Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 21, 2026

10 ਹਜ਼ਾਰ ਰੁਪਏ ਦੀ ਰਿਸ਼ਵਤ ਮੰਗਣ ਦੇ ਦੋਸ਼ ਹੇਠ ਏਐੱਸਆਈ ਗਿ੍ਫ਼ਤਾਰ, ਮੁਕੱਦਮਾ ਦਰਜ

ਸੰਗਰੂਰ : ਸੂਬਾ ਸਰਕਾਰ ਦੀ ਭਿ੍ਸ਼ਟਾਚਾਰ ਵਿਰੋਧੀ ਹੈਲਪਲਾਈਨ ‘ਤੇ ਪ੍ਰਰਾਪਤ ਹੋਈ ਸ਼ਿਕਾਇਤ ਦੀ ਪੜਤਾਲ ਤੋਂ ਬਾਅਦ ਸਹਾਇਕ ਥਾਣੇਦਾਰ ਨੂੰ 10 ਹਜ਼ਾਰ ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਮੁਕੱਦਮਾ ਦਰਜ ਕਰ ਕੇ ਗਿ੍ਫ਼ਤਾਰ ਕੀਤੇ ਜਾਣ ਦੀ ਖ਼ਬਰ ਹੈ।

ਪ੍ਰਰਾਪਤ ਜਾਣਕਾਰੀ ਮੁਤਾਬਕ ਸ਼ਿਕਾਇਤਕਰਤਾ ਸੰਦੀਪ ਸਿੰਘ ਵਾਸੀ ਹੇੜੀਕੇ ਤਹਿਸੀਲ ਧੂਰੀ, ਜ਼ਿਲ੍ਹਾ ਸੰਗਰੂਰ ਵਿਰੁੱਧ ਥਾਣਾ ਸ਼ੇਰਪੁਰ ਵਿਖੇ ਮੁਕੱਦਮਾ 2021 ਦਾ ਦਰਜ ਸੀ। ਉਸ ਮੁਕੱਦਮੇ ਦਾ ਚਾਲਾਨ ਚੈੱਕ ਕਰਵਾਉਣ ਤੇ ਧਾਰਾ 498ਏ ਆਈਪੀਸੀ ਘਟਾਉਣ ਸਬੰਧੀ ਏਐੱਸਆਈ ਸੰਜੀਵ ਕੁਮਾਰ ਨੇ 10 ਹਜ਼ਾਰ ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ। ਇਸ ਬਾਰੇ ਸ਼ਿਕਾਇਤਕਰਤਾ ਨੇ ਮੁੱਖ ਮੰਤਰੀ ਵੱਲੋਂ ਜਾਰੀ ਕੀਤੀ ‘ਭਿ੍ਸ਼ਟਾਚਾਰ ਵਿਰੋਧੀ ਹੈਲਪਲਾਈਨ’ ‘ਤੇ ਸ਼ਿਕਾਇਤ ਕਰ ਦਿੱਤੀ। ਡੀਐੱਸਪੀ ਵਿਜੀਲੈਂਸ ਸੰਗਰੂਰ ਸਤਨਾਮ ਸਿੰਘ ਨੇ ਗੱਲਬਾਤ ਕਰਨ ‘ਤੇ ਦੱਸਿਆ ਕਿ ਸ਼ਿਕਾਇਤ ਦੀ ਪੜਤਾਲ ਕਰਨ ਮਗਰੋਂ ਏਐੱਸਆਈ ਸੰਜੀਵ ਕੁਮਾਰ (ਇੰਚਾਰਜ ਕ੍ਰਾਈਮ ਵਿਰੁੱਧ ਪ੍ਰਰਾਪਰਟੀ) ਦੇ ਖਿਲਾਫ ਮੁਕੱਦਮਾ ਦਰਜ ਕਰ ਕੇ ਵਿਜੀਲੈਂਸ ਬਿਊਰੋ ਪਟਿਆਲਾ ਰੇਂਜ ਪਟਿਆਲਾ ਦਰਜ ਕੀਤਾ ਗਿਆ ਸੀ। ਇਸ ਸੰਗੀਨ ਮਾਮਲੇ ਦੀ ਤਫਤੀਸ਼ ਦੌਰਾਨ ਮੁਕੱਦਮੇ ਦੇ ਮੁਲਜ਼ਮ ਏਐੱਸਆਈ ਸੰਜੀਵ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ।

Vinkmag ad
Share Our Daily Posts

News Desk

Read Previous

ਦਿੱਲੀ ਕੋਰਟ ਦਾ ਵੱਡਾ ਫੈਸਲਾ, ਕਿਹਾ- ਬੇਟੀ ਦੀ ਮੌਤ ਤੋਂ ਬਾਅਦ ਵੀ ਪਿਤਾ ਦੀ ਜਾਇਦਾਦ ‘ਚ ਜਵਾਈ ਤੇ ਦੋਹਤਿਆਂ ਦਾ ਹੱਕ

Read Next

ਰਾਤ ਵੇਲੇ ਘਰ ਆਉਣ ਤੋਂ ਮਨ੍ਹਾਂ ਕਰਨ ‘ਤੇ ਵਿਅਕਤੀ ਦੀ ਕੀਤੀ ਬੇਰਹਿਮੀ ਨਾਲ ਹੱਤਿਆ