Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 30, 2026

ਏਐਸਆਈ ਦੀ ਗੋਲੀ ਲੱਗਣ ਨਾਲ ਮੌਤ, ਕੁਝ ਦਿਨ ਪਹਿਲਾਂ ਪੁੱਤਰ ਦੀ ਭੇਤਭਰੀ ਰਾਲਤ ‘ਚ ਮਿਲੀ ਸੀ ਲਾਸ਼

ਅੰਮ੍ਰਿਤਸਰ : ਥਾਣਾ ਅਜਨਾਲਾ ਅਧੀਨ ਆਉਂਦੇ ਪਿੰਡ ਛੀਨਾ ਕਰਮ ਸਿੰਘ ਵਿਚ ਬੁੱਧਵਾਰ ਸਵੇਰੇ ਏਐਸਆਈ ਜਸਬੀਰ ਸਿੰਘ ਦੀ ਸਰਵਿਸ ਰਿਵਾਲਵਰ ਵਿੱਚੋਂ ਅਚਾਨਕ ਗੋਲੀ ਚੱਲਣ ਨਾਲ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਏਐੱਸਆਈ ਜਸਬੀਰ ਸਿੰਘ ਦੇ ਲੜਕੇ ਦੀ ਮੰਗਲਵਾਰ ਨੂੰ ਜ਼ਿਲ੍ਹਾ ਗੁਰਦਾਸਪੁਰ ਵਿਚ ਲਾਸ਼ ਮਿਲੀ ਸੀ ਅਤੇ ਬੁੱਧਵਾਰ ਸਵੇਰੇ ਏਐਸਈ ਜਸਬੀਰ ਸਿੰਘ ਵਾਸੀ ਪਿੰਡ ਛੀਨਾ ਕਰਮ ਸਿੰਘ ਦੀ ਆਪਣੇ ਘਰ ਵਿਚ ਸਵੇਰੇ ਸਰਵਿਸ ਰਿਵਾਲਵਰ ਵਿੱਚੋਂ ਗੋਲੀ ਚੱਲਣ ਨਾਲ ਕੇ ਮੌਤ ਹੋ ਗਈ। ਥਾਣਾ ਅਜਨਾਲਾ ਦੇ ਐਸਐਚਓ ਐੱਸਆਈ ਓਂਕਾਰ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਏਐਸਆਈ ਜਸਬੀਰ ਸਿੰਘ ਏਅਰਪੋਰਟ ਅੰਮ੍ਰਿਤਸਰ ਉਤੇ ਤੈਨਾਤ ਸੀ।

Vinkmag ad
Share Our Daily Posts

News Desk

Read Previous

ਪੰਜਾਬ ਦੇ ਸਾਰੇ ਇੰਪਰੂਵਮੈਂਟ ਟਰੱਸਟ ਭੰਗ, ਹੁਣ ਡੀਸੀ ਹੋਣਗੇ ਚੇਅਰਮੈਨ, ਪੜ੍ਹੋ ਸਰਕਾਰ ਦਾ ਹੁਕਮ

Read Next

ਨਿੱਜੀ ਸਕੂਲਾਂ ਨੂੰ ਲੈ ਕੇ ਭਗਵੰਤ ਮਾਨ ਦਾ ਵੱਡਾ ਐਲਾਨ, ਫ਼ੀਸ ਵਧਾਉਣ ‘ਤੇ ਰੋਕ ਲਾਉਣ ਸਮੇਤ ਜਾਰੀ ਕੀਤੇ ਇਹ ਹੁਕਮ