Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 14, 2026

50 ਰੁਪਏ ਦੇ ਲੈਣ ਦੇਣ ’ਚ ਇੱਟ ਮਾਰ ਕੇ ਨੌਜਵਾਨ ਦਾ ਕਤਲ, ਪੁਲਿਸ ਜਾਂਚ ’ਚ ਜੁਟੀ

ਭਿੱਖੀਵਿੰਡ : ਤਰਨਤਾਰਨ ਜ਼ਿਲ੍ਹੇ ਦੇ ਪਿੰਡ ਕਲਸੀਆਂ ਕਲਾਂ ਵਿਚ 50 ਰੁਪਏ ਦੇ ਲੈਣ ਦੇਣ ’ਚ ਇਕ ਨੌਜਵਾਨ ਦਾ ਸਿਰ ਵਿਚ ਇੱਟ ਮਾਰ ਕੇ ਕਤਲ ਕਰ ਦਿੱਤਾ ਗਿਆ।

ਜਾਣਕਾਰੀ ਅਨੁਸਾਰ ਲੰਘੀ ਦੇਰ ਸ਼ਾਮ ਪਿੰਡ ਕਲਸੀਆਂ ਕਲਾਂ ਵਿਚ ਦੋ ਨੌਜਵਾਨਾਂ ਵਿਚਕਾਰ 50 ਰੁਪਏ ਦੇ ਲੈਣ ਦੇਣ ਨੂੰ ਲੈ ਕੇ ਤਕਰਾਰ ਹੋ ਗਈ। ਇਹ ਤਕਰਾਰ ਏਨੀ ਵੱਧ ਗਈ ਕਿ ਝਗਡ਼ੇ ਦਾ ਰੂਪ ਧਾਰਨ ਕਰ ਗਈ। ਇਸ ਦੌਰਾਨ ਇਕ ਨੇ ਦੂਜੇ ਦੇ ਸਿਰ ਵਿਚ ਇੱਟ ਮਾਰ ਦਿੱਤੀ।

ਦੱਸਿਆ ਜਾ ਰਿਹਾ ਹੈ ਕਿ ਜ਼ਖਮੀ ਹਾਲਤ ਵਿਚ ਨੌਜਵਾਨ ਨੂੰ ਹਸਪਾਤਲ ਲਿਜਾਇਆ ਗਿਆ। ਉਥੇ ਡਾਕਟਰਾਂ ਵੱਲੋਂ ਮਰ੍ਹਮ ਪੱਟੀ ਕਰਕੇ ਘਰ ਭੇਜ ਦਿੱਤਾ ਗਿਆ। ਰਾਤ ਸਮੇਂ ਇਹ ਸੱਟ ਨੌਜਵਾਨ ਲਈ ਜਾਨ ਲੇਵਾ ਸਾਬਤ ਹੋ ਗਈ। ਮ੍ਰਿਤਕ ਦਾ ਨਾਂ ਗੁਰਸਾਹਿਬ ਸਿੰਘ ਦੱਸਿਆ ਜਾ ਰਿਹਾ ਹੈ। ਮੌਕੇ ’ਤੇ ਪਹੁੰਚੀ ਭਿੱਖੀਵਿੰਡ ਦੀ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।

Vinkmag ad
Share Our Daily Posts

News Desk

Read Previous

ਜਲੰਧਰ ਦੇ ਕਰਤਾਰਪੁਰ ‘ਚ ਸ਼ਾਰਟ ਸਰਕਟ ਕਾਰਨ ਜਿੰਮ, AC, LCD ਤੇ ਫਰਿੱਜ ਨੂੰ ਲੱਗੀ ਅੱਗ

Read Next

11 ਅਪ੍ਰੈਲ ਨੂੰ ਬੰਦ ਰਹਿਣਗੇ ਪੰਜਾਬ ਦੇ ਸਕੂਲ-ਕਾਲਜ, ਜਬਰ ਜਨਾਹ ਕੇਸ ‘ਚ ਸਕੂਲ ਪ੍ਰਬੰਧਕਾਂ ਦੀ ਗ੍ਰਿਫਤਾਰੀ ਦਾ ਮਾਮਲਾ ਭਖਿਆ