Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 9, 2026

ਵਿਧਾਨ ਸਭਾ ਚੋਣਾਂ ‘ਚ ਮਿਲੀ ਹਾਰ ਤੋਂ ਬਾਅਦ ਪਹਿਲੀ ਵਾਰ ਆਇਆ ਸਿੱਧੂ ਮੂਸੇਵਾਲਾ ਦਾ ਬਿਆਨ, ਭਗਵੰਤ ਮਾਨ ਬਾਰੇ ਕਹੀ ਇਹ ਗੱਲ

ਜਲੰਧਰ : ਅਕਸਰ ਵਿਵਾਦਾਂ ‘ਚ ਘਿਰੇ ਰਹਿਣ ਵਾਲੇ ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੇ ਪਹਿਲੀ ਵਾਰ ਪੰਜਾਬ ਵਿਧਾਨ ਸਭਾ ਚੋਣਾਂ ‘ਚ ਮਿਲੀ ਹਾਰ ‘ਤੇ ਚੁੱਪ ਤੋੜੀ ਹੈ। ਮੂਸੇਵਾਲਾ ਨੇ ਦੁਬਈ ‘ਚ ਇਕ ਕੰਸਰਟ ਦੌਰਾਨ ਕਿਹਾ ਕਿ ਮੇਰੀ ਹਾਰ ਦਾ ਮਜ਼ਾਕ ਉਡਾਇਆ ਜਾ ਰਿਹਾ ਹੈ ਪਰ ਜਿਹੜੇ ਪੰਜਾਬ ਦੇ ਮੁੱਖ ਮੰਤਰੀ ਬਣੇ ਹਨ, ਉਨ੍ਹਾਂ ਦੀ ਤਾਂ 15 ਸਾਲ ਪਹਿਲਾਂ ਜ਼ਮਾਨਤ ਤਕ ਜ਼ਬਤ ਹੋ ਗਈ ਸੀ। ਜਦਕਿ ਮੈਨੂੰ 40,000 ਵੋਟਾਂ ਮਿਲੀਆਂ ਹਨ। ਉਨ੍ਹਾਂ ਅੱਗੇ ਤੋਂ ਵੀ ਰਾਜਨੀਤੀ ‘ਚ ਸਰਗਰਮ ਰਹਿਣ ਦੀ ਗੱਲ ਕੀਤੀ ਤੇ ਕਿਹਾ ਕਿ ਅਗਲੀ ਵਾਰ ਫਿਰ ਚੋਣ ਲੜਨਗੇ। ਸਿੱਧੂ ਮੂਸੇਵਾਲਾ ਨੇ ਕਿਹਾ ਕਿ ਉਸ ਨੂੰ ਆਪਣੀ ਪੂਰੀ ਜ਼ਿੰਮੇਵਾਰੀ ਨਿਭਾਈ ਹੈ। ਉਸ ਨੇ ਕਿਹਾ ਕਿ 3 ਮਹੀਨੇ ਲੋਕਾਂ ਵਿਚਕਾਰ ਰਿਹਾ ਤੇ ਉਸ ਨੂੰ ਜੋ ਠੀਕ ਲੱਗਾ ਉਸ ਨੇ ਕੀਤਾ।

ਜ਼ਿਕਰਯੋਗ ਹੈ ਕਿ ਮਾਨਸਾ ਸੀਟ ਤੋਂ ਸਿੱਧੂ ਮੂਸੇਵਾਲਾ ਨੂੰ ਆਮ ਆਦਮੀ ਪਾਰਟੀ ਦੇ ਉਮੀਦਵਾਰ ਡਾ. ਵਿਜੈ ਸਿੰਗਲਾ ਨੇ 63,323 ਵੋਟਾਂ ਨਾਲ ਹਰਾਇਆ। ਉਨ੍ਹਾਂ ਨੂੰ ਹੁਣ ਪੰਜਾਬ ਸਰਕਾਰ ‘ਚ ਸਿਹਤ ਮੰਤਰੀ ਬਣਾਇਆ ਗਿਆ ਹੈ। ਉਨ੍ਹਾਂ ਸਿੱਧੂ ਮੂਸੇਵਾਲਾ ਦੇ ਗਾਣਿਆਂ ‘ਚ ਮਸ਼ਹੂਰ 5911 ਨੂੰ ਦੂਸਰੇ ਟ੍ਰੈਕਟਰ ਨਾਲ ਉਲਟਾ ਖਿੱਚਿਆ ਸੀ।

Vinkmag ad
Share Our Daily Posts

News Desk

Read Previous

ਸੜਕ ਹਾਦਸੇ ’ਚ ਪਿਤਾ-ਪੁੱਤਰ ਦੀ ਮੌਤ, ਕਾਰ ਚਾਲਕ ਜ਼ਖ਼ਮੀ

Read Next

ਮਿਸ ਯੂਨੀਵਰਸ ਹਰਨਾਜ ਦੀ ਪਹਿਲੀ ਫਿਲਮ ‘ਬਾਈ ਜੀ ਕੁੱਟਣਗੇ’ 27 ਮਈ ਨੂੰ ਹੋਵੇਗੀ ਰਿਲੀਜ਼