Breaking News :

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

ਮਧੁਵਨ ਕਾਲੋਨੀ ਵਿੱਚ ਸ਼ੱਕੀ ਹਾਲਾਤਾਂ ‘ਚ ਵਿਅਕਤੀ ਦੀ ਮੌਤ, ਘੰਟੇ ਭਰ ਸੜਕ ‘ਤੇ ਪਿਆ ਰਿਹਾ ਲਾਸ਼ ਵਰਗਾ ਸ਼ਰੀਰ

ਜਲੰਧਰ ‘ਚ ਪੀਐਨਬੀ ਬੈਂਕ ਲੁੱਟ ਮਾਮਲਾ ਸੁਲਝਿਆ: ਸਾਬਕਾ DSP ਦਾ ਪੁੱਤਰ ਗ੍ਰਿਫਤਾਰ, ਨਸ਼ੇ ਲਈ ਕੀਤਾ ਸੀ 6.27 ਲੱਖ ਦਾ ਲੁੱਟਕਾਂਡ

ਹਿਮਾਚਲ ਸਰਕਾਰ ਦਾ ਵੱਡਾ ਫੈਸਲਾ: ਪੰਜਾਬੀਆਂ ਦੇ ਵਿਰੋਧ ਤੋਂ ਬਾਅਦ ਐਂਟਰੀ ਟੈਕਸ ਦਾ ਫੈਸਲਾ ਲਿਆ ਵਾਪਸ

ਐਸਐਸਪੀ ਜਲੰਧਰ ਦਿਹਾਤੀ ਨੇ ਸਤਿਗੁਰੂ ਲਾਲ ਨਾਥ ਮਹਾਰਾਜ ਜੀ ਦੀ 29ਵੀਂ ਬਰਸੀ ਸਮਾਗਮ ਵਿੱਚ ਕੀਤੀ ਸ਼ਿਰਕਤ, ਅਮਨ-ਕਾਨੂੰਨ ਅਤੇ ਨਸ਼ਾ ਮੁਕਤੀ ਦਾ ਦਿੱਤਾ ਸੰਦੇਸ਼

ਜਲੰਧਰ ”ਚ ਵੱਡਾ ਐਨਕਾਊਂਟਰ! ਬਦਮਾਸ਼ ਤੇ ਪੁਲਸ ਵਿਚਾਲੇ ਚੱਲੀਆਂ ਤਾੜ-ਤਾੜ ਗੋਲ਼ੀਆਂ

ਜਲੰਧਰ ਦੇ ਸਰਦਾਰ ਮਨਮੋਹਨ ਸਿੰਘ ਮਰਵਾਹਾ ਐਡਵੋਕੇਟ ਨੇ ਨੈਸ਼ਨਲ ਮਾਸਟਰਜ਼ ਐਥਲੈਟਿਕਸ ਵਿੱਚ ਲਹਿਰਾਇਆ ਪਰਚਮ, 2 ਮੈਡਲ ਜਿੱਤ ਕੇ ਬਣੇ ਮਾਣ

ਐਮਐਸਪੀ ਅਤੇ ਕਰਜ਼ਾ ਮੁਕਤੀ ਦੀ ਮੰਗ ਨੂੰ ਲੈ ਕੇ ਕੰਨਿਆਕੁਮਾਰੀ ਤੋਂ ਕਸ਼ਮੀਰ ਤੱਕ ਕਿਸਾਨ ਜਾਗਰੂਕਤਾ ਯਾਤਰਾ, ਭੋਗਪੁਰ ਵਿੱਚ ਮਹਾਪੰਚਾਇਤ

April 22, 2026

Good News : ਠੇਕਾ ਮੁਲਾਜ਼ਮਾਂ ਲਈ ਚੰਗੀ ਖਬਰ, ਪੰਜਾਬ ਸਰਕਾਰ ਵੱਲੋਂ ਨਵੇਂ ਹੁਕਮ ਜਾਰੀ

ਚੰਡੀਗੜ੍ਹ : ਸਰਕਾਰੀ ਵਿਭਾਗਾਂ ‘ਚ ਕੰਮ ਕਰਦੇ ਠੇਕਾ ਮੁਲਾਜ਼ਮਾਂ ਲਈ ਚੰਗੀ ਖਬਰ ਹੈ। ਵੱਖ-ਵੱਖ ਸਰਕਾਰੀ ਮਹਿਕਮਿਆਂ ‘ਚ ਠੇਕੇ ‘ਤੇ ਕੰਮ ਕਰਦੇ ਮੁਲਾਜ਼ਮਾਂ ਦੀਆਂ ਸੇਵਾਵਾਂ ‘ਚ ਵਾਧਾ ਕਰ ਕੇ ਪੰਜਾਬ ਦੀ ‘ਆਪ’ ਸਰਕਾਰ ਨੇ ਇਨ੍ਹਾਂ ਨੂੰ ਵੱਡੀ ਰਾਹਤ ਦਿੱਤੀ ਹੈ। ਇਸ ਸਬੰਧੀ ਅੱਜ ਪੱਤਰ ਵੀ ਜਾਰੀ ਕੀਤਾ ਗਿਆ ਹੈ। ਪੱਤਰ ਅਨੁਸਾਰ ਸੇਵਾਵਾਂ ‘ਚ ਇਹ ਵਾਧਾ 31 ਮਾਰਚ 2023 ਤਕ ਜਾਂ ਜਦੋਂ ਤਕ ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰਨ ਸਬੰਧੀ ਨਵਾਂ ਕਾਨੂੰਨ ਹੋਂਦ ‘ਚ ਆਉਣ ਤਕ ਜਾਰੀ ਰਹੇਗਾ।

Vinkmag ad
Share Our Daily Posts

News Desk

Read Previous

RRR ਫੇਮ ਸੁਪਰਸਟਾਰ ਰਾਮ ਚਰਨ ਨੰਗੇ ਪੈਰੀਂ ਅੰਮ੍ਰਿਤਸਰ ਪਹੁੰਚੇ, 41 ਦਿਨਾਂ ਤਕ ਕਰ ਰਹੇ ਬ੍ਰਹਮਚਾਰੀ ਦਾ ਪਾਲਣ

Read Next

ਫਲਿੱਪਕਾਰਟ ਹੈਲਥ+ ਐਪ ਲਾਂਚ, ਗਾਹਕਾਂ ਨੂੰ ਘਰ ਬੈਠੇ ਮਿਲਣਗੀਆਂ ਸਸਤੀਆਂ ਦਵਾਈਆਂ ਤੇ ਹੈਲਥ ਕੇਅਰ ਪ੍ਰੋਡਕਟ