Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 10, 2026

ਜਨਤਾ ਲਈ ਮਾਨ ਸਰਕਾਰ ਦਾ ਇਕ ਹੋਰ ਕਦਮ, ਸਾਰੇ ਮੁਲਾਜ਼ਮਾਂ ਤੇ ਅਧਿਕਾਰੀਆਂ ਲਈ ਜਾਰੀ ਕੀਤੇ ਇਹ ਦਿਸ਼ਾ-ਨਿਰਦੇਸ਼

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਦੇ ਦਿਸ਼ਾ-ਨਿਰਦੇਸ਼ਾਂ ‘ਤੇ ਪੰਜਾਬ ਸਰਕਾਰ ਨੇ ਆਮ ਲੋਕਾਂ ਦੀ ਸਹੂਲਤ ਲਈ ਸਮੂਹ ਮੁਲਾਜ਼ਮਾਂ/ਅਧਿਕਾਰੀਆਂ ਦੀ ਸਮੇਂ ਦੀ ਪਾਬੰਦਤਾ ਨੂੰ ਯਕੀਨੀ ਬਣਾਉਣ ਲਈ ਸਮੂਹ ਪ੍ਰਸ਼ਾਸਨਿਕ ਸਕੱਤਰਾਂ, ਵਿਭਾਗਾਂ ਦੇ ਮੁਖੀਆਂ, ਡਵੀਜ਼ਨਲ ਕਮਿਸ਼ਨਰਾਂ ਤੇ ਡਿਪਟੀ ਕਮਿਸ਼ਨਰਾਂ ਨੂੰ ਵਿਸਥਾਰਪੂਰਵਕ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਦੂਰ-ਦੁਰਾਡੇ ਤੋਂ ਲੋਕ ਇਨ੍ਹਾਂ ਦਫ਼ਤਰਾਂ ‘ਚ ਆਉਂਦੇ ਹਨ।

ਇਸੇ ਤਰ੍ਹਾਂ ਪਬਲਿਕ ਡੀਲਿੰਗ ਦਫਤਰਾਂ ਵਿੱਚ ਚੰਗੇ ਵਿਵਹਾਰ ਨੂੰ ਯਕੀਨੀ ਬਣਾਉਣ, ਬੁਨਿਆਦੀ ਸ਼ਿਸ਼ਟਾਚਾਰ ਵਧਾਉਣ ਤੇ ਉਨ੍ਹਾਂ ਨੂੰ ਸਹੀ ਮਾਰਗਦਰਸ਼ਨ ਕਰਨ ਤੋਂ ਇਲਾਵਾ ਆਮ ਲੋਕਾਂ ਨੂੰ ਮਿਲਣ ਲਈ ਨਿਸ਼ਚਿਤ ਸਮਾਂ ਤੈਅ ਕੀਤਾ ਜਾਣਾ ਚਾਹੀਦਾ ਹੈ।

ਇਹ ਵੀ ਧਿਆਨ ਵਿੱਚ ਲਿਆਂਦਾ ਗਿਆ ਹੈ ਕਿ ਕੁਝ ਦਫ਼ਤਰਾਂ ‘ਚ ਆਮ ਲੋਕਾਂ ਦੇ ਮੋਬਾਈਲ ਫ਼ੋਨ ਲੈ ਕੇ ਆਉਣ ‘ਤੇ ਮੁਕੰਮਲ ਪਾਬੰਦੀ ਹੈ, ਜਿਸ ਕਾਰਨ ਉਨ੍ਹਾਂ ਨੂੰ ਭਾਰੀ ਪਰੇਸ਼ਾਨਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਦੇ ਮੱਦੇਨਜ਼ਰ ਹੁਣ ਮੋਬਾਈਲ ਫ਼ੋਨ ਲਿਆਉਣ ‘ਤੇ ਪੂਰਨ ਪਾਬੰਦੀ ਨਹੀਂ ਹੋਵੇਗੀ, ਸਗੋਂ ਸੁਰੱਖਿਆ ਕਾਰਨਾਂ ਕਰਕੇ ਉਨ੍ਹਾਂ ਦਫ਼ਤਰਾਂ ‘ਚ ਇਸ ਸਬੰਧੀ ਅੰਸ਼ਕ ਪਾਬੰਦੀ ਲਗਾਈ ਜਾ ਸਕਦੀ ਹੈ, ਜਿੱਥੇ ਇਹ ਲਾਜ਼ਮੀ ਹੈ।

Vinkmag ad
Share Our Daily Posts

News Desk

Read Previous

ਗੁਰਬਾਣੀ ਪ੍ਰਸਾਰਨ ਨੂੰ ਲੈ ਕੇ ਸੀਐੱਮ ਪੰਜਾਬ ਦਾ ਵੱਡਾ ਬਿਆਨ, ਪ੍ਰਸਾਰਨ ਦਾ ਸਾਰਾ ਖ਼ਰਚਾ ਚੁੱਕੇਗੀ ਪੰਜਾਬ ਸਰਕਾਰ

Read Next

ਪੰਜਾਬ ਸਿੱਖਿਆ ਵਿਭਾਗ ਵੱਲੋਂ ਨਿੱਜੀ ਸਕੂਲਾਂ ਦੀਆਂ ਮਨਮਾਨੀਆਂ ਨੂੰ ਨੱਥ ਪਾਉਣ ਦੀ ਕਵਾਇਦ ਤੇਜ਼