Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 9, 2026

ਮਿਸ ਯੂਨੀਵਰਸ ਹਰਨਾਜ ਦੀ ਪਹਿਲੀ ਫਿਲਮ ‘ਬਾਈ ਜੀ ਕੁੱਟਣਗੇ’ 27 ਮਈ ਨੂੰ ਹੋਵੇਗੀ ਰਿਲੀਜ਼

ਚੰਡੀਗਡ਼੍ਹ : ਸ਼ਹਿਰ ਦੀ ਧੀ ਤੇ ਵਿਸ਼ਵ ਸੁੰਦਰੀ ਹਰਨਾਜ ਕੌਰ ਸੰਧੂ ਦੀ ਪਹਿਲੀ ਫਿਲਮ ‘ਬਾਈ ਜੀ ਕੁੱਟਣਗੇ’ 27 ਮਈ ਨੂੰ ਵਰਲਡ ਵਾਈਡ ਰਿਲੀਜ਼ ਹੋਵੇਗੀ। ਫਿਲਮ ਦੀ ਸ਼ੂਟਿੰਗ ਹਰਨਾਜ ਨੇ ਮਿਸ ਯੂਨੀਵਰਸ ਮੁਕਾਬਲੇ ਤੋਂ ਪਹਿਲਾਂ ਕੀਤੀ ਸੀ ਅਤੇ ਫਿਲਮ ਦੀ ਸ਼ੂਟਿੰਗ ਦੌਰਾਨ ਹੀ ਮਿਸ ਯੂਨੀਵਰਸ ਲਈ ਆਡੀਸ਼ਨ ਦੇ ਕੇ ਖ਼ਿਤਾਬ ਹਾਸਲ ਕੀਤਾ ਸੀ। ਫਿਲਮ ਦਾ ਨਿਰਦੇਸ਼ਨ ਕਪਿਲ ਸ਼ਰਮਾ ਸ਼ੋਅ ’ਚ ਭੂਮਿਕਾ ਨਿਭਾਉਣ ਵਾਲੀ ਪੰਜਾਬੀ ਕਾਮੇਡੀਅਨ ਉਪਾਸਨਾ ਸਿੰਘ ਤੇ ਸਮੀਪ ਕੰਮ ਨੇ ਕੀਤਾ ਹੈ। ਫਿਲਮ ਦੀ ਖਾਸੀਅਤ ਇਹ ਹੈ ਕਿ ਹਰਨਾਜ ਕੌਰ ਸੰਧੂ ਉਪਾਸਨਾ ਸਿੰਘ ਦੇ ਬੇਟੇ ਨਾਨਕ ਦੀ ਕੋ-ਸਟਾਰ ਦੇ ਰੂਪ ’ਚ ਹੈ। ਫਿਲਮ ਦੀ ਜਾਣਕਾਰੀ ਐਤਵਾਰ ਨੂੰ ਉਪਾਸਨਾ ਸਿੰਘ ਨੇ ਸੈਕਟਰ 17 ਵਿਖੇ ਚੱਲ ਰਹੀ ਹੁਨਰ ਹਾਟ ਪ੍ਰਦਰਸ਼ਨੀ ਦੌਰਾਨ ਦਿੱਤੀ। ਫਿਲਮ ’ਚ ਕਾਮੇਡੀਅਨ ਗੁਰਪ੍ਰੀਤ ਘੁੱਗੀ ਤੇ ਹਾਬੀ ਧਾਲੀਵਾਲ ਵੀ ਭੂਮਿਕਾ ਨਿਭਾਅ ਰਹੇ ਹਨ।

Vinkmag ad
Share Our Daily Posts

News Desk

Read Previous

ਵਿਧਾਨ ਸਭਾ ਚੋਣਾਂ ‘ਚ ਮਿਲੀ ਹਾਰ ਤੋਂ ਬਾਅਦ ਪਹਿਲੀ ਵਾਰ ਆਇਆ ਸਿੱਧੂ ਮੂਸੇਵਾਲਾ ਦਾ ਬਿਆਨ, ਭਗਵੰਤ ਮਾਨ ਬਾਰੇ ਕਹੀ ਇਹ ਗੱਲ

Read Next

ਮਾਇਆਵਤੀ ਦਾ ਐਲਾਨ- ਬਸਪਾ ਪੰਜਾਬ ਦਾ ਸੰਗਠਨ ਭੰਗ, ਜਸਬੀਰ ਗੜ੍ਹੀ ਬਣੇ ਰਹਿਣਗੇ ਪ੍ਰਧਾਨ