Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 25, 2026

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਿੱਖ ਜਗਤ ਤੋਂ ਮੰਗੀ ਮਾਫ਼ੀ, ਕਿਹਾ – ‘ਪੰਥ ਬਖ਼ਸ਼ਣਹਾਰ ਹੈ, ਮੈਨੂੰ ਨਿਗੂਣੇ ਨੂੰ ਬਖ਼ਸ਼ਣ ਦੀ ਕਿਰਪਾਲਤਾ ਕਰੋ’

ਕੋਟਕਪੂਰਾ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਗਊ ਦੀ ਪੂਛ ਨਾਲ ਪੱਗ ਛੁਹਾਉਣ ਤੇ ਅਸ਼ੀਰਵਾਦ ਲੈਣ ਤੋਂ ਪੈਦਾ ਹੋਏ ਵਿਵਾਦ ਬਾਰੇ ਸਿੱਖ ਜਗਤ ਤੋਂ ਮਾਫ਼ੀ ਮੰਗੀ ਹੈ। ਸੋਸ਼ਲ ਮੀਡੀਆ ‘ਤੇ ਵਾਇਰਲ ਹੋਏ ਇਸ ਮਾਫ਼ੀਨਾਮੇ ਵਿੱਚ ਉਨ੍ਹਾਂ ਜਥੇਦਾਰ ਅਕਾਲ ਤਖ਼ਤ ਨੂੰ ਲਿਖੇ ਇਕ ਖ਼ਤ ਵਿਚ ਕਿਹਾ ਹੈ ਕਿ “ਪੰਥ ਬਖ਼ਸ਼ਣਹਾਰ ਹੈ, ਮੈਨੂੰ ਨਿਗੂਣੇ ਨੂੰ ਬਖ਼ਸ਼ਣ ਦੀ ਕਿਰਪਾਲਤਾ ਕਰੋ।

ਸੰਧਵਾ ਅੱਜ ਦਰਬਾਰ ਸਾਹਿਬ ਨਤਮਸਤਕ ਹੋਏ ਸੀ . ਉਨ੍ਹਾਂ ਨੇ ਕੁਝ ਸਮਾਂ ਪਹਿਲਾਂ ਫੇਸਬੁਕ ‘ਤੇ ਇਕ ਫ਼ੋਟੋ ਸਮੇਤ ਪੋਸਟ ਪਾਈ ਅਤੇ ਇਕ ਸਲੋਕ ਲਿਖਿਆ ਕਿ

ਸਲੋਕੁ

ਲੇਖੈ ਕਤਹਿ ਨ ਛੂਟੀਐ ਖਿਨੁ ਖਿਨੁ ਭੂਲਨਹਾਰ।।

ਬਖਸਨਹਾਰ ਬਖਸਿ ਲੈ ਨਾਨਕ ਪਾਰਿ ਉਤਾਰ।।੧।।

Vinkmag ad
Share Our Daily Posts

News Desk

Read Previous

ਹਰਿਆਣਾ ‘ਚ 28 ਤੋਂ ਰੋਡਵੇਜ਼ ਬੱਸਾਂ ਦਾ ਚੱਕਾ ਜਾਮ, ਹੜਤਾਲ ਲਈ ਇਕਜੁੱਟ ਹੋਈਆਂ 10 ਕਰਮਚਾਰੀ ਯੂਨੀਅਨਾਂ

Read Next

ਲਖੀਮਪੁਰ ਖੀਰੀ ਤੇ ਭਾਖੜਾ ਬਿਆਸ ਬੋਰਡ ਮਾਮਲੇ ‘ਚ ਸੰਯੁਕਤ ਕਿਸਾਨ ਮੋਰਚੇ ਵੱਲੋਂ ਮੋਹਾਲੀ ’ਚ ਵੱਡਾ ਇਕੱਠ,ਚੰਡੀਗੜ੍ਹ ਵੱਲ ਕਰ ਰਹੇ ਹਨ ਕੂਚ