤ ਨੂੰ ਬਚਾਉਣ ਗਏ ਵਿਅਕਤੀ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਬੁਰੀ ਤਰ੍ਹਾਂ ਜ਼ਖ਼ਮੀ ਹਾਲਤ ‘ਚ PGI ਕਰਵਾਇਆ ਦਾਖ਼ਲ, ਕੇਸ ਦਰਜ