ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮਾਂ ’ਤੇ ਪੰਜਾਬ ਸਰਕਾਰ ਨੇ ਸੂਬਾ ਭਰ ਦੇ ਸਾਰੇ 320 ਸੇਵਾ ਕੇਂਦਰਾਂ ਅਤੇ 506 ਸਾਂਝ ਕੇਂਦਰਾਂ ਦਾ ਸਮਾਂ ਵਧਾ ਦਿੱਤਾ ਹੈ ਅਤੇ ਹੁਣ ਇਹ ਕੇਂਦਰ ਐਤਵਾਰ ਨੂੰ ਵੀ ਕਾਰਜਸ਼ੀਲ ਹੋਣਗੇ। ਇਹ ਲੋਕ ਪੱਖੀ ਫੈਸਲਾ 15 ਅਪ੍ਰੈਲ, 2022 ਨੂੰ ਲਾਗੂ ਹੋ ਜਾਵੇਗਾ।