Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 19, 2026

ਜਲੰਧਰ ‘ਚ IMA ਡਾਕਟਰ ਅੱਜ OPD ਬੰਦ ਰੱਖ ਕੇ ਕਰਨਗੇ ਵਿਰੋਧ, ਰਾਜਸਥਾਨ ‘ਚ ਮਹਿਲਾ ਡਾਕਟਰ ਦੀ ਖੁਦਕੁਸ਼ੀ ਤੋਂ ਬਾਅਦ ਦੇਸ਼ ਭਰ ‘ਚ ਗੁੱਸਾ

ਜਲੰਧਰ: ਰਾਜਸਥਾਨ ‘ਚ ਗਾਇਨੀਕੋਲੋਜਿਸਟ ਡਾਕਟਰ ਅਰਚਨਾ ਸ਼ਰਮਾ ਦੀ ਖੁਦਕੁਸ਼ੀ ਤੋਂ ਬਾਅਦ ਦੇਸ਼ ਭਰ ਦੇ ਡਾਕਟਰਾਂ ‘ਚ ਗੁੱਸਾ ਹੈ। 2 ਅਪ੍ਰੈਲ ਨੂੰ ਦੇਸ਼ ਭਰ ‘ਚ ਆਈਐਮਏ ਨਾਲ ਜੁੜੇ ਡਾਕਟਰ ਆਪਣਾ ਕੰਮ ਬੰਦ ਕਰਕੇ ਰੋਸ ਪ੍ਰਦਰਸ਼ਨ ਕਰਨਗੇ। ਆਈਐਮਏ ਜਲੰਧਰ ਯੂਨਿਟ ਦੇ ਮੁਖੀ ਡਾਕਟਰ ਅਲੋਕ ਲਾਲਵਾਨੀ ਨੇ ਦੱਸਿਆ ਕਿ ਆਈਐਮਏ ਸੈਂਟਰਲ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਡਾਕਟਰ ਸ਼ਨੀਵਾਰ ਨੂੰ ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤੱਕ ਓਪੀਡੀ ਅਤੇ ਰੁਟੀਨ ਦਾ ਕੰਮ ਬੰਦ ਰੱਖਣਗੇ। ਐਮਰਜੈਂਸੀ ਵਾਲੇ ਮਰੀਜ਼ਾਂ ਨੂੰ ਹੀ ਸਹੂਲਤਾਂ ਦਿੱਤੀਆਂ ਜਾਣਗੀਆਂ। ਸਵੇਰੇ 11 ਵਜੇ ਡਾਕਟਰ ਆਈਐਮਏ ਹਾਊਸ ‘ਚ ਮੀਟਿੰਗ ਕਰਨਗੇ ਤੇ ਧਰਨਾ ਦੇਣਗੇ।ਸਿਵਲ ਹਸਪਤਾਲ ਦੇ ਐਮਐਸ ਡਾ: ਕਮਲਪਾਲ ਸਿੱਧੂ ਨੇ ਦੱਸਿਆ ਕਿ ਹਸਪਤਾਲ ‘ਚ ਓਪੀਡੀ ਤੇ ਸਾਰਾ ਕੰਮ ਰੁਟੀਨ ਵਾਂਗ ਕੀਤਾ ਜਾਵੇਗਾ। ਆਈਐਮਏ ਦੇ ਸਕੱਤਰ ਡਾ.ਆਰ.ਐਸ.ਬਲ ਨੇ ਦੱਸਿਆ ਕਿ ਹੜਤਾਲ ਦੌਰਾਨ ਪ੍ਰਾਈਵੇਟ ਹਸਪਤਾਲਾਂ ਦੀ ਜਾਂਚ ਲਈ ਆਈਐਮਏ ਵੱਲੋਂ ਵਿਸ਼ੇਸ਼ ਟੀਮਾਂ ਦਾ ਗਠਨ ਕੀਤਾ ਗਿਆ ਹੈ ਜੋ ਮੌਕੇ ਦਾ ਜਾਇਜ਼ਾ ਲੈਣਗੀਆਂ।

Vinkmag ad
Share Our Daily Posts

News Desk

Read Previous

ਵਾਹਗਾ ਬਾਰਡਰ ‘ਤੇ ਝੰਡੇ ਦੀ ਰਸਮ ਦਾ ਬਦਲਿਆ ਸਮਾਂ, ਜਾਣੋ ਹੁਣ ਅਟਾਰੀ ਕਿੰਨੇ ਵਜੇ ਪਹੁੰਚਣ ਸੈਲਾਨੀ

Read Next

ਲੁਧਿਆਣਾ ‘ਚ ਢਾਈ ਘੰਟੇ ਬੈਂਕ ਅੰਦਰ ਬੰਦ ਰਹੇ ਪਿਓ-ਪੁੱਤ, ਬਿਨਾਂ ਜਾਂਚ ਦੇ ਮੁਲਾਜ਼ਮਾਂ ਨੇ ਲਾਇਆ ਤਾਲਾ