Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 30, 2026

ਕਾਨੂੰਨ ਤਾਕ ‘ਤੇ ਰੱਖ ਜਲੰਧਰ ‘ਚ ਵਿਆਹ ਸਮਾਗਮ ‘ਚ ਸ਼ਰ੍ਹੇਆਮ ਚੱਲੀਆਂ ਗੋਲੀਆਂ, ਨੇਤਾ ਦੀ ਸੀਸੀਟੀਵੀ ਫੁਟੇਜ ਹੋਈ ਵਾਇਰਲ

ਜਲੰਧਰ : ਸ਼ਹਿਰ ਵਿੱਚ ਗੋਲੀਬਾਰੀ ਦੀਆਂ ਘਟਨਾਵਾਂ ਮਾਮੂਲੀ ਜਿਹੀ ਬਣ ਗਈਆਂ ਹਨ। ਅਪਰਾਧਿਕ ਅਕਸ ਵਾਲੇ ਲੋਕ ਸਿਰਫ਼ ਗੋਲੀਆਂ ਹੀ ਨਹੀਂ ਚਲਾ ਰਹੇ, ਸਿਆਸੀ ਪਾਰਟੀਆਂ ਨਾਲ ਜੁੜੇ ਲੋਕ ਵੀ ਸ਼ਰੇਆਮ ਗੋਲੀਆਂ ਚਲਾ ਕੇ ਕਾਨੂੰਨ ਦਾ ਮਜ਼ਾਕ ਉਡਾ ਰਹੇ ਹਨ। ਅਜਿਹਾ ਹੀ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ ਜਿਸ ਵਿੱਚ ਇੱਕ ਸਿਆਸੀ ਪਾਰਟੀ ਨਾਲ ਸਬੰਧਤ ਵਿਅਕਤੀ ਵਿਆਹ ਸਮਾਗਮ ਵਿੱਚ ਸ਼ਰੇਆਮ ਗੋਲੀਆਂ ਚਲਾਉਂਦਾ ਨਜ਼ਰ ਆ ਰਿਹਾ ਹੈ। ਅਜੀਤ ਨਗਰ ਵਿੱਚ ਹੋਏ ਇੱਕ ਸਮਾਗਮ ਦੀ ਵੀਡੀਓ ਦੱਸੀ ਜਾ ਰਹੀ ਹੈ।

ਇਹ ਵੀ ਦੱਸਿਆ ਜਾ ਰਿਹਾ ਹੈ ਕਿ ਇਹ ਵਿਅਕਤੀ ਆਉਣ ਵਾਲੀਆਂ ਨਗਰ ਨਿਗਮ ਚੋਣਾਂ ਵੀ ਲੜ ਰਿਹਾ ਹੈ। ਵੀਡੀਓ ‘ਚ ਉਹ ਆਪਣੀ ਪਿਸਤੌਲ ਕੱਢਦਾ ਅਤੇ ਫਿਰ ਨੱਚ ਰਹੇ ਲੋਕਾਂ ਦੇ ਵਿਚਕਾਰ ਜਾ ਕੇ ਹਵਾ ‘ਚ ਫਾਇਰਿੰਗ ਕਰਦਾ ਦਿਖਾਈ ਦੇ ਰਿਹਾ ਹੈ। ਹੁਣ ਇਸ ਮਾਮਲੇ ‘ਚ ਦੇਖਣਾ ਇਹ ਹੋਵੇਗਾ ਕਿ ਆਮ ਲੋਕਾਂ ‘ਤੇ ਕੇਸ ਦਰਜ ਕਰਨ ਵਾਲੀ ਪੁਲਸ ਆਮ ਆਦਮੀ ਪਾਰਟੀ ਦੇ ਇਸ ਨੇਤਾ ਖਿਲਾਫ ਮਾਮਲਾ ਦਰਜ ਕਰਦੀ ਹੈ ਜਾਂ ਨਹੀਂ। ਇਹ ਵੀਡੀਓ ਫਿਲਹਾਲ ਇੰਟਰਨੈੱਟ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ।

Vinkmag ad
Share Our Daily Posts

News Desk

Read Previous

ਜਲੰਧਰ ਦੇ ਜੱਜ ਨੂੰ ਵ੍ਹਟਸਐਪ ‘ਤੇ ਮਿਲੀ ਅਜੀਬ ਧਮਕੀ, ਅਣਜਾਣ ਵਿਅਕਤੀ ਨੇ ਫੋਨ ਕਰ ਕੇ ਕਿਹਾ – ‘ਪੈਸੇ ਦਿਓ ਵਰਨਾ…

Read Next

ਪੇਸ਼ੀ ‘ਤੇ ਆਏ ਨੌਜਵਾਨ ਨੇ ਕੀਤੀ ਭੱਜਣ ਦੀ ਕੋਸ਼ਿਸ਼, ਡਿਊਟੀ ‘ਤੇ ਤਾਇਨਾਤ ਪੀਸੀਆਰ ਮੁਲਾਜ਼ਮਾਂ ਨੇ ਕੀਤਾ ਕਾਬੂ