Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

November 26, 2026

12ਵੀਂ ਹਾਕੀ ਇੰਡੀਆ ਕੌਮੀ ਸਬ ਜੂਨੀਅਰ ਤੇ ਸੀਨੀਅਰ ਮਹਿਲਾ ਹਾਕੀ : ਪੰਜਾਬ ਮਹਿਲਾ ਟੀਮ ਲਈ ਚੋਣ ਟਰਾਈਲ 11 ਅਪ੍ਰੈਲ ਨੂੰ

ਜਲੰਧਰ : 12ਵੀਂ ਹਾਕੀ ਇੰਡੀਆ ਕੌਮੀ ਸਬ ਜੂਨੀਅਰ ਤੇ ਸੀਨੀਅਰ ਮਹਿਲਾ ਹਾਕੀ ਚੈਂਪੀਅਨਸ਼ਿਪ ਲਈ ਪੰਜਾਬ ਮਹਿਲਾ ਹਾਕੀ ਟੀਮ ਦੀ ਲਈ ਚੌਣ ਟ੍ਰਾਈਲ 11 ਅਪ੍ਰੈਲ ਨੂੰ ਸਵੇਰੇ 9.00 ਵਜੇ ਹੋਣਗੇ । ਭਾਰਤ ਵਿਚ ਹਾਕੀ ਦੀ ਸਿਰਮੌਰ ਸੰਸਥਾ ਹਾਕੀ ਇੰਡੀਆ ਵਲੋਂ ਹਾਕੀ ਪੰਜਾਬ ਨੂੰ ਮੁਅੱਤਲ ਕਰਨ ਉਪਰੰਤ ਨਿਯੁਕਤ ਕੀਤੀ ਹਾਕੀ ਪੰਜਾਬ ਦੀ ਐਡਹੱਕ ਕਮੇਟੀ ਦੇ ਮੈਂਬਰ ਓਲੰਪੀਅਨ ਬਲਵਿੰਦਰ ਸਿੰਘ ਸ਼ੰਮੀ ਅਨੁਸਾਰ 12ਵੀਂ ਹਾਕੀ ਇੰਡੀਆ ਕੌਮੀ ਸਬ ਜੂਨੀਅਰ ਤੇ ਸੀਨੀਅਰ ਮਹਿਲਾ ਹਾਕੀ ਚੈਂਪੀਅਨਸ਼ਿਪ ਜੋਂ ਕ੍ਰਮਵਾਰ 6 ਤੋਂ 17 ਮਈ, 2022 (ਭੋਪਾਲ- ਮੱਧ ਪ੍ਰਦੇਸ਼) ਅਤੇ ਮਿਤੀ 11 ਤੋਂ 22 ਮਈ, 2022 (ਇੰਫਾਲ- ਮਨੀਪੁਰ) ਤਕ ਹੋ ਰਹੀ ਹੈ, ਵਿਚ ਭਾਗ ਲੈਣ ਵਾਲੀ ਲਈ ਪੰਜਾਬ ਮਹਿਲਾ ਸਿਨਤਰਬਤੇ ਸਨ ਜੂਨੀਅਰ ਹਾਕੀ ਟੀਮਾਂ ਲਈ ਚੌਣ ਟ੍ਰਾਈਲ 11 ਅਪ੍ਰੈਲ, 2022 ਨੂੰ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਐਸਟਰੋਟਰਫ ਹਾਕੀ ਮੈਦਾਨ ਵਿਚ ਸਵੇਰੇ 9.00 ਵਜ਼ੇ ਹੋਣਗੇ । ਸਬ ਜੂਨੀਅਰ ਵਰਗ ਵਿਚ ਉਹ ਮਹਿਲਾ ਹਾਕੀ ਖਿਡਾਰਨਾਂ, ਜਿਹਨਾਂ ਦਾ ਜਨਮ ਮਿਤੀ 1 ਜਨਵਰੀ 2006 ਤੋਂ ਬਾਦ ਹੋਇਆ ਹੋਵੇਗਾ, ਟ੍ਰਾਈਲ ਵਿਚ ਭਾਗ ਲੈਣ ਦੇ ਯੋਗ ਹੋਣਗੀਆਂ

ਜਲੰਧਰ : 12ਵੀਂ ਹਾਕੀ ਇੰਡੀਆ ਕੌਮੀ ਸਬ ਜੂਨੀਅਰ ਤੇ ਸੀਨੀਅਰ ਮਹਿਲਾ ਹਾਕੀ ਚੈਂਪੀਅਨਸ਼ਿਪ ਲਈ ਪੰਜਾਬ ਮਹਿਲਾ ਹਾਕੀ ਟੀਮ ਦੀ ਲਈ ਚੌਣ ਟ੍ਰਾਈਲ 11 ਅਪ੍ਰੈਲ ਨੂੰ ਸਵੇਰੇ 9.00 ਵਜੇ ਹੋਣਗੇ । ਭਾਰਤ ਵਿਚ ਹਾਕੀ ਦੀ ਸਿਰਮੌਰ ਸੰਸਥਾ ਹਾਕੀ ਇੰਡੀਆ ਵਲੋਂ ਹਾਕੀ ਪੰਜਾਬ ਨੂੰ ਮੁਅੱਤਲ ਕਰਨ ਉਪਰੰਤ ਨਿਯੁਕਤ ਕੀਤੀ ਹਾਕੀ ਪੰਜਾਬ ਦੀ ਐਡਹੱਕ ਕਮੇਟੀ ਦੇ ਮੈਂਬਰ ਓਲੰਪੀਅਨ ਬਲਵਿੰਦਰ ਸਿੰਘ ਸ਼ੰਮੀ ਅਨੁਸਾਰ 12ਵੀਂ ਹਾਕੀ ਇੰਡੀਆ ਕੌਮੀ ਸਬ ਜੂਨੀਅਰ ਤੇ ਸੀਨੀਅਰ ਮਹਿਲਾ ਹਾਕੀ ਚੈਂਪੀਅਨਸ਼ਿਪ ਜੋਂ ਕ੍ਰਮਵਾਰ 6 ਤੋਂ 17 ਮਈ, 2022 (ਭੋਪਾਲ- ਮੱਧ ਪ੍ਰਦੇਸ਼) ਅਤੇ ਮਿਤੀ 11 ਤੋਂ 22 ਮਈ, 2022 (ਇੰਫਾਲ- ਮਨੀਪੁਰ) ਤਕ ਹੋ ਰਹੀ ਹੈ, ਵਿਚ ਭਾਗ ਲੈਣ ਵਾਲੀ ਲਈ ਪੰਜਾਬ ਮਹਿਲਾ ਸਿਨਤਰਬਤੇ ਸਨ ਜੂਨੀਅਰ ਹਾਕੀ ਟੀਮਾਂ ਲਈ ਚੌਣ ਟ੍ਰਾਈਲ 11 ਅਪ੍ਰੈਲ, 2022 ਨੂੰ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਐਸਟਰੋਟਰਫ ਹਾਕੀ ਮੈਦਾਨ ਵਿਚ ਸਵੇਰੇ 9.00 ਵਜ਼ੇ ਹੋਣਗੇ । ਸਬ ਜੂਨੀਅਰ ਵਰਗ ਵਿਚ ਉਹ ਮਹਿਲਾ ਹਾਕੀ ਖਿਡਾਰਨਾਂ, ਜਿਹਨਾਂ ਦਾ ਜਨਮ ਮਿਤੀ 1 ਜਨਵਰੀ 2006 ਤੋਂ ਬਾਦ ਹੋਇਆ ਹੋਵੇਗਾ, ਟ੍ਰਾਈਲ ਵਿਚ ਭਾਗ ਲੈਣ ਦੇ ਯੋਗ ਹੋਣਗੀਆਂ ।

Vinkmag ad
Share Our Daily Posts

News Desk

Read Previous

ਮਿਲਾਵਟਖੋਰੀ ਖ਼ਿਲਾਫ਼ ਵੱਡੀ ਕਾਰਵਾਈ : ਮੋਹਾਲੀ ਤੇ ਪਟਿਆਲਾ ‘ਚੋਂ 14 ਕੁਇੰਟਲ ਮਿਲਾਵਟੀ ਪਨੀਰ ਜ਼ਬਤ

Read Next

ਸਾਵਧਾਨ ! ਸਾਈਬਰ ਕ੍ਰਾਈਮ ਸਬੰਧੀ ਸ਼ਿਕਾਇਤਾਂ ਲਈ ਪੰਜਾਬ ਪੁਲਿਸ ਨੇ ਜਾਰੀ ਕੀਤਾ ਨਵਾਂ ਹੈਲਪਲਾਈਨ ਨੰਬਰ, ਜਾਣੋ