Breaking News :

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

June 26, 2026

ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਸਥਿਰ, ਜਾਣੋ ਪੰਜਾਬ ਦੇ ਵੱਡੇ ਸ਼ਹਿਰਾਂ ‘ਚ ਅੱਜ ਦੇ ਰੇਟ

ਲੁਧਿਆਣਾ। ਪੈਟਰੋਲ ਡੀਜ਼ਲ ਦੀ ਕੀਮਤ ਅੱਜ 24 ਮਾਰਚ 2022: ਤੇਲ ਕੰਪਨੀਆਂ ਨੇ ਮਹਿੰਗਾਈ ਦੀ ਮਾਰ ਝੱਲ ਰਹੇ ਲੋਕਾਂ ਨੂੰ ਰਾਹਤ ਦਿੱਤੀ ਹੈ। ਵੀਰਵਾਰ ਨੂੰ ਸਰਕਾਰੀ ਤੇਲ ਕੰਪਨੀਆਂ ਨੇ ਪੈਟਰੋਲ-ਡੀਜ਼ਲ ਦੇ ਰੇਟ ਜਾਰੀ ਕਰ ਦਿੱਤੇ ਹਨ। ਹਾਲਾਂਕਿ ਅੱਜ ਕੀਮਤਾਂ ਨਹੀਂ ਵਧਾਈਆਂ ਗਈਆਂ। ਜ਼ਿਕਰਯੋਗ ਹੈ ਕਿ ਪਿਛਲੇ ਦੋ ਦਿਨਾਂ ਤੋਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ‘ਚ 80-80 ਪੈਸੇ ਦਾ ਵਾਧਾ ਕੀਤਾ ਜਾ ਰਿਹਾ ਹੈ। ਇਸ ਕਾਰਨ ਦੇਸ਼ ਭਰ ‘ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਵਾਧਾ ਹੋਇਆ ਹੈ। ਪਰ ਅੱਜ ਤੇਲ ਦੀ ਕੀਮਤ ਸਥਿਰ ਹੈ।

ਸ਼ਹਿਰ ਦਾ ਨਾਮ ਪੈਟਰੋਲ ਰੁਪਏ/ਲੀਟ ਡੀਜ਼ਲ ਰੁਪਏ/ਲੀਟ

ਚੰਡੀਗੜ੍ਹ 95.81 82.42

ਅੰਮ੍ਰਿਤਸਰ 97.20 85.98

ਜਲੰਧਰ 96.40 85.24

ਲੁਧਿਆਣਾ 97.12 85.89

Vinkmag ad
Share Our Daily Posts

News Desk

Read Previous

ਪੰਜਾਬ ਸਰਕਾਰ ਨੇ ਪੰਚਾਇਤੀ ਗ੍ਰਾਂਟਾਂ ਖਰਚਣ ‘ਤੇ ਲਗਾਈ ਪਾਬੰਦੀ, ਚੰਨੀ ਸਰਕਾਰ ਨੇ ਜਾਰੀ ਕੀਤੀ ਸੀ ਗ੍ਰਾਂਟ

Read Next

ਕੇਂਦਰੀ ਮੰਤਰੀ ਅਮਿਤ ਸ਼ਾਹ 25 ਨੂੰ ਨਹੀਂ 27 ਮਾਰਚ ਨੂੰ ਆਉਣਗੇ ਚੰਡੀਗੜ੍ਹ, ਇਹ ਹੋਵੇਗਾ ਸ਼ਡਿਊਲ