Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

November 26, 2026

ਦਿੱਲੀ ਕੋਰਟ ਦਾ ਵੱਡਾ ਫੈਸਲਾ, ਕਿਹਾ- ਬੇਟੀ ਦੀ ਮੌਤ ਤੋਂ ਬਾਅਦ ਵੀ ਪਿਤਾ ਦੀ ਜਾਇਦਾਦ ‘ਚ ਜਵਾਈ ਤੇ ਦੋਹਤਿਆਂ ਦਾ ਹੱਕ

ਨਵੀਂ ਦਿੱਲੀ : ਜਾਇਦਾਦ ਵਿਵਾਦ ‘ਤੇ ਵੀਰਵਾਰ ਨੂੰ ਸੁਣਵਾਈ ਕਰਦੇ ਹੋਏ ਦਿੱਲੀ ਦੀ ਇਕ ਅਦਾਲਤ ਨੇ ਕਿਹਾ ਕਿ ਬੇਟੀ ਦੀ ਮੌਤ ਤੋਂ ਬਾਅਦ ਵੀ ਪਿਤਾ ਦੀ ਜਾਇਦਾਦ ‘ਚ ਜਵਾਈ ਅਤੇ ਦੋਹਤਿਆਂ ਦਾ ਹੱਕ ਮੰਨਿਆ ਜਾਵੇਗਾ। ਅਦਾਲਤ ਨੇ ਅਗਲੇ ਹੁਕਮਾਂ ਤਕ ਦੂਜੀ ਧਿਰ ਨੂੰ ਜਾਇਦਾਦ ਦੀ ਵਿਕਰੀ ਜਾਂ ਕੋਈ ਹੋਰ ਅਧਿਕਾਰ ਦੇਣ ‘ਤੇ ਰੋਕ ਲਗਾ ਦਿੱਤੀ ਹੈ। ਦੱਸ ਦੇਈਏ ਕਿ ਵੀਰਵਾਰ ਨੂੰ ਦਿੱਲੀ ਦੇ ਸਾਕੇਤ ਸਥਿਤ ਨਰੇਸ਼ ਕੁਮਾਰ ਦੀ ਅਦਾਲਤ ‘ਚ ਜਾਇਦਾਦ ਵਿਵਾਦ ‘ਤੇ ਸੁਣਵਾਈ ਹੋਈ। ਇਸ ਦੌਰਾਨ ਅਦਾਲਤ ਨੇ ਇਹ ਹੁਕਮ ਦਿੱਤਾ। ਦਰਅਸਲ ਮਾਮਲੇ ‘ਚ ਭਤੀਜੇ ਨੇ ਆਪਣੇ ਦੋ ਮਾਮਲਿਆਂ ਦੇ ਖਿਲਾਫ ਪਟੀਸ਼ਨ ਦਾਇਰ ਕੀਤੀ ਸੀ। ਜਿਸ ਵਿੱਚ ਇਹ ਕਿਹਾ ਗਿਆ ਹੈ ਕਿ ਨਾਨੇ ਦੀ ਜਾਇਦਾਦ ‘ਚ ਮਾਮੇ ਨੇ ਹੱਕ ਨਹੀਂ ਦਿੱਤਾ।

ਧੀ ਦੇ ਬੱਚੇ ਤੇ ਪਤੀ ਦੇ ਪਿਤਾ ਦੀ ਜਾਇਦਾਦ ‘ਚ ਹਨ ਅਧਿਕਾਰੀ : ਅਦਾਲਤ

ਇਸ ਦੇ ਨਾਲ ਹੀ ਅਦਾਲਤ ਨੇ ਸੁਣਵਾਈ ਦੌਰਾਨ ਕਿਹਾ ਕਿ ਜੇਕਰ ਬੇਟੀ ਦੀ ਮੌਤ ਹੋ ਗਈ ਹੈ ਤਾਂ ਉਸ ਦੇ ਪਿਤਾ ਦੀ ਜਾਇਦਾਦ ‘ਚ ਉਸ ਦੇ ਪਤੀ ਤੇ ਬੱਚਿਆਂ ਦਾ ਹੱਕ ਹੈ। ਇਸ ਸਥਿਤੀ ‘ਚ ਦੂਜੀ ਧਿਰ ਜਾਇਦਾਦ ਨੂੰ ਉਦੋਂ ਤੱਕ ਨਹੀਂ ਵੇਚ ਸਕਦੀ ਜਦੋਂ ਤਕ ਜਾਇਦਾਦ ਵਿੱਚ ਹਿੱਸਾ ਨਿਰਧਾਰਤ ਨਹੀਂ ਹੋ ਸਕਦਾ। ਇਸ ਦੇ ਨਾਲ ਹੀ ਅਦਾਲਤ ਨੇ ਕਿਹਾ ਕਿ ਪਟੀਸ਼ਨਕਰਤਾ ਦੀ ਮਾਂ ਆਪਣੇ ਪਿਤਾ ਦੀ ਜਾਇਦਾਦ ਦੀ ਵਾਰਸ ਹੈ। ਅਜਿਹੀ ਸਥਿਤੀ ‘ਚ ਉਸ ਦਾ ਵੀ ਇਕ ਤਿਹਾਈ ਹਿੱਸੇ ‘ਤੇ ਹੱਕ ਹੈ। ਇਸ ਦੇ ਨਾਲ ਹੀ ਅਦਾਲਤ ਨੇ ਮਾਮਲੇ ਦੀ ਅਗਲੀ ਤਰੀਕ ਤਕ ਸਬੰਧਤ ਦਫ਼ਤਰ ਨੂੰ ਸਾਰੀਆਂ ਜਾਇਦਾਦਾਂ ਦਾ ਮੁਲਾਂਕਣ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਦੇ ਨਾਲ ਹੀ ਅਗਲੇ ਹੁਕਮਾਂ ਤੱਕ ਜਾਇਦਾਦ ਦੀ ਵਿਕਰੀ ‘ਤੇ ਵੀ ਰੋਕ ਲਗਾ ਦਿੱਤੀ ਗਈ ਹੈ।

Vinkmag ad
Share Our Daily Posts

News Desk

Read Previous

ਪੰਜਾਬ ‘ਚ ਪ੍ਰਾਈਵੇਟ ਸਕੂਲਾਂ ਨੂੰ ਫੀਸਾਂ ਵਧਾਉਣ ਤੋਂ ਰੋਕਣਾ ਆਸਾਨ ਨਹੀਂ, ਕਮੇਟੀ ਬਣਾ ਕੇ ਕਾਨੂੰਨ ਬਣਾਉਣਾ ਪਵੇਗਾ

Read Next

10 ਹਜ਼ਾਰ ਰੁਪਏ ਦੀ ਰਿਸ਼ਵਤ ਮੰਗਣ ਦੇ ਦੋਸ਼ ਹੇਠ ਏਐੱਸਆਈ ਗਿ੍ਫ਼ਤਾਰ, ਮੁਕੱਦਮਾ ਦਰਜ