Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 9, 2026

ਫਰੀਦਕੋਟ ਦੇ ਮੈਡੀਕਲ ਕਾਲਜ ਦੀ ਦੂਜੀ ਮੰਜ਼ਿਲ ਤੋਂ ਮਾਨਸਿਕ ਤੌਰ ‘ਤੇ ਬਿਮਾਰ ਨੇ ਮਾਰੀ ਛਾਲ, ਕੁਝ ਦਿਨ ਪਹਿਲਾਂ ਕੱਟ ਲਿਆ ਸੀ ਗੁਪਤ ਅੰਗ

ਫਰੀਦਕੋਟ : ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ ਦੇ ਸਰਜਰੀ ਵਿਭਾਗ ਦੀ ਦੂਜੀ ਮੰਜ਼ਿਲ ਤੋਂ ਇਕ ਮਰੀਜ਼ ਨੇ ਛਾਲ ਮਾਰ ਦਿੱਤੀ। ਉਸ ਨੂੰ ਐਮਰਜੈਂਸੀ ਰੂਮ ‘ਚ ਲਿਜਾਇਆ ਗਿਆ ਜਿੱਥੇ ਉਹ ਖਤਰੇ ਤੋਂ ਬਾਹਰ ਹੈ। ਮੈਡੀਕਲ ਕਾਲਜ ਦੇ ਮੈਡੀਕਲ ਅਫ਼ਸਰਾਂ ਅਨੁਸਾਰ ਮਰੀਜ਼ ਮਾਨਸਿਕ ਤੌਰ ’ਤੇ ਬਿਮਾਰ ਸੀ। ਉਸ ਨੇ ਕੁਝ ਦਿਨ ਪਹਿਲਾਂ ਹੀ ਆਪਣਾ ਗੁਪਤ ਅੰਗ ਕੱਟ ਲਿਆ ਸੀ। ਇਸ ਕਾਰਨ ਉਸ ਨੂੰ ਮੈਡੀਕਲ ਕਾਲਜ ਵਿੱਚ ਦਾਖ਼ਲ ਕਰਵਾਇਆ ਗਿਆ।

ਮੈਡੀਕਲ ਕਾਲਜ ਦੇ ਮੈਡੀਕਲ ਸੁਪਰਡੈਂਟ ਸ਼ਿਲੇਖ ਮਿੱਤਲ ਨੇ ਦੱਸਿਆ ਕਿ ਰਾਮ ਕੁਮਾਰ ਵਾਸੀ ਪਿੰਡ ਭੀਟੀ ਵਾਲਾ ਜ਼ਿਲ੍ਹਾ ਮੁਕਤਸਰ ਨੂੰ ਕੁਝ ਦਿਨ ਪਹਿਲਾਂ ਜ਼ਖ਼ਮੀ ਹਾਲਤ ‘ਚ ਮੈਡੀਕਲ ਕਾਲਜ ਲਿਆਂਦਾ ਗਿਆ ਸੀ। ਰਾਮ ਕੁਮਾਰ ਮਾਨਸਿਕ ਤੌਰ ‘ਤੇ ਬਿਮਾਰ ਸੀ ਅਤੇ ਉਸ ਨੇ ਆਪਣਾ ਗੁਪਤ ਅੰਗ ਕੱਟ ਲਿਆ ਸੀ। ਸੋਮਵਾਰ ਨੂੰ ਜਦੋਂ ਉਸ ਨੇ ਦੂਜੀ ਮੰਜ਼ਿਲ ਤੋਂ ਛਾਲ ਮਾਰੀ ਤਾਂ ਉੱਥੇ ਡਾਕਟਰ ਅਤੇ ਸਟਾਫ਼ ਵੀ ਮੌਜੂਦ ਸੀ, ਜੋ ਹੋਰ ਮਰੀਜ਼ਾਂ ਦੀ ਜਾਂਚ ਕਰ ਰਹੇ ਸਨ। ਅਜੇ ਤਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਉਸ ਨੇ ਖੁਦਕੁਸ਼ੀ ਕਰਨ ਦੇ ਇਰਾਦੇ ਨਾਲ ਛਾਲ ਮਾਰੀ ਸੀ ਜਾਂ ਭੱਜਣ ਦੀ। ਛਾਲ ਲੱਗਣ ਕਾਰਨ ਉਸ ਨੂੰ ਸੱਟਾਂ ਲੱਗੀਆਂ, ਪਰ ਉਹ ਖਤਰੇ ਤੋਂ ਬਾਹਰ ਹੈ।

Vinkmag ad
Share Our Daily Posts

News Desk

Read Previous

ਕੋਲ ਸੰਕਟ ਬਾਰੇ ਪੰਜਾਬ ਦੇ ਬਿਜਲੀ ਮੰਤਰੀ ਦਾ ਵੱਡਾ ਬਿਆਨ, ਪ੍ਰੀਪੇਡ ਨਹੀਂ ਸਮਾਰਟ ਬਿਜਲੀ ਮੀਟਰ ਲੱਗਣਗੇ, ਜਾਣੋ 300 ਯੂਨਿਟ ਮੁਫ਼ਤ ਬਿਜਲੀ ਬਾਰੇ ਕੀ ਬੋਲੇ

Read Next

ਵਿਦਿਆਰਥੀ ਧਿਆਨ ਦੇਣ ! ਪੰਜਾਬ ਸਕੂਲ ਸਿੱਖਿਆ ਬੋਰਡ ਨੇ 10ਵੀਂ ਦਾ ਨਤੀਜਾ ਐਲਾਨਿਆ, ਇੱਥੇ ਕਰੋ ਚੈੱਕ