Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

September 2, 2026

ਭਾਰਤ ਸਰਕਾਰ ਦਾ ਸ਼ਲਾਘਾਯੋਗ ਕਦਮ, ਲਾਲ ਕਿਲ੍ਹੇ ’ਚ ਮਨਾਇਆ ਜਾਵੇਗਾ ਨੌਵੇਂ ਪਾਤਸ਼ਾਹ ਦਾ 400ਵਾਂ ਪ੍ਰਕਾਸ਼ ਪੁਰਬ

ਨਵੀਂ ਦਿੱਲੀ : ਭਾਰਤ ਸਰਕਾਰ ਵਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 400ਵਾਂ ਪ੍ਰਕਾਸ਼ ਪੁਰਬ ਲਾਲ ਕਿਲ੍ਹੇ ‘ਚ ਮਨਾਇਆ ਜਾਵੇਗਾ। ਮੋਦੀ ਸਰਕਾਰ ਦੇ ਇਸ ਕਦਮ ਦੀ ਭਾਜਪਾ ਆਗੂ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਸ਼ਲਾਘਾ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਜਸ਼ਨ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰੇਰਨਾਦਾਇਕ ਜੀਵਨ ਤੇ ਸੰਦੇਸ਼ ਬਾਰੇ ਜਾਗਰੂਕਤਾ ਫੈਲਾਏਗਾ। ਸਿਰਸਾ ਦਾ ਕਹਿਣਾ ਹੈ ਕਿ ਭਾਰਤ ਸਰਕਾਰ ਦਾ ਇਹ ਉਪਰਾਲਾ ਨੌਵੇਂ ਪਾਤਸ਼ਾਹ ਦਾ ਸੁਨੇਹਾ ਦੁਨੀਆ ਭਰ ‘ਚ ਪਹੁੰਚਾਉਣ ਦੀ ਕੋਸ਼ਿਸ਼ ਹੈ। ਇਸ ਮੌਕੇ ਗੁਰੂ ਸਾਹਿਬ ਦੀ ਯਾਦ ‘ਚ ਪ੍ਰਧਾਨ ਮੰਤਰੀ ਮੋਦੀ ਵਲੋਂ ਸਿੱਕਾ ਤੇ ਮੋਹਰ ਵੀ ਜਾਰੀ ਕੀਤੇ ਜਾਣਗੇ।

ਉਨ੍ਹਾਂ ਦੱਸਿਆ ਕਿ 20 ਤੇ 21 ਅਪ੍ਰੈਲ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਲਾਲ ਕਿਲ੍ਹੇ ‘ਚ ਵੱਡੇ ਪੱਧਰ ’ਤੇ ਸਮਾਗਮ ਕਰਵਾਏ ਜਾਣਗੇ। ਪ੍ਰਧਾਨ ਮੰਤਰੀ ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਵੀ ਸਮਾਗਮਾਂ ‘ਚ ਨਤਮਸਤਕ ਹੋਣਗੇ। ਸਮਾਗਮਾਂ ‘ਚ 400 ਰਾਗੀ ਕੀਰਤਨ ਕਰਨਗੇ। ਇਸ ਤੋਂ ਇਲਾਵਾ ਲੇਜ਼ਰ ਸ਼ੋਅ ਵੀ ਕਰਵਾਇਆ ਜਾਵੇਗਾ।

Vinkmag ad
Share Our Daily Posts

News Desk

Read Previous

ਕੇਂਦਰ ਸਰਕਾਰ ਦਾ ਵੱਡਾ ਐਕਸ਼ਨ, 22 ਯੂ-ਟਿਊਬ ਚੈਨਲ ਕੀਤੇ ਬਲਾਕ, ਇਨ੍ਹਾਂ ਵਿਚੋਂ 4 ਪਾਕਿਸਤਾਨੀ, ਜਾਣੋ ਵਜ੍ਹਾ

Read Next

ਕਿਸਾਨਾਂ ਲਈ CM ਭਗਵੰਤ ਮਾਨ ਦਾ ਵੱਡਾ ਫ਼ੈਸਲਾ ! ਫ਼ਸਲ ਦੀ ਖਰ਼ੀਦ ਦੇ 24 ਘੰਟੇ ‘ਚ ਅਦਾਇਗੀ ਸਮੇਤ ਕੀਤੇ ਇਹ ਵਾਅਦੇ