Breaking News :

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

ਮਧੁਵਨ ਕਾਲੋਨੀ ਵਿੱਚ ਸ਼ੱਕੀ ਹਾਲਾਤਾਂ ‘ਚ ਵਿਅਕਤੀ ਦੀ ਮੌਤ, ਘੰਟੇ ਭਰ ਸੜਕ ‘ਤੇ ਪਿਆ ਰਿਹਾ ਲਾਸ਼ ਵਰਗਾ ਸ਼ਰੀਰ

ਜਲੰਧਰ ‘ਚ ਪੀਐਨਬੀ ਬੈਂਕ ਲੁੱਟ ਮਾਮਲਾ ਸੁਲਝਿਆ: ਸਾਬਕਾ DSP ਦਾ ਪੁੱਤਰ ਗ੍ਰਿਫਤਾਰ, ਨਸ਼ੇ ਲਈ ਕੀਤਾ ਸੀ 6.27 ਲੱਖ ਦਾ ਲੁੱਟਕਾਂਡ

ਹਿਮਾਚਲ ਸਰਕਾਰ ਦਾ ਵੱਡਾ ਫੈਸਲਾ: ਪੰਜਾਬੀਆਂ ਦੇ ਵਿਰੋਧ ਤੋਂ ਬਾਅਦ ਐਂਟਰੀ ਟੈਕਸ ਦਾ ਫੈਸਲਾ ਲਿਆ ਵਾਪਸ

ਐਸਐਸਪੀ ਜਲੰਧਰ ਦਿਹਾਤੀ ਨੇ ਸਤਿਗੁਰੂ ਲਾਲ ਨਾਥ ਮਹਾਰਾਜ ਜੀ ਦੀ 29ਵੀਂ ਬਰਸੀ ਸਮਾਗਮ ਵਿੱਚ ਕੀਤੀ ਸ਼ਿਰਕਤ, ਅਮਨ-ਕਾਨੂੰਨ ਅਤੇ ਨਸ਼ਾ ਮੁਕਤੀ ਦਾ ਦਿੱਤਾ ਸੰਦੇਸ਼

ਜਲੰਧਰ ”ਚ ਵੱਡਾ ਐਨਕਾਊਂਟਰ! ਬਦਮਾਸ਼ ਤੇ ਪੁਲਸ ਵਿਚਾਲੇ ਚੱਲੀਆਂ ਤਾੜ-ਤਾੜ ਗੋਲ਼ੀਆਂ

ਜਲੰਧਰ ਦੇ ਸਰਦਾਰ ਮਨਮੋਹਨ ਸਿੰਘ ਮਰਵਾਹਾ ਐਡਵੋਕੇਟ ਨੇ ਨੈਸ਼ਨਲ ਮਾਸਟਰਜ਼ ਐਥਲੈਟਿਕਸ ਵਿੱਚ ਲਹਿਰਾਇਆ ਪਰਚਮ, 2 ਮੈਡਲ ਜਿੱਤ ਕੇ ਬਣੇ ਮਾਣ

ਐਮਐਸਪੀ ਅਤੇ ਕਰਜ਼ਾ ਮੁਕਤੀ ਦੀ ਮੰਗ ਨੂੰ ਲੈ ਕੇ ਕੰਨਿਆਕੁਮਾਰੀ ਤੋਂ ਕਸ਼ਮੀਰ ਤੱਕ ਕਿਸਾਨ ਜਾਗਰੂਕਤਾ ਯਾਤਰਾ, ਭੋਗਪੁਰ ਵਿੱਚ ਮਹਾਪੰਚਾਇਤ

April 22, 2026

SGPC ਦਾ ਸਾਲ 2022-23 ਲਈ 988 ਕਰੋੜ ਤੋਂ ਵੱਧ ਦਾ ਬਜਟ ਪੇਸ਼, ਵਿਰੋਧੀ ਧਿਰ ਨੇ ਕੀਤਾ ਬਾਈਕਾਟ

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸਾਲ 2022-23 ਲਈ 988 ਕਰੋੜ 54 ਲੱਖ ਦਾ ਬਜਟ ਪੇਸ਼ ਕੀਤਾ । ਬਜਟ ਵਿਚ ਗੁਰਦੁਆਰਾ ਸੈਕਸ਼ਨ 85 , ਸ਼੍ਰੋਮਣੀ ਕਮੇਟੀ , ਧਰਮ ਕਮੇਟੀ , ਟਰੱਸਟਾਂ , ਪ੍ਰੈੱਸਾਂ ਆਦਿ ‘ਚ ਹੋਣ ਵਾਲੇ ਅਨੁਮਾਨ ਖਰਚ ਲਈ ਪੇਸ਼ ਕੀਤਾ ਹੈ। ਵਿਰੋਧੀ ਧਿਰ ਨੇ ਬਜਟ ਪੇਸ਼ ਕਰਨ ਸਮੇੰ ਬਾਈਕਾਟ ਕੀਤਾ ਹੈ।

ਜਨਰਲ ਸਕੱਤਰ ਜਥੇਦਾਰ ਕਰਨੈਲ ਸਿੰਘ ਪੰਜੋਲੀ ਸਾਲਾਨਾ ਬਜਟ ਪੇਸ਼ ਕੀਤਾ । ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸਾਲ 2022-23 ਲਈ 988 ਕਰੋੜ 15 ਲੱਖ 53 ਹਜਰ 780 ਬਜਟ ਪੇਸ਼। ਬਜਟ ਵਿਚ ਗੁਰਦੁਆਰਾ ਸੈਕਸ਼ਨ 85 , ਸ਼੍ਰੋਮਣੀ ਕਮੇਟੀ , ਧਰਮ ਪ੍ਰਚਾਰ ਕਮੇਟੀ , ਟਰੱਸਟਾਂ , ਪ੍ਰੈੱਸਾਂ ਆਦਿ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸਾਲਾਨਾ 2022-23 ਦਾ ਬਜਟ ਇਜਲਾਸ ਸ਼ੁਰੂ ਹੋ ਗਿਆ ਹੈ । ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਵਿੱਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਇਜਲਾਸ ਦੀ ਆਰੰਭਤਾ ਦੀ ਅਰਦਾਸ ਕੀਤੀ। ਇਜਲਾਸ ਵਿੱਚ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਵੀ ਮੌਜੂਦ ਹਨ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਜਨਰਲ ਸਕੱਤਰ ਜਥੇਦਾਰ ਕਰਨੈਲ ਸਿੰਘ ਪੰਜੋਲੀ ਸਾਲਾਨਾ ਬਜਟ ਪੇਸ਼ ਕੀਤਾ ਜਾਵੇ । ਬਜਟ ਇਜਲਾਸ ਲਈ ਮੈਂਬਰ ਤੇਜਾ ਸਿੰਘ ਸਮੁੰਦਰੀ ਹਾਲ ਮੁੱਖ ਦਫ਼ਤਰ ਅੰਮ੍ਰਿਤਸਰ ਵਿਖੇ ਸ਼ਾਮਲ ਹੋਣ ਲਈ ਪਹੁੰਚ ਚੁੱਕੇ ਹਨ । ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸਾਲ 2022-23 ਦਾ ਬਜਟ ਗੁਰਦੁਆਰਾ ਸੈਕਸ਼ਨ 85 , ਸ਼੍ਰੋਮਣੀ ਕਮੇਟੀ , ਧਰਮ ਪ੍ਰਚਾਰ ਕਮੇਟੀ , ਟਰੱਸਟਾਂ , ਪ੍ਰੈੱਸਾਂ ਆਦਿ ਲਈ ਪੇਸ਼ ਕੀਤਾ ਜਾਂਦਾ ਹੈ।

Vinkmag ad
Share Our Daily Posts

News Desk

Read Previous

ਨਿੱਜੀ ਸਕੂਲਾਂ ਨੂੰ ਲੈ ਕੇ ਭਗਵੰਤ ਮਾਨ ਦਾ ਵੱਡਾ ਐਲਾਨ, ਫ਼ੀਸ ਵਧਾਉਣ ‘ਤੇ ਰੋਕ ਲਾਉਣ ਸਮੇਤ ਜਾਰੀ ਕੀਤੇ ਇਹ ਹੁਕਮ

Read Next

ਮਾਫ਼ੀਆ ਦਾ ਲੱਕ ਤੋੜਨ ਲਈ ਟਰਾਂਸਪੋਰਟ ਮੰਤਰੀ ਭੁੱਲਰ ਨੇ ਕੀਤਾ ਵੱਡਾ ਐਲਾਨ, ਸਾਰੇ ਬੱਸ ਪਰਮਿਟ ਹੋਣਗੇ ਆਨਲਾਈਨ