Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 9, 2026

ਕੋਲ ਸੰਕਟ ਬਾਰੇ ਪੰਜਾਬ ਦੇ ਬਿਜਲੀ ਮੰਤਰੀ ਦਾ ਵੱਡਾ ਬਿਆਨ, ਪ੍ਰੀਪੇਡ ਨਹੀਂ ਸਮਾਰਟ ਬਿਜਲੀ ਮੀਟਰ ਲੱਗਣਗੇ, ਜਾਣੋ 300 ਯੂਨਿਟ ਮੁਫ਼ਤ ਬਿਜਲੀ ਬਾਰੇ ਕੀ ਬੋਲੇ

ਚੰਡੀਗੜ੍ਹ : ਦਿਨੋਂ-ਦਿਨ ਵਧ ਰਹੀ ਗਰਮੀ ਕਾਰਨ ਥਰਮਲ ਪਲਾਂਟਾਂ ‘ਚ ਕੋਲੇ ਦੀ ਘਾਟ ਦਾ ਮੁੱਦਾ ਭਖਦਾ ਜਾ ਰਿਹਾ ਹੈ। ਹਾਲਾਂਕਿ ਇਸ ਸਬੰਧੀ ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ (Harbhajan Singh ETO) ਨੇ ਅੱਜ ਵੱਡਾ ਬਿਆਨ ਦਿੱਤਾ ਹੈ। ਬਿਜਲੀ ਮੰਤਰੀ ਨੇ ਭਰੋਸਾ ਦਿੱਤਾ ਹੈ ਕਿ ਸੂਬੇ ‘ਚ ਬਿਜਲੀ ਸੰਕਟ ਪੈਦਾ ਨਹੀਂ ਹੋਣ ਦੇਣਗੇ। ਉਨ੍ਹਾਂ ਕਿਹਾ ਕਿ ਝਾਰਖੰਡ ਤੋਂ ਕੋਲਾ ਖਰੀਦਿਆ ਜਾ ਰਿਹਾ ਹੈ। ਇਸ ਤੋਂ ਇਲਾਵਾ ਉਨ੍ਹਾਂ ਪੰਜਾਬ ‘ਚ ਪ੍ਰੀਪੇਡ ਮੀਟਰ ਲਾਉਣ ਸਬੰਧੀ ਕੀਤੇ ਸਵਾਲ ‘ਤੇ ਸਮਾਰਟ ਬਿਜਲੀ ਮੀਟਰ ਲਾਉਣ ਦੀ ਗੱਲ ਕਹੀ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਨਤਾ ਨੂੰ ਜਲਦ ਹੀ 300 ਯੂਨਿਟ ਬਿਜਲੀ ਮੁਫ਼ਤ ਮੁਹੱਈਆ ਕਰਵਾਈ ਜਾਵੇਗੀ ਜਿਸ ਲਈ ਯੋਜਨਾ ਬਣਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ ਪੰਜਾਬ ਵਿੱਚ ਕੋਲੇ ਦੀ ਕੋਈ ਕਮੀ ਨਹੀਂ ਹੈ ਅਤੇ ਨਾ ਹੀ ਪੰਜਾਬ ਵਿੱਚ ਕੋਲੇ ਦੀ ਕੋਈ ਕਮੀ ਹੋਵੇਗੀ, ਜਿਸ ਲਈ ਅਸੀਂ ਡਿਊਟੀ ਲਗਾਈ ਹੈ

ਇਸ ਮੀਟਰ ਦੀ ਖਾਸੀਅਤ ਇਹ ਹੈ ਕਿ ਇਸ ਵਿਚ ਇਕ ਸਟਿੱਕ ਹੈ, ਬਿੱਲ ਤੁਹਾਡੇ ਮੋਬਾਈਲ ‘ਚ ਆ ਜਾਵੇਗਾ। ਇਸ ਦੇ ਨਾਲ ਹੀ ਜੇਕਰ ਤੁਸੀਂ ਘਰੋਂ ਬਾਹਰ ਹੋਵੋਗੇ ਤੇ ਕੋਈ ਤੁਹਾਡੀ ਬਿਜਲੀ ਚੋਰੀ ਕਰੇਗਾ ਤਾਂ ਤੁਹਾਨੂੰ ਇਸ ਬਾਰੇ ਵੀ ਜਾਣਕਾਰੀ ਮਿਲ ਜਾਵੇਗੀ ਤੇ ਤੁਸੀਂ ਬਿਜਲੀ ਚੋਰੀ ਨੂੰ ਮੋਬਾਈਲ ਤੋਂ ਹੀ ਚੈੱਕ ਕਰ ਸਕੋਗੇ।

Vinkmag ad
Share Our Daily Posts

News Desk

Read Previous

ਪਾਕਿਸਤਾਨੀ ਸਿੱਖ ਤੇ ਹਿੰਦੂਆਂ ਨੇ ਕਿਹਾ- ਇਮਰਾਨ ਸਰਕਾਰ ਨੇ ਘੱਟ ਗਿਣਤੀਆਂ ਦੇ ਹਰੇਕ ਧਰਮ ਨੂੰ ਬਣਦਾ ਪੂਰਾ ਮਾਣ ਸਨਮਾਨ ਦਿੱਤਾ

Read Next

ਫਰੀਦਕੋਟ ਦੇ ਮੈਡੀਕਲ ਕਾਲਜ ਦੀ ਦੂਜੀ ਮੰਜ਼ਿਲ ਤੋਂ ਮਾਨਸਿਕ ਤੌਰ ‘ਤੇ ਬਿਮਾਰ ਨੇ ਮਾਰੀ ਛਾਲ, ਕੁਝ ਦਿਨ ਪਹਿਲਾਂ ਕੱਟ ਲਿਆ ਸੀ ਗੁਪਤ ਅੰਗ