Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 27, 2026

ਚੰਡੀਗੜ੍ਹ ਤੋਂ ਅਮਿਤ ਸ਼ਾਹ LIVE : ਹਾਊਸਿੰਗ ਬੋਰਡ ਦੇ ਦਫ਼ਤਰ ਦਾ ਕੀਤਾ ਉਦਘਾਟਨ, ਚੰਡੀਗੜ੍ਹ ਨੂੰ ਕਰੋੜਾਂ ਦੀ ਸੌਗ਼ਾਤ ਕੀਤੀ ਪੇਸ਼

ਚੰਡੀਗੜ੍ਹ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਚੰਡੀਗੜ੍ਹ ਪਹੁੰਚ ਗਏ ਹਨ। ਉਨ੍ਹਾਂ ਨੇ ਚੰਡੀਗੜ੍ਹ ਵਿੱਚ ਕਰੀਬ 500 ਕਰੋੜ ਰੁਪਏ ਦੀ ਲਾਗਤ ਵਾਲੇ ਪ੍ਰਾਜੈਕਟ ਦਾ ਉਦਘਾਟਨ ਕੀਤਾ। ਇਸ ਤੋਂ ਇਲਾਵਾ ਸੈਕਟਰ-17 ਵਿੱਚ ਨਵੇਂ ਬਣੇ ਅਰਬਨ ਪਾਰਕ ਦਾ ਉਦਘਾਟਨ ਕੀਤਾ। ਇਸ ਦੇ ਨਾਲ ਹੀ ਉਹ ਸੈਕਟਰ 17 ਵਿੱਚ 274 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਇੰਟੈਗਰੇਟਿਡ ਕਮਾਂਡ ਐਂਡ ਕੰਟਰੋਲ ਸੈਂਟਰ (ਆਈ.ਸੀ.ਸੀ.ਸੀ.) ਦਾ ਉਦਘਾਟਨ ਕੀਤਾ।

ਅਮਿਤ ਸ਼ਾਹ ਸਵੇਰੇ ਕਰੀਬ 10.45 ਵਜੇ ਵਿਸ਼ੇਸ਼ ਜਹਾਜ਼ ਰਾਹੀਂ ਚੰਡੀਗੜ੍ਹ ਪਹੁੰਚ ਗਏ ਹਨ। ਉਨ੍ਹਾਂ ਨੇ 11.20 ਵਜੇ ਸੈਕਟਰ 9 ਸਥਿਤ ਹਾਊਸਿੰਗ ਬੋਰਡ ਦੀ ਨਵੀਂ ਇਮਾਰਤ ਦਾ ਉਦਘਾਟਨ ਕੀਤਾ। ਸਵੇਰੇ 11.35 ਵਜੇ ਸੈਕਟਰ 17 ਵਿੱਚ ਇੰਟੇਗ੍ਰੇਟਿਡ ਪੁਲਿਸ ਕਮਾਂਡ ਕੰਟਰੋਲ ਸੈਂਟਰ ਦਾ ਉਦਘਾਟਨ ਵੀ ਕਰਨਗੇ।

12 ਵਜੇ ਸੈਕਟਰ 17 ਦੇ ਅਰਬਨ ਪਾਰਕ ਦਾ ਉਦਘਾਟਨ ਕਰਨਗੇ। ਉਥੋਂ 5 ਹੋਰ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਜਾਵੇਗਾ। ਉਥੋਂ ਪੰਜਾਬ ਰਾਜ ਭਵਨ ਲਈ ਰਵਾਨਾ ਹੋਣਗੇ।

ਸ਼ਾਮ 4.15 ਵਜੇ ਧਨਾਸ ‘ਚ ਬਣੇ ਪੁਲਿਸ ਮੁਲਾਜ਼ਮਾਂ ਲਈ ਫਲੈਟਾਂ ਦਾ ਉਦਘਾਟਨ ਕਰਨਗੇ। ਅਮਿਤ ਸ਼ਾਹ ਦੇਰ ਸ਼ਾਮ ਸੈਕਟਰ 33 ਸਥਿਤ ਚੰਡੀਗੜ੍ਹ ਭਾਜਪਾ ਦਫਤਰ ਜਾ ਸਕਦੇ ਹਨ।

Vinkmag ad
Share Our Daily Posts

News Desk

Read Previous

ਲਖੀਮਪੁਰ ਖੀਰੀ ਤੇ ਭਾਖੜਾ ਬਿਆਸ ਬੋਰਡ ਮਾਮਲੇ ‘ਚ ਸੰਯੁਕਤ ਕਿਸਾਨ ਮੋਰਚੇ ਵੱਲੋਂ ਮੋਹਾਲੀ ’ਚ ਵੱਡਾ ਇਕੱਠ,ਚੰਡੀਗੜ੍ਹ ਵੱਲ ਕਰ ਰਹੇ ਹਨ ਕੂਚ

Read Next

ਪੰਜਾਬ ਇੰਡਸਟਰੀ ਬੋਰਡ ਦੇ ਵਾਈਸ ਚੇਅਰਮੈਨ ਤੇ ਪੁੱਤਰ ਨੂੰ ਗੁਆਂਢੀਆਂ ਨੇ ਮਾਰੀ ਗੋਲ਼ੀ, ਦੋ ਬਾਊਂਸਰ ਵੀ ਜ਼ਖ਼ਮੀ