Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

November 26, 2026

ਨਿੱਜੀ ਸਕੂਲਾਂ ‘ਤੇ ਸ਼ਿੰਕਜਾ? ਪੰਜਾਬ ਸਰਕਾਰ ਨੇ ਬਣਾਈਆਂ ਟੀਮਾਂ,ਫ਼ੀਸਾਂ ਦੇ ਵੇਰਵੇ ਜਾਂਚਣ ਲਈ ਪ੍ਰੋਫ਼ਾਰਮਾ ਜਾਰੀ

ਮੋਹਾਲੀ : ਸਿੱਖਿਆ ਵਿਭਾਗ ਨੇ ਨਿੱਜੀ ਸਕੂਲਾਂ ਦੀ ਜਾਂਚ ਕਰਨ ਲਈ ਹੈੱਡ ਮਾਸਟਰ/ਪ੍ਰਿੰਸੀਪਲ ਪੱਧਰ ਦੇ ਅਧਿਕਾਰੀਆਂ ਦੀਆਂ ਟੀਮਾਂ ਬਣਾਈਆਂ ਹਨ। ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨੇ ਆਪੋ-ਆਪਣੇ ਜ਼ਿਲ੍ਹਿਆਂ ਦੇ ਨਿੱਜੀ ਸਕੂਲਾਂ ਦੀਆਂ ਸੂਚੀਆਂ ਜਾਰੀ ਕਰਕੇ ਨਾਲ ਇਕ ਪ੍ਰਫ਼ਾਰਮਾ ਜਾਰੀ ਕੀਤਾ ਹੈ। ਹੁਕਮ ਹੈ ਕਿ ਨਿਜੀ ਸਕੂਲਾਂ ਵੱਲੋਂ ਲਾਈ ਜਾਂਦੀ ਸਾਲਾਨਾ ਫ਼ੀਸ,ਸਾਲਾਨਾ ਫ਼ੰਡ,ਟਿਊਸ਼ਨ ਫ਼ੀਸ,ਦਾਖ਼ਲਾ ਫ਼ੀਸ ਦੇ ਵੇਰਵੇ ਭਰ ਕੇ ਭੇਜਣ ਦੇ ਹੁਕਮ ਹਨ। ਇਹੀ ਨਹੀਂ ਕਿਤਾਬਾਂ ਤੇ ਵਰਦੀਆਂ ਵਾਸਤੇ ਜੇ ਸਕੂਲ ਪ੍ਰਬੰਧਕਾਂ ਨੇ ਕਿਸੇ ਖ਼ਾਸ ਦੁਕਾਨ ਤੋੰ ਹੀ ਖ਼ਰੀਦਣ ਲਈ ਕਿਹਾ ਹੈ ਤਾਂ ਸਰਕਾਰ ਨੂੰ ਸੂਚਿਤ ਕਰਨ ਦੇ ਹੁਕਮ ਦਿੱਤੇ ਹਨ। ਸਰਕਾਰ ਵੱਲੋਂ ਬਣਾਈਆਂ ਕਮੇਟੀਆਂ ਇਹ ਵੀ ਜਾਂਚ ਕਰਨਗੇ ਕਿ ਸਕੂਲਾਂ ਵੱਲੋਂ ਲਗਾਈਆਂ ਗਈਆਂ ਬੱਸਾਂ ਵਿੱਚ “ਸੇਫ਼ ਵਾਹਨ ਪਾਲਿਸੀ” ਲਾਗੂ ਹੋ ਰਹੀ ਹੈ ਜਾਂ ਨਹੀਂ। ਇਸ ਤੋਂ ਇਲਾਵਾ ਲੰਘੇ ਵਰ੍ਹੇ ਨਾਲੋਂ ਫ਼ੀਸਾਂ ‘ਚ ਵਾਧੇ ਦੀ ਦਰ ਤੋਂ ਇਲਾਵਾ ਸਕੂਲਾਂ ਦੇ ਮਾਨਤਾ ਦਸਤਾਵੇਜ਼ ਭਾਂਪਣ ਦੇ ਹੁਕਮ ਜਾਰੀ ਹੋ ਗਏ ਹਨ।

Vinkmag ad
Share Our Daily Posts

News Desk

Read Previous

ਨਜਾਇਜ਼ ਮਾਈਨਿੰਗ ਨੂੰ ਲੈ ਕੇ ਐਕਸ਼ਨ ’ਚ ਸਰਕਾਰ, ਸੀਐਮ ਨੇ ਸੱਦੀ ਅਹਿਮ ਮੀਟਿੰਗ

Read Next

ਚੰਡੀਗੜ੍ਹ ‘ਚ ਮਹਿੰਗਾਈ ਦੇ ਵਿਰੋਧ ‘ਚ ਪ੍ਰਦਰਸ਼ਨ ਦੌਰਾਨ ਭਿੜੇ ਕਾਂਗਰਸੀ, ਸਿੱਧੂ ਤੇ ਢਿੱਲੋਂ ‘ਚ ਆਹਮੋ- ਸਾਹਮਣੇ, ਧਰਨਾ ਸਮਾਪਤ