Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 27, 2026

ਕਲਯੁਗੀ ਨਾਨੇ ਨੇ ਨਾਬਾਲਗ ਦੋਹਤੀ ਨੂੰ ਬਣਾਇਆ ਹਵੱਸ ਦਾ ਸ਼ਿਕਾਰ, ਡਰਾ ਧਮਕਾ ਕੇ ਕਈ ਵਾਰ ਕੀਤਾ ਬੱਚੀ ਨਾਲ ਜਬਰ ਜਨਾਹ

ਲੁਧਿਆਣਾ : ਰਿਸ਼ਤਿਆਂ ਨੂੰ ਤਾਰ ਤਾਰ ਕਰ ਦੇਣ ਵਾਲੀ ਇਕ ਹੋਰ ਘਿਨੌਣੀ ਵਾਰਦਾਤ ਵਿਚ ਕਲਯੁਗੀ ਨਾਨੇ ਨੇ ਆਪਣੀ ਦੋਹਤੀ ਨੂੰ ਹਵਸ ਦਾ ਸ਼ਿਕਾਰ ਬਣਾ ਲਿਆ। ਆਪਣੇ ਹੀ ਨਾਨੇ ਹੱਥੋਂ ਤਸ਼ੱਦਦ ਦਾ ਸ਼ਿਕਾਰ ਹੋਈ ਨਾਬਾਲਿਗ ਲੜਕੀ ਨੇ ਆਪਣੀ ਮਾਂ ਨੂੰ ਇਸ ਸ਼ਰਮਨਾਕ ਵਾਰਦਾਤ ਬਾਰੇ ਦੱਸਿਆ ਤਾਂ ਪਰਿਵਾਰ ਨੂੰ ਬਜ਼ੁਰਗ ਦੇ ਇਸ ਘਿਨੌਣੀ ਕਰਤੂਤ ਦਾ ਪਤਾ ਲੱਗਾ।ਉਕਤ ਮਾਮਲੇ ਵਿਚ ਥਾਣਾ ਫੋਕਲ ਪੁਆਇੰਟ ਪੁਲਿਸ ਨੇ ਪੀੜਤ ਲੜਕੀ ਦੀ ਮਾਂ ਦੇ ਬਿਆਨ ਉਪਰ ਮੁਲਜ਼ਮ ਖਿਲਾਫ ਪਰਚਾ ਦਰਜ ਕਰਕੇ ਗ੍ਰਿਫਤਾਰੀ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ।

ਸ਼ਿਕਾਇਤਕਰਤਾ ਮੁਤਾਬਕ ਉਸ ਦੀ ਕਰੀਬ ਤੇਰਾਂ ਸਾਲ ਦੀ ਨਾਬਾਲਿਗ ਬੇਟੀ ਮੁਦਈਆ ਦੀ ਮਾਂ ਕੋਲ ਨੀਚੀ ਮੰਗਲੀ ਫੈਕਟਰੀ ਵਿਚ ਹੀ ਰਹਿ ਰਹੀ ਸੀ।ਕਰੀਬ ਤਿੰਨ ਦਿਨ ਪਹਿਲਾਂ ਬੱਚੀ ਨੇ ਪੇਟ ਵਿਚ ਦਰਦ ਹੋਣ ਬਾਰੇ ਦੱਸਿਆ ਤਾਂ ਮਾਂ ਉਸ ਨੂੰ ਸਿਵਲ ਹਸਪਤਾਲ ਇਲਾਜ ਲਈ ਲੈ ਗਈ। ਬੱਚੀ ਦਾ ਸਰੀਰਕ ਮੁਆਇਨਾ ਕਰਨ ਮਗਰੋਂ ਪਤਾ ਲੱਗਾ ਕਿ ਉਸ ਨਾਲ ਜਬਰ ਜਨਾਹ ਕੀਤਾ ਗਿਆ ਹੈ।ਜਦੋਂ ਮੁਦਈਆ ਨੇ ਆਪਣੀ ਬੇਟੀ ਕੋਲੋਂ ਉਸ ਮੁਲਜ਼ਮ ਬਾਰੇ ਪੁੱਛਿਆ ਤਾਂ ਪੀੜਤਾ ਨੇ ਖੁਲਾਸਾ ਕੀਤਾ ਕਿ ਉਸ ਦਾ ਨਾਨਾ ਹੇਮਰਾਜ ਸ਼ਰਮਾ ਉਸ ਨੂੰ ਡਰਾ ਧਮਕਾ ਕੇ ਉਸ ਦਾ ਜਿਨਸੀ ਸ਼ੋਸ਼ਣ ਕਰਦਾ ਰਿਹਾ ਹੈ।ਪੀੜਤ ਬੱਚੀ ਮੁਤਾਬਕ ਮੁਲਜ਼ਮ ਤਿੰਨ ਤੋਂ ਚਾਰ ਵਾਰ ਇਹ ਘਿਣਾਉਣੀ ਕਰਤੁੂਤ ਅੰਜਾਮ ਦਿੱਤੀ।ਉਕਤ ਮਾਮਲੇ ਵਿੱਚ ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਪਰਚਾ ਦਰਜ ਕਰਕੇ ਉਸਦੀ ਗ੍ਰਿਫਤਾਰੀ ਲਈ ਉੱਦਮ ਸ਼ੁਰੂ ਕਰ ਦਿੱਤੇ ਹਨ।

Vinkmag ad
Share Our Daily Posts

News Desk

Read Previous

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਫੈਸਲਾ, ਹੁਣ ਵਿਧਾਇਕਾਂ ਨੂੰ ਮਿਲੇਗੀ ਸਿਰਫ ਇਕ ਹੀ ਪੈਨਸ਼ਨ, ਕੱਟੇ ਜਾਣਗੇ ਭੱਤੇ

Read Next

ਜਲੰਧਰ ਦੇ ਵੰਡਰਲੈਂਡ ‘ਚ ਭਿਆਨਕ ਹਾਦਸਾ, ਸਵੀਮਿੰਗ ਪੂਲ ‘ਚ ਨਹਾਉਂਦੇ ਸਮੇਂ ਬੱਚੇ ਦੀ ਮੌਤ