15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ
ਚੰਡੀਗਡ਼੍ਹ : ਪੰਜਾਬ ਦੀ ਆਪ ਸਰਕਾਰ ਨਜਾਇਜ਼ ਮਾਈਨਿੰਗ ਨੂੰ ਬਰਦਾਸ਼ਤ ਨਹੀਂ ਕਰਨਾ ਚਾਹੁੰਦੀ। ਸਰਕਾਰ ਕੋਲ ਅਜੇ ਵੀ ਇਸ ਸਬੰਧੀ ਸ਼ਿਕਾਇਤਾਂ ਪੁੱਜ ਰਹੀਆਂ ਹਨ। ਇਸ ਨੂੰ ਲੈ ਕੇ ਸਰਕਾਰ ਸਖਤ ਐਕਸ਼ਨ ਪਲਾਨ ’ਚ ਹੈ। ਸੀਐਮ ਭਗਵੰਤ ਮਾਨ ਨੇ ਇਸ ਨੂੰ ਲੈ ਕੇ ਵਿਭਾਗੀ ਮੀਟਿੰਗ ਸੱਦੀ ਹੈ। ਇਸ ਮੀਟਿੰਗ ਵਿਚ ਮਾਈਨਿੰਗ ਮੰਤਰੀ ਹਰਜੋਤ ਬੈਂਸ ਸਣੇ ਵਿਭਾਗ ਦੇ ਉਚ ਅਧਿਕਾਰੀ ਮੌਜੂਦ ਰਹਿਣਗੇ। ਮੀਟਿੰਗ ਦਾ ਸਮਾਂ ਸਵੇਰੇ 11 ਵਜੇ ਹੈ।
